• Welcome to all New Sikh Philosophy Network Forums!
    Explore Sikh Sikhi Sikhism...
    Sign up Log in

Look Under Your Collar !

singhbj

SPNer
Nov 4, 2007
515
118
Waheguru ji ka khalsa
Waheguru ji ki fateh


ਫਰੀਦਾ ਜੇ ਤੂ ਅਕਲਿ ਲਤੀਫੁ ਕਾਲੇ ਲਿਖੁ ਲੇਖ ਆਪਨੜੇ ਗਿਰੀਵਾਨ ਮਹਿ ਸਿਰੁ ਨੀਵਾਂ ਕਰਿ ਦੇਖੁ ॥੬॥
फरीदा जे तू अकलि लतीफु काले लिखु न लेख ॥ आपनड़े गिरीवान महि सिरु नींवां करि देखु ॥६॥
Farīḏā jė ṯū akal laṯīf kālė likẖ na lėkẖ. Āpnaṛė girīvān meh sir nīʼnvāʼn kar ḏėkẖ. ||6||
Fareed, if you have a keen understanding, then do not write black marks against anyone else. Look underneath your own collar instead. ||6||
ਅਕਲਿ ਲਤੀਫੁ = ਲਤਫ਼ਿ ਅਕਲ ਵਾਲਾ, ਬਰੀਕ ਸਮਝ ਵਾਲਾ। ਕਾਲੇ ਲੇਖੁ = ਕਾਲੇ ਕਰਮਾਂ ਦਾ ਲੇਖਾ, ਹੋਰਨਾਂ ਦੇ ਮੰਦੇ ਕਰਮਾਂ ਦਾ ਲੇਖਾ-ਪੜਚੋਲ। ਗਿਰੀਵਾਨ = ਬੁੱਕਲ।੬।

ਹੇ ਫਰੀਦ! ਜੇ ਤੂੰ ਬਰੀਕ ਅਕਲ ਵਾਲਾ (ਸਮਝਦਾਰ) ਹੈਂ, ਤਾਂ ਹੋਰ ਬੰਦਿਆਂ ਦੇ ਮੰਦੇ ਕਰਮਾਂ ਦੀ ਪਛਚੋਲ ਨਾ ਕਰ; ਆਪਣੀ ਬੁੱਕਲ ਵਿਚ ਮੂੰਹ ਪਾ ਕੇ ਵੇਖ (ਕਿ ਤੇਰੇ ਆਪਣੇ ਕਰਮ ਕੈਸੇ ਹਨ)।੬।



Source: Sri Granth: Sri Guru Granth Sahib

Please check out the attachment (poster).

Waheguru ji ka khalsa
Waheguru ji ki fateh
 
Last edited by a moderator:

❤️ CLICK HERE TO JOIN SPN MOBILE PLATFORM

❤️ CLICK HERE TO JOIN SPN MOBILE PLATFORM

📌 For all latest updates, follow the Official Sikh Philosophy Network Whatsapp Channel:
Top