• Welcome to all New Sikh Philosophy Network Forums!
    Explore Sikh Sikhi Sikhism...
    Sign up Log in

O God

Sardara123

SPNer
Jan 9, 2008
400
7
Bilaaval, Fifth Mehl:

Keep me with You forever, O God.
You are my Beloved, the Enticer of my mind; without You, my life is totally useless. ||1||Pause||
In an instant, You transform the beggar into a king; O my God, You are the Master of the masterless.
You save Your humble servants from the burning fire; You make them Your own, and with Your Hand, You protect them. ||1||
I have found peace and cool tranquility, and my mind is satisfied; meditating in remembrance on the Lord, all struggles are ended.
Service to the Lord, O Nanak, is the treasure of treasures; all other clever tricks are useless. ||2||6||122||


iblwvlu mhlw 5 ]
rwKu sdw pRB ApnY swQ ]
qU hmro pRIqmu mnmohnu quJ ibnu jIvnu sgl AkwQ ]1] rhwau ]
rMk qy rwau krq iKn BIqir pRBu myro AnwQ ko nwQ ]
jlq Agin mih jn Awip auDwry kir Apuny dy rwKy hwQ ]1]
sIql suKu pwieE mn iqRpqy hir ismrq sRm sgly lwQ ]
iniD inDwn nwnk hir syvw Avr isAwnp sgl AkwQ ]
 

Astroboy

ਨਾਮ ਤੇਰੇ ਕੀ ਜੋਤਿ ਲਗਾਈ (Previously namjap)
Writer
SPNer
Jul 14, 2007
4,576
1,609
Christ said: "Blessed are the pure in, heart for they shall see God." One cannot realize God unless one's heart is clean. God does not dwell only in mountains, forests, or skies. He is our controlling Power. He is within all of us. All great souls and Saints have declared that the Lord dwells in every human heart. Why then we cannot see Him? The reason is that our hearts are polluted. We cannot reach our goal without purity of heart for which we will have to make efforts. Have you ever thought of purifying your heart where the Lord is dwelling? Until the mind is stilled, we cannot realize Him. Those with pure hearts say: "Open your inner eye and have a glimpse of Him. "
 

Sardara123

SPNer
Jan 9, 2008
400
7
sUhI mhlw 1 Gru 6
<> siqgur pRswid ]
aujlu kYhw iclkxw Goitm kwlVI msu ]
DoiqAw jUiT n auqrY jy sau Dovw iqsu ]1]
sjx syeI nwil mY clidAw nwil clµin@ ]
ijQY lyKw mMgIAY iqQY KVy idsMin ]1] rhwau ]
koTy mMfp mwVIAw pwshu icqvIAwhw ]
FTIAw kMim n Awvn@I ivchu sKxIAwhw ]2]
bgw bgy kpVy qIrQ mMiJ vsMin@ ]
Guit Guit jIAw Kwvxy bgy nw khIAin@ ]3]
isMml ruKu srIru mY mYjn dyiK Bulµin@ ]
sy Pl kMim n Awvn@I qy gux mY qin hMin@ ]4]
AMDulY Bwru auTwieAw fUgr vwt bhuqu ]
AKI loVI nw lhw hau ciV lµGw ikqu ]5]
cwkrIAw cMigAweIAw Avr isAwxp ikqu ]
nwnk nwmu smwil qUM bDw Cutih ijqu ]6]1]3]



Soohee, First Mehl, Sixth House:
One Universal Creator God. By The Grace Of The True Guru:
Bronze is bright and shiny, but when it is rubbed, its blackness appears.
Washing it, its impurity is not removed, even if it is washed a hundred times. ||1||
They alone are my friends, who travel along with me;
and in that place, where the accounts are called for, they appear standing with me. ||1||Pause||
There are houses, mansions and tall buildings, painted on all sides;
but they are empty within, and they crumble like useless ruins. ||2||
The herons in their white feathers dwell in the sacred shrines of pilgrimage.
They tear apart and eat the living beings, and so they are not called white. ||3||
My body is like the simmal tree; seeing me, other people are fooled.
Its fruits are useless - just like the qualities of my body. ||4||
The blind man is carrying such a heavy load, and his journey through the mountains is so long.
My eyes can see, but I cannot find the Way. How can I climb up and cross over the mountain? ||5||
What good does it do to serve, and be good, and be clever?
O Nanak, contemplate the Naam, the Name of the Lord, and you shall be released from bondage. ||6||1||3||
 

Sardara123

SPNer
Jan 9, 2008
400
7
ਪਦਅਰਥ: ਚਿਲਕਣਾ—ਲਿਸ਼ਕਵਾਂ। ਘੋਟਿਮ—ਮੈਂ ਘੋਟਿਆ, ਮੈਂ ਘਸਾਇਆ। ਕਾਲੜੀ—ਕਾਲੀ ਜੇਹੀ, ਥੋੜੀ ਥੋੜੀ ਕਾਲੀ। ਮਸੁ—ਸਿਆਹੀ। ਸਉ—ਸੌ ਵਾਰੀ। ਤਿਸੁ—ਉਸ ਕੈਂਹ (ਦੇ ਭਾਂਡੇ) ਨੂੰ।੧।
ਸੇਈ—ਉਹ ਹੀ। ਮੈ ਨਾਲਿ ਚਲੰਨ੍ਹ੍ਹਿ—ਮੇਰੇ ਨਾਲ ਸਾਥ ਕਰਦੇ ਹਨ। ਮੰਗੀਐ—ਮੰਗਿਆ ਜਾਂਦਾ ਹੈ। ਖੜੇ—ਖਲੋਤੇ ਹੋਏ, ਅਝੱਕ ਹੋ ਕੇ। ਦਸੰਨ੍ਹ੍ਹਿ—ਦੱਸਦੇ ਹਨ, ਲੇਖਾ ਸਮਝਾਂਦੇ ਹਨ।੧।ਰਹਾਉ।
ਮੰਡਪ—ਮੰਦਰ। ਪਾਸਹੁ—ਪਾਸਿਆਂ ਤੋਂ, ਚੁਫੇਰਿਓਂ। ਚਿਤਵੀਆਹਾ—ਚਿੱਤਰੀਆਂ ਹੋਈਆਂ। ਕੰਮਿ—ਕੰਮ ਵਿਚ। ਆਵਨ੍ਹ੍ਹੀ—ਆਵਨ੍ਹ੍ਹਿ, ਆਉਂਦੀਆਂ। ਵਿਚਹੁ—ਅੰਦਰੋਂ।੨।
ਬਗਾ ਕਪੜੇ—ਬਗਲਿਆਂ ਦੇ ਖੰਭ। ਬਗੇ—ਚਿੱਟੇ। ਮੰਝਿ—ਵਿਚ। ਘੁਟਿ ਘੁਟਿ—(ਗਲੋਂ) ਘੁੱਟ ਘੁੱਟ ਕੇ। ਖਾਵਣੇ—ਖਾਣ ਵਾਲੇ। ਕਹੀਅਨ੍ਹ੍ਹਿ—ਕਹੇ ਜਾਂਦੇ।੩।
ਸਰੀਰੁ ਮੈ—ਮੇਰਾ ਸਰੀਰ। ਮੈਜਨੁ—{मेधाविन्} ਤੋਤੇ। ਭੂਲੰਨ੍ਹ੍ਹਿ—ਭੁਲੇਖਾ ਖਾ ਜਾਂਦੇ ਹਨ। ਤੇ ਗੁਣ—ਉਹੀ ਗੁਣ, ਉਹੋ ਜੇਹੇ ਗੁਣ। ਮੈ ਤਨਿ—ਮੇਰੇ ਸਰੀਰ ਵਿਚ। ਹੰਨ੍ਹ੍ਹਿ—ਹਨ।੪।
ਅੰਧੁਲੈ—ਅੰਨੇ (ਮਨੁੱਖ) ਨੇ। ਡੂਗਰ ਵਾਟ—ਡੁੱਗਰ ਦਾ ਰਸਤਾ, ਪਹਾੜੀ ਰਸਤਾ। ਅਖੀ—ਅੱਖਾਂ ਨਾਲ। ਲੋੜੀ—ਭਾਲਦਾ ਹਾਂ। ਨਾ ਲਹਾ—ਮੈਂ ਲੱਭ ਨਹੀਂ ਸਕਦਾ। ਹਉ—ਮੈਂ। ਕਿਤੁ—ਕਿਸ ਤਰੀਕੇ ਨਾਲ?।੫।
ਚਾਕਰੀਆ—ਲੋਕਾਂ ਦੀਆਂ ਖ਼ੁਸ਼ਾਮਦਾਂ। ਚੰਗਿਆਈਆ—ਬਾਹਰਲੇ ਵਿਖਾਵੇ। ਕਿਤੁ—ਕਿਸ ਕੰਮ? ਜਿਤੁ—ਜਿਸ ਤਰ੍ਹਾਂ।੬।
ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧।
ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ)।੧।ਰਹਾਉ।
ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨।
ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩।
(ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪।
ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫।
ਹੇ ਨਾਨਕ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।
 

❤️ CLICK HERE TO JOIN SPN MOBILE PLATFORM

Top