Welcome to SPN

Register and Join the most happening forum of Sikh community & intellectuals from around the world.

Sign Up Now!
Admin Singh

Zafarnama, A Perspective - Sukhpreet Singh Udhoke

https://www.youtube.com/watch?v=mrJ4dfySJpk ਜ਼ਫ਼ਰਨਾਮਹ (ਇਕ ਇਤਿਹਾਸਕ ਦ੍ਰਿਸ਼ਟੀਕੋਣ)-ਜ਼ਫ਼ਰਨਾਮਾ ਗੁਰੂ ਗੋਬਿੰਦ ਸਿੰਘ ਜੀ ਦਾ ਅਜ਼ੀਮ ਸਾਹਕਾਰ ਹੈ। ਵਿਸਵ ਪੱਧਰ ਸਾਹਿਤਿਕ ਖੇਤਰ ਵਿੱਚ ਸ਼ਾਇਦ ਇਸ ਰਚਨਾ ਦੇ ਸਾਹਿਤਿਕ ਅਤੇ ਰੂਹਾਨੀ ਮਿਆਰ ਦੀ ਕੋਈ ਸਾਨੀ ਰਚਨਾ ਨਹੀਂ। ਪਿਛਲੇ ਸਮੇਂ ਵਿੱਚ ਕੁਝ ਐਸੇ ਵਿਚਾਰ ਅਤੇ ਰਚਨਾਵਾਂ ਆਮ ਪੜ੍ਹਨ ਅਤੇ ਸੁਨਣ ਵਿੱਚ ਆਈਆਂ ਜਿੰਨਾਂ ਵਿੱਚ ਇਸ ਅਜ਼ੀਮ ਸ਼ਾਹਕਾਰ ਦੀ ਹੇਠਲੀ ਪੱਧਰ ਦੀ ਨੁਕਤਾਚੀਨੀ ਕੀਤੀ ਗਈ ਸੀ।

Admin Singh, May 17, 2016
    There are no comments to display.
  • Category:
    Sikh History
    Uploaded By:
    Admin Singh
    Date:
    May 17, 2016
    View Count:
    113
    Comment Count:
    0