Ajj da veechar...
Posted 17-Apr-2012 at 10:29 AM by gurmit kaur mit
SRI GURU GRANTH SAHIB ANG-27
ਮਨ ਭੁਖਾ ਭੁਖਾ ਮਤ ਕਰਹਿ ਮਤ ਤੂ ਕਰਹਿ ਪੂਕਾਰ ॥
ਲਖ ਚਉਰਾਸੀਹ ਜਿਨਿ ਸਿਰੀ ਸਭਸੈ ਦੇਇ ਅਧਾਰੁ ॥
ਨਿਰਭਉ ਸਦਾ ਦਇਆਲੁ ਹੈ ਸਭਨਾ ਕਰਦਾ ਸਾਰ ॥
ਨਾਨਕ ਗੁਰਮੁਖਿ ਬੁਝੀਐ ਪਾਈਐ ਮੋਖ ਦੁਆਰੁ ॥੫॥੩॥੩੬॥
ਪੰਜਾਬੀ ਵਿਚ ਵਿਆਖਿਆ :-
ਹੇ (ਮੇਰੇ) ਮਨ! ਹਰ ਵੇਲੇ ਤ੍ਰਿਸ਼ਨਾ ਦੇ ਅਧੀਨ ਨਾਹ ਟਿਕਿਆ ਰਹੁ, ਤੇ ਗਿਲੇ-ਗੁਜ਼ਾਰੀ ਨਾਹ ਕਰਦਾ ਰਹੁ।ਜਿਸ ਪਰਮਾਤਮਾ ਨੇ ਚੌਰਾਸੀ ਲੱਖ ਜੂਨ ਪੈਦਾ ਕੀਤੀ ਹੈ, ਉਹ ਹਰੇਕ ਜੀਵ ਨੂੰ (ਰੋਜ਼ੀ ਦਾ) ਆਸਰਾ (ਭੀ) ਦੇਂਦਾ ਹੈ।ਉਹ ਪ੍ਰਭੂ ਜਿਸ ਨੂੰ ਕਿਸੇ ਦਾ ਡਰ ਨਹੀਂ ਤੇ ਜੋ ਦਇਆ ਦਾ ਸੋਮਾ ਹੈ, ਸਭ ਜੀਵਾਂ ਦੀ ਸੰਭਾਲ ਕਰਦਾ ਹੈ।ਹੇ ਨਾਨਕ! ਗੁਰੂ ਦੀ ਸਰਨ ਪਿਆਂ ਇਹ ਸਮਝ ਆਉਂਦੀ ਹੈ, ਤੇ (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਦਾ ਰਾਹ ਲੱਭਦਾ ਹੈ ॥੫॥੩॥੩੬॥
ENGLISH TRANSLATION :-
O mind, don't cry out that you are hungry, always hungry; stop complaining. The One who created the 8.4 million species of beings gives sustenance to all.The Fearless Lord is forever Merciful; He takes care of all. O Nanak, the Gurmukh understands, and finds the Door of Liberation.

Total Comments 0
Comments
Total Trackbacks 0