
08-Sep-2009, 22:03 PM
|  | | | | Enrolled: Jan 7th, 2005 Location: Metro-Vancouver, B.C., Canada
Posts: 2,842
| |
Liked 2,642 Times in 1,187 Posts
| | | | | Don't drink the false wine ! ਸਲੋਕ ਮਃ ੩ ॥ ਮਾਣਸੁ ਭਰਿਆ ਆਣਿਆ ਮਾਣਸੁ ਭਰਿਆ ਆਇ ॥ ਜਿਤੁ ਪੀਤੈ ਮਤਿ ਦੂਰਿ ਹੋਇ ਬਰਲੁ ਪਵੈ ਵਿਚਿ ਆਇ ॥ ਆਪਣਾ ਪਰਾਇਆ ਨ ਪਛਾਣਈ ਖਸਮਹੁ ਧਕੇ ਖਾਇ ॥ ਜਿਤੁ ਪੀਤੈ ਖਸਮੁ ਵਿਸਰੈ ਦਰਗਹ ਮਿਲੈ ਸਜਾਇ ॥ ਝੂਠਾ ਮਦੁ ਮੂਲਿ ਨ ਪੀਚਈ ਜੇ ਕਾ ਪਾਰਿ ਵਸਾਇ ॥ ਨਾਨਕ ਨਦਰੀ ਸਚੁ ਮਦੁ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥ ਸਦਾ ਸਾਹਿਬ ਕੈ ਰੰਗਿ ਰਹੈ ਮਹਲੀ ਪਾਵੈ ਥਾਉ ॥੧॥ {ਪੰਨਾ 554} ਅਰਥ: ਜੋ ਮਨੁੱਖ (ਵਿਕਾਰਾਂ ਨਾਲ) ਲਿਬੜਿਆ ਹੋਇਆ (ਏਥੇ ਜਗਤ ਵਿਚ) ਲਿਆਂਦਾ ਗਿਆ, ਉਹ ਏਥੇ ਆ ਕੇ (ਹੋਰ ਵਿਕਾਰਾਂ ਵਿਚ ਹੀ) ਲਿੱਬੜਦਾ ਹੈ (ਤੇ ਸ਼ਰਾਬ ਆਦਿਕ ਕੁਕਰਮ ਵਿਚ ਪੈਂਦਾ ਹੈ), ਪਰ ਜਿਸ ਦੇ ਪੀਤਿਆਂ ਅਕਲ ਦੂਰ ਹੋ ਜਾਂਦੀ ਹੈ ਤੇ ਬਕਣ ਦਾ ਜੋਸ਼ ਆ ਚੜ੍ਹਦਾ ਹੈ, ਆਪਣੇ ਪਰਾਏ ਦੀ ਪਛਾਣ ਨਹੀਂ ਰਹਿੰਦੀ, ਮਾਲਕ ਵੱਲੋਂ ਧੱਕੇ ਪੈਂਦੇ ਹਨ, ਜਿਸ ਦੇ ਪੀਤਿਆਂ ਖਸਮ ਵਿਸਰਦਾ ਹੈ ਤੇ ਦਰਗਾਹ ਵਿਚ ਸਜ਼ਾ ਮਿਲਦੀ ਹੈ, ਐਸਾ ਚੰਦਰਾ ਸ਼ਰਾਬ, ਜਿਥੋਂ ਤਕ ਵੱਸ ਚੱਲੇ ਕਦੇ ਨਹੀਂ ਪੀਣਾ ਚਾਹੀਦਾ। Reference:: Sikh Philosophy Network http://www.sikhphilosophy.net/sikh-sikhi-sikhism/26589-dont-drink-the-false-wine.html ਹੇ ਨਾਨਕ! ਪ੍ਰਭੂ ਦੀ ਮੇਹਰ ਦੀ ਨਜ਼ਰ ਨਾਲ 'ਨਾਮ'-ਰੂਪ ਨਸ਼ਾ (ਉਸ ਮਨੁੱਖ ਨੂੰ) ਮਿਲਦਾ ਹੈ, ਜਿਸ ਨੂੰ ਗੁਰੂ ਆ ਕੇ ਮਿਲ ਪਏ, ਉਹ ਮਨੁੱਖ ਸਦਾ ਮਾਲਕ ਦੇ (ਨਾਮ ਦੇ) ਰੰਗ ਵਿਚ ਰਹਿੰਦਾ ਹੈ ਤੇ ਦਰਗਾਹ ਵਿਚ ਉਸ ਨੂੰ ਥਾਂ (ਭਾਵ, ਇੱਜ਼ਤ) ਮਿਲਦੀ ਹੈ।੧। source: http://www.gurugranthdarpan.com/darpan2/0554.html English: SHALOK, THIRD MEHL: One person brings a full bottle, and another comes to fill his cup. Drinking it, his intelligence departs, and madness enters his mind. He cannot distinguish between his own and others' - he is struck down by his Lord and Master. Drinking it, he forgets his Lord and Master, and he is punished in the Court of the Lord. Don't drink the false wine at all, if it is in your power. O Nanak, by His Grace, one obtains the true wine, when the True Guru comes and meets him. He shall dwell forever in the Love of the Lord and Master, and obtain a seat in the Mansion of His Presence . source: http://www.sikhs.org/english/frame.htm Reference:: Sikh Philosophy Network http://www.sikhphilosophy.net/showthread.php?t=26589
Do share your immediate thoughts or reactions on this issue? We value your views! Login Now! or Sign Up Today! to share your views with us.. Gurfateh!
__________________ Prayer = TALKING to God; Meditation/Simran = LISTENING to God ! With the Divine Love & Blessings of WAHEGURU Ji, I wish you peace, love, light (enlightenment), health & happiness in life! | | The following members appreciate Soul_jyot Ji for the above message. | | 
Support Us! Become a Promoter! | | Gurfateh ji, you can become a SPN Promoter by Donating as little as $10 each month. With limited resources & high operational costs, your donations make it possible for us to deliver a quality website and spread the teachings of the Sri Guru Granth Sahib Ji, to serve & uplift humanity. Every contribution counts. Donate Generously. Gurfateh! | |
Currently Active Users Viewing This Thread: 1 (0 members and 1 guests) | | | | Tools | Search | | | | | Display Modes | Linear Mode |
Posting Rules
| You may not post new threads You may not post replies You may not post attachments You may not edit your posts HTML code is On | | | | » Gurbani Jukebox | Listen to Gurbani while surfing SPN! | » Active Discussions | | | | | | | | | | | | | | | | | | | ਸ਼ਹੀਦੀ Yesterday 19:31 PM 0 Replies, 43 Views | | | | | | | | | ਨਾਮਾ Yesterday 06:37 AM 2 Replies, 72 Views | » Books You Should Read... | | | |