☀️ JOIN SPN MOBILE
Forums
New posts
Guru Granth Sahib
Composition, Arrangement & Layout
ਜਪੁ | Jup
ਸੋ ਦਰੁ | So Dar
ਸੋਹਿਲਾ | Sohilaa
ਰਾਗੁ ਸਿਰੀਰਾਗੁ | Raag Siree-Raag
Gurbani (14-53)
Ashtpadiyan (53-71)
Gurbani (71-74)
Pahre (74-78)
Chhant (78-81)
Vanjara (81-82)
Vaar Siri Raag (83-91)
Bhagat Bani (91-93)
ਰਾਗੁ ਮਾਝ | Raag Maajh
Gurbani (94-109)
Ashtpadi (109)
Ashtpadiyan (110-129)
Ashtpadi (129-130)
Ashtpadiyan (130-133)
Bara Maha (133-136)
Din Raen (136-137)
Vaar Maajh Ki (137-150)
ਰਾਗੁ ਗਉੜੀ | Raag Gauree
Gurbani (151-185)
Quartets/Couplets (185-220)
Ashtpadiyan (220-234)
Karhalei (234-235)
Ashtpadiyan (235-242)
Chhant (242-249)
Baavan Akhari (250-262)
Sukhmani (262-296)
Thittee (296-300)
Gauree kii Vaar (300-323)
Gurbani (323-330)
Ashtpadiyan (330-340)
Baavan Akhari (340-343)
Thintteen (343-344)
Vaar Kabir (344-345)
Bhagat Bani (345-346)
ਰਾਗੁ ਆਸਾ | Raag Aasaa
Gurbani (347-348)
Chaupaday (348-364)
Panchpadde (364-365)
Kaafee (365-409)
Aasaavaree (409-411)
Ashtpadiyan (411-432)
Patee (432-435)
Chhant (435-462)
Vaar Aasaa (462-475)
Bhagat Bani (475-488)
ਰਾਗੁ ਗੂਜਰੀ | Raag Goojaree
Gurbani (489-503)
Ashtpadiyan (503-508)
Vaar Gujari (508-517)
Vaar Gujari (517-526)
ਰਾਗੁ ਦੇਵਗੰਧਾਰੀ | Raag Dayv-Gandhaaree
Gurbani (527-536)
ਰਾਗੁ ਬਿਹਾਗੜਾ | Raag Bihaagraa
Gurbani (537-556)
Chhant (538-548)
Vaar Bihaagraa (548-556)
ਰਾਗੁ ਵਡਹੰਸ | Raag Wadhans
Gurbani (557-564)
Ashtpadiyan (564-565)
Chhant (565-575)
Ghoriaan (575-578)
Alaahaniiaa (578-582)
Vaar Wadhans (582-594)
ਰਾਗੁ ਸੋਰਠਿ | Raag Sorath
Gurbani (595-634)
Asatpadhiya (634-642)
Vaar Sorath (642-659)
ਰਾਗੁ ਧਨਾਸਰੀ | Raag Dhanasaree
Gurbani (660-685)
Astpadhiya (685-687)
Chhant (687-691)
Bhagat Bani (691-695)
ਰਾਗੁ ਜੈਤਸਰੀ | Raag Jaitsree
Gurbani (696-703)
Chhant (703-705)
Vaar Jaitsaree (705-710)
Bhagat Bani (710)
ਰਾਗੁ ਟੋਡੀ | Raag Todee
ਰਾਗੁ ਬੈਰਾੜੀ | Raag Bairaaree
ਰਾਗੁ ਤਿਲੰਗ | Raag Tilang
Gurbani (721-727)
Bhagat Bani (727)
ਰਾਗੁ ਸੂਹੀ | Raag Suhi
Gurbani (728-750)
Ashtpadiyan (750-761)
Kaafee (761-762)
Suchajee (762)
Gunvantee (763)
Chhant (763-785)
Vaar Soohee (785-792)
Bhagat Bani (792-794)
ਰਾਗੁ ਬਿਲਾਵਲੁ | Raag Bilaaval
Gurbani (795-831)
Ashtpadiyan (831-838)
Thitteen (838-840)
Vaar Sat (841-843)
Chhant (843-848)
Vaar Bilaaval (849-855)
Bhagat Bani (855-858)
ਰਾਗੁ ਗੋਂਡ | Raag Gond
Gurbani (859-869)
Ashtpadiyan (869)
Bhagat Bani (870-875)
ਰਾਗੁ ਰਾਮਕਲੀ | Raag Ramkalee
Ashtpadiyan (902-916)
Gurbani (876-902)
Anand (917-922)
Sadd (923-924)
Chhant (924-929)
Dakhnee (929-938)
Sidh Gosat (938-946)
Vaar Ramkalee (947-968)
ਰਾਗੁ ਨਟ ਨਾਰਾਇਨ | Raag Nat Narayan
Gurbani (975-980)
Ashtpadiyan (980-983)
ਰਾਗੁ ਮਾਲੀ ਗਉੜਾ | Raag Maalee Gauraa
Gurbani (984-988)
Bhagat Bani (988)
ਰਾਗੁ ਮਾਰੂ | Raag Maaroo
Gurbani (889-1008)
Ashtpadiyan (1008-1014)
Kaafee (1014-1016)
Ashtpadiyan (1016-1019)
Anjulian (1019-1020)
Solhe (1020-1033)
Dakhni (1033-1043)
ਰਾਗੁ ਤੁਖਾਰੀ | Raag Tukhaari
Bara Maha (1107-1110)
Chhant (1110-1117)
ਰਾਗੁ ਕੇਦਾਰਾ | Raag Kedara
Gurbani (1118-1123)
Bhagat Bani (1123-1124)
ਰਾਗੁ ਭੈਰਉ | Raag Bhairo
Gurbani (1125-1152)
Partaal (1153)
Ashtpadiyan (1153-1167)
ਰਾਗੁ ਬਸੰਤੁ | Raag Basant
Gurbani (1168-1187)
Ashtpadiyan (1187-1193)
Vaar Basant (1193-1196)
ਰਾਗੁ ਸਾਰਗ | Raag Saarag
Gurbani (1197-1200)
Partaal (1200-1231)
Ashtpadiyan (1232-1236)
Chhant (1236-1237)
Vaar Saarang (1237-1253)
ਰਾਗੁ ਮਲਾਰ | Raag Malaar
Gurbani (1254-1293)
Partaal (1265-1273)
Ashtpadiyan (1273-1278)
Chhant (1278)
Vaar Malaar (1278-91)
Bhagat Bani (1292-93)
ਰਾਗੁ ਕਾਨੜਾ | Raag Kaanraa
Gurbani (1294-96)
Partaal (1296-1318)
Ashtpadiyan (1308-1312)
Chhant (1312)
Vaar Kaanraa
Bhagat Bani (1318)
ਰਾਗੁ ਕਲਿਆਨ | Raag Kalyaan
Gurbani (1319-23)
Ashtpadiyan (1323-26)
ਰਾਗੁ ਪ੍ਰਭਾਤੀ | Raag Prabhaatee
Gurbani (1327-1341)
Ashtpadiyan (1342-51)
ਰਾਗੁ ਜੈਜਾਵੰਤੀ | Raag Jaijaiwanti
Gurbani (1352-53)
Salok | Gatha | Phunahe | Chaubole | Swayiye
Sehskritee Mahala 1
Sehskritee Mahala 5
Gaathaa Mahala 5
Phunhay Mahala 5
Chaubolae Mahala 5
Shaloks Bhagat Kabir
Shaloks Sheikh Farid
Swaiyyae Mahala 5
Swaiyyae in Praise of Gurus
Shaloks in Addition To Vaars
Shalok Ninth Mehl
Mundavanee Mehl 5
ਰਾਗ ਮਾਲਾ, Raag Maalaa
What's new
New posts
New media
New media comments
New resources
Latest activity
Videos
New media
New comments
Library
Latest reviews
Donate
Log in
Register
What's new
New posts
Menu
Log in
Register
Install the app
Install
Welcome to all New Sikh Philosophy Network Forums!
Explore Sikh Sikhi Sikhism...
Sign up
Log in
Discussions
Hard Talk
Interviews
Radha Soami Sect Chief, Sikhs Lay Foundation Stone Of Shrine
JavaScript is disabled. For a better experience, please enable JavaScript in your browser before proceeding.
You are using an out of date browser. It may not display this or other websites correctly.
You should upgrade or use an
alternative browser

Reply to thread
Message

ਖਾਲਸਾਈ ਨਾਅਰਿਆਂ ਤੇ ਪੰਥਕ ਜੈਕਾਰਿਆਂ ਦੀ ਗੂੰਜ ਵਿੱਚ ਡੇਰਾ ਰਾਧਾ ਸੁਆਮੀ ਬਿਆਸ ਵਿਖੇ ਰੱਖਿਆ ਗਿਆ ਗੁਰਦੁਆਰੇ ਦਾ ਨੀਂਹ ਪੱਥਰ

* ਸ਼ੁੱਕਰਾਨੇ ਵਜੋਂ ਰਾਧਾ ਸੁਆਮੀ ਮੁੱਖੀ ਤੇ ਪੰਥਕ ਆਗੂਆ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

* ਸ੍ਰੀ ਅਕਾਲ ਤਖਤ ਦਾ ਜਥੇਦਾਰ ਕਿਸੇ ਪੰਥਕ ਸੋਚ ਵਾਲੇ ਨੂੰ ਲਗਾਇਆ ਜਾਵੇ: ਬਾਬਾ ਦਾਦੂਵਾਲ

* ਪੰਜ ਇੱਟਾਂ ਰਾਧਾ ਸੁਆਮੀ ਮੁੱਖੀ ਬਾਬਾ ਗੁਰਿੰਦਰ ਸਿੰਘ ਢਿਲੋਂ ਨੇ ਆਪਣੇ ਕਰ ਕਮਲਾਂ ਨੀਂਹ ਵਿੱਚ ਟਿਕਾਈਆਂ

ਜਸਬੀਰ ਸਿੰਘ ਪੱਟੀ 09356024684

ਅੰਮ੍ਰਿਤਸਰ 5 ਮਾਰਚ -- ਡੇਰਾ ਬਾਬਾ ਰਾਧਾ ਸੁਆਮੀ ਅਤੇ ਪੰਥਕ ਜਥੇਬੰਦੀਆਂ ਵੱਲੋਂ ਡੇਰਾ ਬਿਆਸ ਵੱਲੋਂ ਵੜੈਚ ਪਿੰਡ ਦੀ ਵੜੈਚ ਪੱਤੀ ਦੇ ਢਾਹੇ ਗਏ ਗੁਰੂਦੁਆਰੇ ਦੀ ਮੁੜ ਉਸਾਰੀ ਦਾ ਨੀਂਹ ਪੱਥਰ ਪੰਥਕ ਜੈਕਾਰਿਆਂ ਤੇ ਖਾਲਸਾਈ ਨਾਅਰਿਆਂ ਦੀ ਗੂੰਜ ਵਿੱਚ ਰੱਖਣ ਉਪਰੰਤ ਰਾਧਾ ਸੁਆਮੀ ਸੰਪਰਦਾ ਦੇ ਮੁੱਖੀ ਬਾਬਾ ਗੁਰਿੰਦਰ ਸਿੰਘ ਢਿਲੋਂ ਤੇ ਪੰਥਕ ਜਥੇਬੰਦੀਆਂ ਦੇ ਆਗੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁੱਕਰਾਨਾ ਵਜੋਂ ਨਤਮਸਤਕ ਹੋਏ ਜਦ ਕਿ ਰਾਧਾ ਸੁਆਮੀ ਮੁੱਖੀ ਨੇ ਕੁਝ ਸਮਾਂ ਗੁਰੂ ਕੀ ਅਲਾਹੀ ਬਾਣੀ ਦਾ ਕੀਰਤਨ ਵੀ ਸਰਵਨ ਕੀਤਾ, ਪਰ ਸ਼੍ਰੋਮਣੀ ਕਮੇਟੀ ਬਾਬੇ ਦੀ ਇਸ ਫੇਰੀ ਤੋਂ ਪੂਰੀ ਤਰ੍ਹਾ ਖਾਮੋਸ਼ ਰਹੀ।

ਅੱਜ ਸਵੇਰੇ ਕਰੀਬ 11.30 ਵਜੇ ਡੇਰਾ ਰਾਧਾ ਸੁਆਮੀ ਬਿਆਸ ਵਿਖੇ ਪੰਜ ਪਿਆਰਿਆਂ ਨੇ ਅਰਦਾਸ ਉਪਰੰਤ ਗੁਰੂਦੁਆਰੇ ਦਾ ਨੀਂਹ ਪੱਥਰ ਰੱਖਿਆ। ਸ੍ਰੀ ਅਕਾਲ ਤਖਤ ਸਾਹਿਬ ਸੇਵਕ ਜੱਥਾ ਤੇ ਪੰਥਕ ਸੇਵਾ ਲਹਿਰ ਦੇ ਮੁੱਖੀ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਨੀਂਹ ਪੱਥਰ ਰੱਖਣ ਤੋਂ ਪਹਿਲਾਂ ਅਰਦਾਸ ਕੀਤੀ ਤੇ ਫਿਰ ਪੰਜ ਪਿਆਰਿਆਂ ਜਿਹਨਾਂ ਵਿੱਚ ਬਾਬਾ ਬਲਜੀਤ ਸਿੰਘ, ਮੋਹਕਮ ਸਿੰਘ, ਸਤਨਾਮ ਸਿੰਘ ਮਨਾਵਾਂ, ਗੁਰਪ੍ਰੀਤ ਸਿੰਘ ਝੱਬਰ ਅਤੇ ਧਿਆਨ ਸਿੰਘ ਮੰਡ ਸ਼ਾਮਲ ਸਨ ਨੇ ਨੀਂਹ ਪੱਥਰ ਰੱਖਿਆ, ਜਦ ਕਿ ਪੰਜ ਇੱਟਾਂ ਰਾਧਾ ਸੁਆਮੀ ਮੁੱਖੀ ਬਾਬਾ ਗੁਰਿੰਦਰ ਸਿੰਘ ਢਿਲੋਂ ਨੇ ਆਪਣੇ ਕਰ ਕਮਲਾਂ ਨੀਂਹ ਵਿੱਚ ਟਿਕਾਈਆਂ ਤੇ ਉਹਨਾਂ ਦਾ ਸਾਥ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ੍ਰੀ ਸਿਮਰਨਜੀਤ ਸਿੰਘ ਮਾਨ ਦੀ ਗੈਰ ਹਾਜਰੀ ਵਿੱਚ ਉਹਨਾਂ ਦੇ ਬੇਟੇ ਤੇ ਸ਼੍ਰੋਮਣੀ ਯੂਥ ਅਕਾਲੀ ਦਲ (ਅੰਮ੍ਰਿਤਸਰ) ਦੇ ਸਰਪ੍ਰਸਤ ਸ੍ਰ. ਇਮਾਨ ਸਿੰਘ ਮਾਨ ਨੇ ਦਿੱਤਾ। ਜੂਨੀਅਰ ਮਾਨ ਇਸ ਸ਼ੁਭ ਕਾਰਜ ਦੀ ਆਰੰਭਤਾ ਕਰਨ ਲਈ ਆਪਣੇ ਪਰਿਵਾਰ ਸਮੇਤ ਡੇੋਰਾ ਰਾਧਾ ਸੁਆਮੀ ਵਿਖੇ ਪੁੱਜੇ ਹੋਏ ਸਨ। ਪੰਥਕ ਜਥੇਬੰਦੀਆਂ ਦੇ ਆਗੂਆ ਦਾ ਬਾਬਾ ਗੁਰਿੰਦਰ ਸਿੰਘ ਢਿਲੋਂ ਨੇ ਸੁਆਗਤ ਕਰਦਿਆ ਕਿਹਾ ਕਿ ਗੁਰੂਦੁਆਰਾ ਸਾਂਝੀਵਾਲਤਾ ਦਾ ਪ੍ਰਤੀਕ ਹੋਵੇਗਾ ਅਤੇ ਸ੍ਰੀ ਅਕਾਲ ਤਖਤ ਦੇ ਮਰਿਆਂਦਾ ਅਨੁਸਾਰ ਇਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਜਾਵੇਗਾ। ਇਸ ਮੌਕੇ ਕੜਾਹ ਪ੍ਰਸਾਦਿ ਦੀ ਦੇਗ ਵੀ ਮਰਿਆਂਦਾ ਅਨੁਸਾਰ ਸੰਗਤਾਂ ਵਿੱਚ ਵਰਤਾਈ ਗਈ ਅਤੇ ਬੋਲੇ ਸੋ ਨਿਹਾਲ ਦੇ ਅਕਾਸ਼ ਗੂੰਜਾਉ ਗੜਗੱਜ ਵੀ ਬੁਲਾਏ ਗਏ।

ਨੀਂਹ ਪੱਥਰ ਰੱਖਣ ਉਪਰੰਤ ਬਾਬਾ ਗੁਰਿੰਦਰ ਸਿੰਘ ਢਿਲੋ ਤੇ ਪੰਥਕ ਜਥੇਬੰਦੀਆਂ ਦੇ ਆਗੂਆ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁੱਕਰਾਨੇ ਵਜੋਂ ਮੱਥਾ ਟੇਕਿਆ ਅਤੇ ਕੁਝ ਸਮਾਂ ਕੀਤਰਨ ਵੀ ਸਰਵਨ ਕੀਤਾ। ਬਾਬਾ ਗੁਰਿੰਦਰ ਸਿੰਘ ਢਿਲੋਂ ਸ੍ਰੀ ਹਰਿਮੰਦਰ ਸਾਹਿਬ ਦੀਆਂ ਉਪਰਲੀਆ ਮੰਜਲਾਂ ਤੇ ਵੀ ਗਏ ਤੇ ਸ੍ਰੀ ਦਰਬਾਰ ਸਾਹਿਬ ਦੀ ਜਾਣਕਾਰੀ ਹਾਸਲ ਕੀਤੀ। ਉਹਨਾਂ ਨੇ ਬੜੇ ਹੀ ਸਤਿਕਾਰ ਨਾਲ ਹਰਿ ਪੌੜੀ ਤੋਂ ਅੰਮ੍ਰਿਤ ਦਾ ਚੂਲਾ ਵੀ ਲਿਆ।

ਪਰਕਰਮਾ ਵਿੱਚ ਮੀਡੀਆ ਨਾਲ ਵੀ ਬਾਬਾ ਗੁਰਿੰਦਰ ਸਿੰਘ ਢਿਲੋਂ ਦੇ ਸੁਰੱਖਿਆ ਕਰਮਚਾਰੀਆ ਨੇ ਤਸਵੀਰਾਂ ਖਿੱਚਣ ਤੋਂ ਧੱਕਾ ਮੁੱਕੀ ਕੀਤੀ ਕਿਉਕਿ ਬਾਬਾ ਜੀ ਦਾ ਕਹਿਣਾ ਸੀ ਕਿ ਉਹ ਨਿਮਾਣੇ ਸਿੱਖ ਵਜੋਂ ਮੱਥਾ ਟੇਕਣ ਆਏ ਹਨ, ਤਸਵੀਰਾਂ ਖਿਚਵਾਉਣ ਨਹੀਂ ਆਏ। ਬਾਬਾ ਜੀ ਨੇ ਬਦਾਮੀ ਰੰਗ ਦੀ ਦਸਤਾਰ ਸਜਾਈ ਹੋਈ ਸੀ ਅਤੇ ਚਿੱਟਾ ਕੁੜਤਾ ਪਜਾਮਾ ਪਾਇਆ ਹੋਇਆ ਸੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਬਾਬਾ ਗੁਰਿੰਦਰ ਸਿੰਘ ਢਿਲੋ ਨੇ ਕਿਹਾ ਕਿ ਡੇਰੇ ਵਿੱਚ ਅੱਜ ਗੁਰੂਦੁਆਰੇ ਦਾ ਨੀਂਹ ਪੱਥਰ ਰੱਖਿਆ ਗਿਆ ਹੈ ਅਤੇ ਜਲਦੀ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਜਾਵੇਗੀ। ਜਦੋਂ ਉਹਨਾਂ ਨੂੰ ਪੁੱਛਿਆ ਗਿਆ ਕਿ ਕੀ 1978 ਦੀ ਮਰਿਆਦਾ ਅਨੁਸਾਰ ਕਥਾ ਸਮੇਂ ਡੇਰੇ ਵਿੱਚ ਸ੍ਰੀ ਗੁਰੂ ਗਰੰਥ ਸਾਹਿਬ ਦਾ ਪ੍ਰਕਾਸ਼ ਕਰਕੇ ਪੁਰਾਣੀ ਪਰੰਪਰਾ ਸ਼ੁਰੂ ਕੀਤੀ ਜਾਵੇਗੀ? ਉਹਨਾਂ ਕਿਹਾ ਕਿ ਉਹ ਗੁਰਬਾਣੀ ਵਿੱਚ ਅਟੁੱਟ ਵਿਸ਼ਵਾਸ ਰੱਖਦੇ ਹਨ ਅਤੇ ਡੇਰੇ ਵਿੱਚ 1978 ਤੋਂ ਪਹਿਲਾਂ ਵਾਲੀ ਪਰੰਪਰਾ ਨੂੰ ਲਾਗੂ ਕੀਤਾ ਜਾਵੇਗਾ। ਇੱਕ ਹੋਰ ਸਵਾਲ ਕਿ ਕੀ ਸ੍ਰੀ ਅਕਾਲ ਤਖਤ ਦੀ ਮਰਿਆਂਦਾ ਡੇਰੇ ਵਿੱਚ ਲਾਗੂ ਕੀਤੀ ਜਾਵੇਗੀ? ਉਹਨਾਂ ਕਿਹਾ ਕਿ ਡੇਰੇ ਵਿੱਚ ਸ੍ਰੀ ਅਕਾਲ ਤਖਤ ਦੀ ਮਰਿਆਦਾ ਪਹਿਲਾਂ ਹੀ ਲਾਗੂ ਹੈ ਅਤੇ ਭਵਿੱਖ ਵਿੱਚ ਵੀ ਲਾਗੂ ਰਹੇਗੀ।

ਨਵੇਂ ਉਸਾਰੇ ਜਾ ਰਹੇ ਗੁਰੂਦੁਆਰੇ ਦੀ ਕਾਰ ਸੇਵਾ ਬਾਰੇ ਉਹਨਾਂ ਕਿਹਾ ਕਿ ਇਹ ਸੇਵਾ ਪੰਥਕ ਜਥੇਬੰਦੀਆਂ ਦੇ ਨਾਲ ਮਿਲ ਕੇ ਸਾਂਝੇ ਰੂਪ ਵਿੱਚ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖਤ ਦੀ ਮਰਿਆਦਾ ਅਨੁਸਾਰ ਹੀ ਨਵੇਂ ਉਸਾਰੇ ਜਾ ਰਹੇ ਗੁਰੂਦੁਆਰੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਜਾਵੇਗਾ।

ਸ੍ਰੀ ਦਰਬਾਰ ਸਾਹਿਬ ਵਿਖੇ ਆਉਣ ਵਾਲੇ ਵੀ.ਵੀ.ਆਈ ਪੀ ਲਈ ਸ੍ਰੋਮਣੀ ਕਮੇਟੀ ਵੱਲੋਂ ਭਾਂਵੇ ਉਚੇਚੇ ਪ੍ਰਬੰਧ ਕੀਤੇ ਜਾਂਦੇ ਹਨ, ਪਰ ਬਾਬਾ ਗੁਰਿੰਦਰ ਸਿੰਘ ਢਿਲੋਂ ਤੇ ਪੰਥਕ ਜਥੇਬੰਦੀਆਂ ਦੀ ਆਮਦ ਤੇ ਨਾ ਤਾਂ ਸ਼੍ਰੋਮਣੀ ਕਮੇਟੀ ਨੇ ਕੋਈ ਸੁਰੱਖਿਆ ਦੇ ਪ੍ਰਬੰਧ ਕੀਤੇ ਅਤੇ ਨਾ ਹੀ ਉਹਨਾਂ ਨੂੰ ਸਿਰੋਪਾ ਹੀ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਸ੍ਰੀ ਅਵਤਾਰ ਸਿੰਘ ਮੱਕੜ ਆਪਣੇ ਦਫਤਰ ਤੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਆਪਣੇ ਗ੍ਰਹਿ ਵਿਖੇ ਮੌਜੂਦ ਸਨ। ਇਸ ਸਮੇ ਜਦੋਂ ਪੱਤਰਕਾਰ ਫੋਟੋ ਖਿੱਚਣ ਲਈ ਜਿੱਦ ਕਰ ਰਹੇ ਸਨ, ਤਾਂ ਬਾਬਾ ਨੂੰ ਉਹਨਾਂ ਦੇ ਸੇਵਕਾਂ ਵੱਲੋਂ ਕੱਪੜੇ ਨਾਲ ਢੱਕਿਆ ਜਾ ਰਿਹਾ ਸੀ। ਇਸ ਸਮੇਂ ਬਾਬਾ ਜੀ ਨੇ ਮਜ਼ਾਕ ਵਜੋਂ ਕਿਹਾ ਕਿ ਮੈ ਕੋਈ ਕੈਟਰੀਨਾ ਕੈਫ ਹਾਂ ਭਾਈ ਤੁਸੀਂ ਮੇਰੀਆਂ ਫੋਟੋਆਂ ਖਿੱਚ ਰਹੇ ਹੋ। ਮੈਂ ਤਾਂ ਨਿਮਾਣਾ ਬਣ ਕੇ ਮੱਥਾ ਟੇਕਣ ਆਇਆ ਹਾਂ ਅਤੇ ਮੈਨੂੰ ਨਤਮਸਤਕ ਹੋ ਲੈਣ ਦਿਉ। ਉਹ ਸ੍ਰੀ ਅਕਾਲ ਤਖਤ ਤੇ ਵੀ ਮੱਥਾ ਟੇਕਣ ਗਏ।

ਇਸੇ ਤਰ੍ਹਾ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਉਹ ਬਾਬਾ ਗੁਰਿੰਦਰ ਸਿੰਘ ਢਿਲੋ ਦੇ ਧੰਨਵਾਦੀ ਹਨ ਜਿਹਨਾਂ ਨੇ ਗੁਰੂਦੁਆਰੇ ਦੀ ਮੁੜ ਉਸਾਰੀ ਲਈ ਪੂਰਾ ਪੂਰਾ ਸਹਿਯੋਗ ਦਿੱਤਾ ਹੈ। ਉਹਨਾਂ ਕਿਹਾ ਕਿ ਗੁਰੂਦੁਆਰੇ ਦਾ ਨੀਂਹ ਪੱਥਰ ਬੜੇ ਹੀ ਸਦਭਾਵਾਨਾ ਵਾਲੇ ਮਾਹੌਲ ਵਿੱਚ ਰੱਖਿਆ ਗਿਆ ਹੈ ਅਤੇ ਬਹੁਤ ਜਲਦੀ ਹੀ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ। ਉਹਨਾਂ ਕਿਹਾ ਕਿ ਪ੍ਰਬੰਧ ਲਈ ਇੱਕ ਪੰਜ ਮੈਂਬਰੀ ਕਮੇਟੀ ਬਣਾਈ ਜਾਵੇਗੀ। ਜਦੋਂ ਉਹਨਾਂ ਨੂੰ ਪੁੱਛਿਆ ਗਿਆ ਕੀ ਸ੍ਰੀ ਅਕਾਲ ਤਖਤ ਦੇ ਜਥੇਦਾਰ ਤੇ ਸ੍ਰੋਮਣੀ ਕਮੇਟੀ ਪਰਧਾਨ ਨੂੰ ਵੀ ਇਸ ਨੀਂਹ ਪੱਥਰ ਰੱਖ ਸਮਾਗਮ ਵਿੱਚ ਬੁਲਾਇਆ ਗਿਆ ਸੀ? ਬਾਬਾ ਦਾਦੂਵਾਲ ਨੇ ਕਿਹਾ ਕਿ ਪੰਥਕ ਧਿਰਾਂ ਸ੍ਰੀ ਅਕਾਲ ਤਖਤ ਸਾਹਿਬ ਦਾ ਪੂਰਾ ਪੂਰਾ ਸਤਿਕਾਰ ਕਰਦੀਆਂ ਹਨ ਪਰ ਜਥੇਦਾਰ ਗਿਆਨੀ ਗੁਰਬਚਨ ਸਿੰਘ ਦਾ ਉਹਨਾਂ ਨੇ ਬਾਈਕਾਟ ਕੀਤਾ ਹੋਇਆ ਹੈ ਅਤੇ ਇਹ ਬਾਈਕਾਟ ਉਨਾ ਚਿਰ ਜਾਰੀ ਰਹੇਗਾ ਜਿੰਨਾ ਚਿਰ ਤੱਕ ਗਿਆਨੀ ਗੁਰਬਚਨ ਸਿੰਘ ਆਪਣੀ ਸੀਟ ਤੇ ਹੈ।

ਜਦੋਂ ਉਹਨਾਂ ਨੂੰ ਪੁੱਛਿਆ ਗਿਆ ਕਿ ਜਿਸ ਮੁੱਦੇ ਨੂੰ ਲੈ ਕੇ ਬਾਈਕਾਟ ਕੀਤਾ ਗਿਆ ਸੀ ਜਦੋਂ ਉਹ ਮੁੱਦਾ ਹੀ ਹੇਲ ਹੋ ਗਿਆ ਹੈ ਤਾਂ ਫਿਰ ਬਾਈਕਾਟ ਦੀ ਕੀ ਤੁੱਕ ਬਣਦੀ ਹੈ ਤਾਂ ਉਹਨਾਂ ਕਿਹਾ ਕਿ ਇਸ ਬਾਰੇ ਪੰਥਕ ਜਥੇਬੰਦੀਆਂ ਦੀ ਮੀਟਿੰਗ ਵਿੱਚ ਵਿਚਾਰ ਕਰ ਲਈ ਜਾਵੇਗੀ। ਉਹਨਾਂ ਕਿਹਾ ਕਿ ਪੰਥਕ ਜਥੇਬੰਦੀਆਂ ਨੇ ਤਾਂ ਮੱਕੜ ਤੇ ਗਿਆਨੀ ਗੁਰਬਚਨ ਸਿੰਘ ਨੂੰ ਕੋਈ ਸੱਦਾ ਪੱਤਰ ਨਹੀਂ ਦਿੱਤਾ ਪਰ ਰਾਧਾ ਸੁਆਮੀ ਮੁੱਖੀ ਬਾਬਾ ਗੁਰਿੰਦਰ ਸਿੰਘ ਢਿਲੋਂ ਨੇ ਪ੍ਰਧਾਨ ਅਵਤਾਰ ਸਿੰਘ ਮੱਕੜ ਤੇ ਗਿਆਨੀ ਗੁਰਬਚਨ ਸਿੰਘ ਨੂੰ ਆਪਣੇ ਪੱਧਰ ਤੇ ਸੱਦਾ ਪੱਤਰ ਭੇਜੇ ਹੋਏ ਸਨ ਪਰ ਉਹਨਾਂ ਵਿੱਚੋਂ ਕੋਈ ਨਹੀਂ ਪੁੱਜਾ ਕਿਉਕਿ ਉਹ ਦੋਵੇ ਤਾਂ ਗੁਰੂਦੁਆਰਾ ਢੁਹਾਉਣ ਵਾਲਿਆ ਵਿੱਚ ਸ਼ਾਮਲ ਸਨ ਤੇ ਕਿਹੜੀ ਮੁੰਡੀ ਲੈ ਕੇ ਉਥੇ ਜਾਂਦੇ। ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਭਲਾਈ ਇਸੇ ਵਿੱਚ ਹੈ ਕਿ ਗਿਆਨੀ ਗੁਰਬਚਨ ਸਿੰਘ ਦੀ ਜਗ੍ਹਾ ਤੇ ਕਿਸੇ ਪੰਥਕ ਸੋਚ ਵਾਲੇ ਵਿਅਕਤੀ ਨੂੰ ਜਥੇਦਾਰ ਲਗਾਇਆ ਜਾਵੇ। ਇਸ ਸਮੇਂ ਉਹਨਾਂ ਦੇ ਨਾਲ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ ) ਦੇ ਸੀਨੀਅਰ ਮੀਤ ਪਰਧਾਨ ਸ੍ਰੀ ਧਿਆਨ ਸਿੰਘ ਮੰਡ, ਦਫਤਰ ਸਕੱਤਰ ਸ੍ਰੀ ਹਰਬੀਰ ਸਿੰਘ ਸੰਧੂ, ਜਸਲੀਨ ਸਿੰਘ ਸਖੀਰਾ, ਜਰਨੈਲ ਸਿੰਘ ਸਖੀਰਾ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਗੁਰਪ੍ਰੀਤ ਸਿੰਘ ਝੱਬਰ, ਗੁਰਸੇਵਕ ਸਿੰਘ ਜਵਾਹਰਕੇ, ਭਾਈ ਮੋਹਕਮ ਸਿੰਘ, ਗੁਰਜੰਟ ਸਿੰਘ ਕੱਟੂ, ਇਕਬਾਲ ਸਿੰਘ ਟਿਵਾਣਾ, ਗੁਰਬਚਨ ਸਿੰਘ ਪਵਾਰ ਆਦਿ ਤੋਂ ਇਲਾਵਾ ਹੋਰ ਵੀ ਕਈ ਆਗੂ ਹਾਜਰ ਸਨ।

ਟਿੱਪਣੀ: ਗੁਰਿੰਦਰ ਸਿੰਘ ਨੇ ਗੁਰਦੁਆਰੇ ਦੀ ਨੀਂਹ ਨਹੀਂ ਰੱਖੀ, ਸਿੱਖੀ ਦੀ ਬਰਬਾਦੀ ਦੀ ਨੀਂਹ ਰੱਖੀ ਹੈ। ਮੂਰਖ ਟੋਲਾ ਇੰਨੀ ਕੁ ਗੱਲ 'ਤੇ ਖੁਸ਼ ਹੋਈ ਜਾ ਰਿਹਾ ਹੈ, ਕਿ ਰਾਧਾ ਸੁਆਮੀ ਮੁਖੀ ਨੇ ਗੁਰਦੁਆਰੇ ਦੀ ਨੀਂਹ ਰੱਖੀ... ਦੂਰ ਦੀ ਸੋਚ ਰਿਹਾ ਗੁਰਿੰਦਰ ਸਿੰਘ, ਸਿੱਖ ਇੰਨੇ 'ਚ ਹੀ ਕੱਛਾਂ ਵਜਾਈ ਜਾਂਦੇ ਐ...

source: http://www.khalsanews.org/newspics/2013/03 Mar 2013/06 Mar 13/06 Mar 13 Varaich gurdwara.htm

[QUOTE="Archived_Member16, post: 180770, member: 884"] [B][COLOR="Red"]ਖਾਲਸਾਈ ਨਾਅਰਿਆਂ ਤੇ ਪੰਥਕ ਜੈਕਾਰਿਆਂ ਦੀ ਗੂੰਜ ਵਿੱਚ ਡੇਰਾ ਰਾਧਾ ਸੁਆਮੀ ਬਿਆਸ ਵਿਖੇ ਰੱਖਿਆ ਗਿਆ ਗੁਰਦੁਆਰੇ ਦਾ ਨੀਂਹ ਪੱਥਰ [/COLOR][/B] [COLOR="Navy"][IMG]http://www.khalsanews.org/newspics/2013/03%20Mar%202013/06%20Mar%2013/Baba%20Gurinder%20Dhillon.jpg[/IMG] * ਸ਼ੁੱਕਰਾਨੇ ਵਜੋਂ ਰਾਧਾ ਸੁਆਮੀ ਮੁੱਖੀ ਤੇ ਪੰਥਕ ਆਗੂਆ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ * ਸ੍ਰੀ ਅਕਾਲ ਤਖਤ ਦਾ ਜਥੇਦਾਰ ਕਿਸੇ ਪੰਥਕ ਸੋਚ ਵਾਲੇ ਨੂੰ ਲਗਾਇਆ ਜਾਵੇ: ਬਾਬਾ ਦਾਦੂਵਾਲ * ਪੰਜ ਇੱਟਾਂ ਰਾਧਾ ਸੁਆਮੀ ਮੁੱਖੀ ਬਾਬਾ ਗੁਰਿੰਦਰ ਸਿੰਘ ਢਿਲੋਂ ਨੇ ਆਪਣੇ ਕਰ ਕਮਲਾਂ ਨੀਂਹ ਵਿੱਚ ਟਿਕਾਈਆਂ [B]ਜਸਬੀਰ ਸਿੰਘ ਪੱਟੀ 09356024684 ਅੰਮ੍ਰਿਤਸਰ 5 ਮਾਰਚ[/B] -- ਡੇਰਾ ਬਾਬਾ ਰਾਧਾ ਸੁਆਮੀ ਅਤੇ ਪੰਥਕ ਜਥੇਬੰਦੀਆਂ ਵੱਲੋਂ ਡੇਰਾ ਬਿਆਸ ਵੱਲੋਂ ਵੜੈਚ ਪਿੰਡ ਦੀ ਵੜੈਚ ਪੱਤੀ ਦੇ ਢਾਹੇ ਗਏ ਗੁਰੂਦੁਆਰੇ ਦੀ ਮੁੜ ਉਸਾਰੀ ਦਾ ਨੀਂਹ ਪੱਥਰ ਪੰਥਕ ਜੈਕਾਰਿਆਂ ਤੇ ਖਾਲਸਾਈ ਨਾਅਰਿਆਂ ਦੀ ਗੂੰਜ ਵਿੱਚ ਰੱਖਣ ਉਪਰੰਤ ਰਾਧਾ ਸੁਆਮੀ ਸੰਪਰਦਾ ਦੇ ਮੁੱਖੀ ਬਾਬਾ ਗੁਰਿੰਦਰ ਸਿੰਘ ਢਿਲੋਂ ਤੇ ਪੰਥਕ ਜਥੇਬੰਦੀਆਂ ਦੇ ਆਗੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁੱਕਰਾਨਾ ਵਜੋਂ ਨਤਮਸਤਕ ਹੋਏ ਜਦ ਕਿ ਰਾਧਾ ਸੁਆਮੀ ਮੁੱਖੀ ਨੇ ਕੁਝ ਸਮਾਂ ਗੁਰੂ ਕੀ ਅਲਾਹੀ ਬਾਣੀ ਦਾ ਕੀਰਤਨ ਵੀ ਸਰਵਨ ਕੀਤਾ, ਪਰ ਸ਼੍ਰੋਮਣੀ ਕਮੇਟੀ ਬਾਬੇ ਦੀ ਇਸ ਫੇਰੀ ਤੋਂ ਪੂਰੀ ਤਰ੍ਹਾ ਖਾਮੋਸ਼ ਰਹੀ। ਅੱਜ ਸਵੇਰੇ ਕਰੀਬ 11.30 ਵਜੇ ਡੇਰਾ ਰਾਧਾ ਸੁਆਮੀ ਬਿਆਸ ਵਿਖੇ ਪੰਜ ਪਿਆਰਿਆਂ ਨੇ ਅਰਦਾਸ ਉਪਰੰਤ ਗੁਰੂਦੁਆਰੇ ਦਾ ਨੀਂਹ ਪੱਥਰ ਰੱਖਿਆ। ਸ੍ਰੀ ਅਕਾਲ ਤਖਤ ਸਾਹਿਬ ਸੇਵਕ ਜੱਥਾ ਤੇ ਪੰਥਕ ਸੇਵਾ ਲਹਿਰ ਦੇ ਮੁੱਖੀ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਨੀਂਹ ਪੱਥਰ ਰੱਖਣ ਤੋਂ ਪਹਿਲਾਂ ਅਰਦਾਸ ਕੀਤੀ ਤੇ ਫਿਰ ਪੰਜ ਪਿਆਰਿਆਂ ਜਿਹਨਾਂ ਵਿੱਚ ਬਾਬਾ ਬਲਜੀਤ ਸਿੰਘ, ਮੋਹਕਮ ਸਿੰਘ, ਸਤਨਾਮ ਸਿੰਘ ਮਨਾਵਾਂ, ਗੁਰਪ੍ਰੀਤ ਸਿੰਘ ਝੱਬਰ ਅਤੇ ਧਿਆਨ ਸਿੰਘ ਮੰਡ ਸ਼ਾਮਲ ਸਨ ਨੇ ਨੀਂਹ ਪੱਥਰ ਰੱਖਿਆ, ਜਦ ਕਿ ਪੰਜ ਇੱਟਾਂ ਰਾਧਾ ਸੁਆਮੀ ਮੁੱਖੀ ਬਾਬਾ ਗੁਰਿੰਦਰ ਸਿੰਘ ਢਿਲੋਂ ਨੇ ਆਪਣੇ ਕਰ ਕਮਲਾਂ ਨੀਂਹ ਵਿੱਚ ਟਿਕਾਈਆਂ ਤੇ ਉਹਨਾਂ ਦਾ ਸਾਥ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ੍ਰੀ ਸਿਮਰਨਜੀਤ ਸਿੰਘ ਮਾਨ ਦੀ ਗੈਰ ਹਾਜਰੀ ਵਿੱਚ ਉਹਨਾਂ ਦੇ ਬੇਟੇ ਤੇ ਸ਼੍ਰੋਮਣੀ ਯੂਥ ਅਕਾਲੀ ਦਲ (ਅੰਮ੍ਰਿਤਸਰ) ਦੇ ਸਰਪ੍ਰਸਤ ਸ੍ਰ. ਇਮਾਨ ਸਿੰਘ ਮਾਨ ਨੇ ਦਿੱਤਾ। ਜੂਨੀਅਰ ਮਾਨ ਇਸ ਸ਼ੁਭ ਕਾਰਜ ਦੀ ਆਰੰਭਤਾ ਕਰਨ ਲਈ ਆਪਣੇ ਪਰਿਵਾਰ ਸਮੇਤ ਡੇੋਰਾ ਰਾਧਾ ਸੁਆਮੀ ਵਿਖੇ ਪੁੱਜੇ ਹੋਏ ਸਨ। ਪੰਥਕ ਜਥੇਬੰਦੀਆਂ ਦੇ ਆਗੂਆ ਦਾ ਬਾਬਾ ਗੁਰਿੰਦਰ ਸਿੰਘ ਢਿਲੋਂ ਨੇ ਸੁਆਗਤ ਕਰਦਿਆ ਕਿਹਾ ਕਿ ਗੁਰੂਦੁਆਰਾ ਸਾਂਝੀਵਾਲਤਾ ਦਾ ਪ੍ਰਤੀਕ ਹੋਵੇਗਾ ਅਤੇ ਸ੍ਰੀ ਅਕਾਲ ਤਖਤ ਦੇ ਮਰਿਆਂਦਾ ਅਨੁਸਾਰ ਇਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਜਾਵੇਗਾ। ਇਸ ਮੌਕੇ ਕੜਾਹ ਪ੍ਰਸਾਦਿ ਦੀ ਦੇਗ ਵੀ ਮਰਿਆਂਦਾ ਅਨੁਸਾਰ ਸੰਗਤਾਂ ਵਿੱਚ ਵਰਤਾਈ ਗਈ ਅਤੇ ਬੋਲੇ ਸੋ ਨਿਹਾਲ ਦੇ ਅਕਾਸ਼ ਗੂੰਜਾਉ ਗੜਗੱਜ ਵੀ ਬੁਲਾਏ ਗਏ। ਨੀਂਹ ਪੱਥਰ ਰੱਖਣ ਉਪਰੰਤ ਬਾਬਾ ਗੁਰਿੰਦਰ ਸਿੰਘ ਢਿਲੋ ਤੇ ਪੰਥਕ ਜਥੇਬੰਦੀਆਂ ਦੇ ਆਗੂਆ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁੱਕਰਾਨੇ ਵਜੋਂ ਮੱਥਾ ਟੇਕਿਆ ਅਤੇ ਕੁਝ ਸਮਾਂ ਕੀਤਰਨ ਵੀ ਸਰਵਨ ਕੀਤਾ। ਬਾਬਾ ਗੁਰਿੰਦਰ ਸਿੰਘ ਢਿਲੋਂ ਸ੍ਰੀ ਹਰਿਮੰਦਰ ਸਾਹਿਬ ਦੀਆਂ ਉਪਰਲੀਆ ਮੰਜਲਾਂ ਤੇ ਵੀ ਗਏ ਤੇ ਸ੍ਰੀ ਦਰਬਾਰ ਸਾਹਿਬ ਦੀ ਜਾਣਕਾਰੀ ਹਾਸਲ ਕੀਤੀ। ਉਹਨਾਂ ਨੇ ਬੜੇ ਹੀ ਸਤਿਕਾਰ ਨਾਲ ਹਰਿ ਪੌੜੀ ਤੋਂ ਅੰਮ੍ਰਿਤ ਦਾ ਚੂਲਾ ਵੀ ਲਿਆ। ਪਰਕਰਮਾ ਵਿੱਚ ਮੀਡੀਆ ਨਾਲ ਵੀ ਬਾਬਾ ਗੁਰਿੰਦਰ ਸਿੰਘ ਢਿਲੋਂ ਦੇ ਸੁਰੱਖਿਆ ਕਰਮਚਾਰੀਆ ਨੇ ਤਸਵੀਰਾਂ ਖਿੱਚਣ ਤੋਂ ਧੱਕਾ ਮੁੱਕੀ ਕੀਤੀ ਕਿਉਕਿ ਬਾਬਾ ਜੀ ਦਾ ਕਹਿਣਾ ਸੀ ਕਿ ਉਹ ਨਿਮਾਣੇ ਸਿੱਖ ਵਜੋਂ ਮੱਥਾ ਟੇਕਣ ਆਏ ਹਨ, ਤਸਵੀਰਾਂ ਖਿਚਵਾਉਣ ਨਹੀਂ ਆਏ। ਬਾਬਾ ਜੀ ਨੇ ਬਦਾਮੀ ਰੰਗ ਦੀ ਦਸਤਾਰ ਸਜਾਈ ਹੋਈ ਸੀ ਅਤੇ ਚਿੱਟਾ ਕੁੜਤਾ ਪਜਾਮਾ ਪਾਇਆ ਹੋਇਆ ਸੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਬਾਬਾ ਗੁਰਿੰਦਰ ਸਿੰਘ ਢਿਲੋ ਨੇ ਕਿਹਾ ਕਿ ਡੇਰੇ ਵਿੱਚ ਅੱਜ ਗੁਰੂਦੁਆਰੇ ਦਾ ਨੀਂਹ ਪੱਥਰ ਰੱਖਿਆ ਗਿਆ ਹੈ ਅਤੇ ਜਲਦੀ ਹੀ ਗੁਰੂਦੁਆਰੇ ਦੀ ਇਮਾਰਤ ਬਣ ਕੇ ਤਿਆਰ ਹੋ ਜਾਵੇਗੀ। ਜਦੋਂ ਉਹਨਾਂ ਨੂੰ ਪੁੱਛਿਆ ਗਿਆ ਕਿ ਕੀ 1978 ਦੀ ਮਰਿਆਦਾ ਅਨੁਸਾਰ ਕਥਾ ਸਮੇਂ ਡੇਰੇ ਵਿੱਚ ਸ੍ਰੀ ਗੁਰੂ ਗਰੰਥ ਸਾਹਿਬ ਦਾ ਪ੍ਰਕਾਸ਼ ਕਰਕੇ ਪੁਰਾਣੀ ਪਰੰਪਰਾ ਸ਼ੁਰੂ ਕੀਤੀ ਜਾਵੇਗੀ? ਉਹਨਾਂ ਕਿਹਾ ਕਿ ਉਹ ਗੁਰਬਾਣੀ ਵਿੱਚ ਅਟੁੱਟ ਵਿਸ਼ਵਾਸ ਰੱਖਦੇ ਹਨ ਅਤੇ ਡੇਰੇ ਵਿੱਚ 1978 ਤੋਂ ਪਹਿਲਾਂ ਵਾਲੀ ਪਰੰਪਰਾ ਨੂੰ ਲਾਗੂ ਕੀਤਾ ਜਾਵੇਗਾ। ਇੱਕ ਹੋਰ ਸਵਾਲ ਕਿ ਕੀ ਸ੍ਰੀ ਅਕਾਲ ਤਖਤ ਦੀ ਮਰਿਆਂਦਾ ਡੇਰੇ ਵਿੱਚ ਲਾਗੂ ਕੀਤੀ ਜਾਵੇਗੀ? ਉਹਨਾਂ ਕਿਹਾ ਕਿ ਡੇਰੇ ਵਿੱਚ ਸ੍ਰੀ ਅਕਾਲ ਤਖਤ ਦੀ ਮਰਿਆਦਾ ਪਹਿਲਾਂ ਹੀ ਲਾਗੂ ਹੈ ਅਤੇ ਭਵਿੱਖ ਵਿੱਚ ਵੀ ਲਾਗੂ ਰਹੇਗੀ। ਨਵੇਂ ਉਸਾਰੇ ਜਾ ਰਹੇ ਗੁਰੂਦੁਆਰੇ ਦੀ ਕਾਰ ਸੇਵਾ ਬਾਰੇ ਉਹਨਾਂ ਕਿਹਾ ਕਿ ਇਹ ਸੇਵਾ ਪੰਥਕ ਜਥੇਬੰਦੀਆਂ ਦੇ ਨਾਲ ਮਿਲ ਕੇ ਸਾਂਝੇ ਰੂਪ ਵਿੱਚ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖਤ ਦੀ ਮਰਿਆਦਾ ਅਨੁਸਾਰ ਹੀ ਨਵੇਂ ਉਸਾਰੇ ਜਾ ਰਹੇ ਗੁਰੂਦੁਆਰੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਜਾਵੇਗਾ। ਸ੍ਰੀ ਦਰਬਾਰ ਸਾਹਿਬ ਵਿਖੇ ਆਉਣ ਵਾਲੇ ਵੀ.ਵੀ.ਆਈ ਪੀ ਲਈ ਸ੍ਰੋਮਣੀ ਕਮੇਟੀ ਵੱਲੋਂ ਭਾਂਵੇ ਉਚੇਚੇ ਪ੍ਰਬੰਧ ਕੀਤੇ ਜਾਂਦੇ ਹਨ, ਪਰ ਬਾਬਾ ਗੁਰਿੰਦਰ ਸਿੰਘ ਢਿਲੋਂ ਤੇ ਪੰਥਕ ਜਥੇਬੰਦੀਆਂ ਦੀ ਆਮਦ ਤੇ ਨਾ ਤਾਂ ਸ਼੍ਰੋਮਣੀ ਕਮੇਟੀ ਨੇ ਕੋਈ ਸੁਰੱਖਿਆ ਦੇ ਪ੍ਰਬੰਧ ਕੀਤੇ ਅਤੇ ਨਾ ਹੀ ਉਹਨਾਂ ਨੂੰ ਸਿਰੋਪਾ ਹੀ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਸ੍ਰੀ ਅਵਤਾਰ ਸਿੰਘ ਮੱਕੜ ਆਪਣੇ ਦਫਤਰ ਤੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਆਪਣੇ ਗ੍ਰਹਿ ਵਿਖੇ ਮੌਜੂਦ ਸਨ। ਇਸ ਸਮੇ ਜਦੋਂ ਪੱਤਰਕਾਰ ਫੋਟੋ ਖਿੱਚਣ ਲਈ ਜਿੱਦ ਕਰ ਰਹੇ ਸਨ, ਤਾਂ ਬਾਬਾ ਨੂੰ ਉਹਨਾਂ ਦੇ ਸੇਵਕਾਂ ਵੱਲੋਂ ਕੱਪੜੇ ਨਾਲ ਢੱਕਿਆ ਜਾ ਰਿਹਾ ਸੀ। ਇਸ ਸਮੇਂ ਬਾਬਾ ਜੀ ਨੇ ਮਜ਼ਾਕ ਵਜੋਂ ਕਿਹਾ ਕਿ ਮੈ ਕੋਈ ਕੈਟਰੀਨਾ ਕੈਫ ਹਾਂ ਭਾਈ ਤੁਸੀਂ ਮੇਰੀਆਂ ਫੋਟੋਆਂ ਖਿੱਚ ਰਹੇ ਹੋ। ਮੈਂ ਤਾਂ ਨਿਮਾਣਾ ਬਣ ਕੇ ਮੱਥਾ ਟੇਕਣ ਆਇਆ ਹਾਂ ਅਤੇ ਮੈਨੂੰ ਨਤਮਸਤਕ ਹੋ ਲੈਣ ਦਿਉ। ਉਹ ਸ੍ਰੀ ਅਕਾਲ ਤਖਤ ਤੇ ਵੀ ਮੱਥਾ ਟੇਕਣ ਗਏ। ਇਸੇ ਤਰ੍ਹਾ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਉਹ ਬਾਬਾ ਗੁਰਿੰਦਰ ਸਿੰਘ ਢਿਲੋ ਦੇ ਧੰਨਵਾਦੀ ਹਨ ਜਿਹਨਾਂ ਨੇ ਗੁਰੂਦੁਆਰੇ ਦੀ ਮੁੜ ਉਸਾਰੀ ਲਈ ਪੂਰਾ ਪੂਰਾ ਸਹਿਯੋਗ ਦਿੱਤਾ ਹੈ। ਉਹਨਾਂ ਕਿਹਾ ਕਿ ਗੁਰੂਦੁਆਰੇ ਦਾ ਨੀਂਹ ਪੱਥਰ ਬੜੇ ਹੀ ਸਦਭਾਵਾਨਾ ਵਾਲੇ ਮਾਹੌਲ ਵਿੱਚ ਰੱਖਿਆ ਗਿਆ ਹੈ ਅਤੇ ਬਹੁਤ ਜਲਦੀ ਹੀ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ। ਉਹਨਾਂ ਕਿਹਾ ਕਿ ਪ੍ਰਬੰਧ ਲਈ ਇੱਕ ਪੰਜ ਮੈਂਬਰੀ ਕਮੇਟੀ ਬਣਾਈ ਜਾਵੇਗੀ। ਜਦੋਂ ਉਹਨਾਂ ਨੂੰ ਪੁੱਛਿਆ ਗਿਆ ਕੀ ਸ੍ਰੀ ਅਕਾਲ ਤਖਤ ਦੇ ਜਥੇਦਾਰ ਤੇ ਸ੍ਰੋਮਣੀ ਕਮੇਟੀ ਪਰਧਾਨ ਨੂੰ ਵੀ ਇਸ ਨੀਂਹ ਪੱਥਰ ਰੱਖ ਸਮਾਗਮ ਵਿੱਚ ਬੁਲਾਇਆ ਗਿਆ ਸੀ? ਬਾਬਾ ਦਾਦੂਵਾਲ ਨੇ ਕਿਹਾ ਕਿ ਪੰਥਕ ਧਿਰਾਂ ਸ੍ਰੀ ਅਕਾਲ ਤਖਤ ਸਾਹਿਬ ਦਾ ਪੂਰਾ ਪੂਰਾ ਸਤਿਕਾਰ ਕਰਦੀਆਂ ਹਨ ਪਰ ਜਥੇਦਾਰ ਗਿਆਨੀ ਗੁਰਬਚਨ ਸਿੰਘ ਦਾ ਉਹਨਾਂ ਨੇ ਬਾਈਕਾਟ ਕੀਤਾ ਹੋਇਆ ਹੈ ਅਤੇ ਇਹ ਬਾਈਕਾਟ ਉਨਾ ਚਿਰ ਜਾਰੀ ਰਹੇਗਾ ਜਿੰਨਾ ਚਿਰ ਤੱਕ ਗਿਆਨੀ ਗੁਰਬਚਨ ਸਿੰਘ ਆਪਣੀ ਸੀਟ ਤੇ ਹੈ। ਜਦੋਂ ਉਹਨਾਂ ਨੂੰ ਪੁੱਛਿਆ ਗਿਆ ਕਿ ਜਿਸ ਮੁੱਦੇ ਨੂੰ ਲੈ ਕੇ ਬਾਈਕਾਟ ਕੀਤਾ ਗਿਆ ਸੀ ਜਦੋਂ ਉਹ ਮੁੱਦਾ ਹੀ ਹੇਲ ਹੋ ਗਿਆ ਹੈ ਤਾਂ ਫਿਰ ਬਾਈਕਾਟ ਦੀ ਕੀ ਤੁੱਕ ਬਣਦੀ ਹੈ ਤਾਂ ਉਹਨਾਂ ਕਿਹਾ ਕਿ ਇਸ ਬਾਰੇ ਪੰਥਕ ਜਥੇਬੰਦੀਆਂ ਦੀ ਮੀਟਿੰਗ ਵਿੱਚ ਵਿਚਾਰ ਕਰ ਲਈ ਜਾਵੇਗੀ। ਉਹਨਾਂ ਕਿਹਾ ਕਿ ਪੰਥਕ ਜਥੇਬੰਦੀਆਂ ਨੇ ਤਾਂ ਮੱਕੜ ਤੇ ਗਿਆਨੀ ਗੁਰਬਚਨ ਸਿੰਘ ਨੂੰ ਕੋਈ ਸੱਦਾ ਪੱਤਰ ਨਹੀਂ ਦਿੱਤਾ ਪਰ ਰਾਧਾ ਸੁਆਮੀ ਮੁੱਖੀ ਬਾਬਾ ਗੁਰਿੰਦਰ ਸਿੰਘ ਢਿਲੋਂ ਨੇ ਪ੍ਰਧਾਨ ਅਵਤਾਰ ਸਿੰਘ ਮੱਕੜ ਤੇ ਗਿਆਨੀ ਗੁਰਬਚਨ ਸਿੰਘ ਨੂੰ ਆਪਣੇ ਪੱਧਰ ਤੇ ਸੱਦਾ ਪੱਤਰ ਭੇਜੇ ਹੋਏ ਸਨ ਪਰ ਉਹਨਾਂ ਵਿੱਚੋਂ ਕੋਈ ਨਹੀਂ ਪੁੱਜਾ ਕਿਉਕਿ ਉਹ ਦੋਵੇ ਤਾਂ ਗੁਰੂਦੁਆਰਾ ਢੁਹਾਉਣ ਵਾਲਿਆ ਵਿੱਚ ਸ਼ਾਮਲ ਸਨ ਤੇ ਕਿਹੜੀ ਮੁੰਡੀ ਲੈ ਕੇ ਉਥੇ ਜਾਂਦੇ। ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਭਲਾਈ ਇਸੇ ਵਿੱਚ ਹੈ ਕਿ ਗਿਆਨੀ ਗੁਰਬਚਨ ਸਿੰਘ ਦੀ ਜਗ੍ਹਾ ਤੇ ਕਿਸੇ ਪੰਥਕ ਸੋਚ ਵਾਲੇ ਵਿਅਕਤੀ ਨੂੰ ਜਥੇਦਾਰ ਲਗਾਇਆ ਜਾਵੇ। ਇਸ ਸਮੇਂ ਉਹਨਾਂ ਦੇ ਨਾਲ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ ) ਦੇ ਸੀਨੀਅਰ ਮੀਤ ਪਰਧਾਨ ਸ੍ਰੀ ਧਿਆਨ ਸਿੰਘ ਮੰਡ, ਦਫਤਰ ਸਕੱਤਰ ਸ੍ਰੀ ਹਰਬੀਰ ਸਿੰਘ ਸੰਧੂ, ਜਸਲੀਨ ਸਿੰਘ ਸਖੀਰਾ, ਜਰਨੈਲ ਸਿੰਘ ਸਖੀਰਾ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਗੁਰਪ੍ਰੀਤ ਸਿੰਘ ਝੱਬਰ, ਗੁਰਸੇਵਕ ਸਿੰਘ ਜਵਾਹਰਕੇ, ਭਾਈ ਮੋਹਕਮ ਸਿੰਘ, ਗੁਰਜੰਟ ਸਿੰਘ ਕੱਟੂ, ਇਕਬਾਲ ਸਿੰਘ ਟਿਵਾਣਾ, ਗੁਰਬਚਨ ਸਿੰਘ ਪਵਾਰ ਆਦਿ ਤੋਂ ਇਲਾਵਾ ਹੋਰ ਵੀ ਕਈ ਆਗੂ ਹਾਜਰ ਸਨ। [B][COLOR="Red"]ਟਿੱਪਣੀ: ਗੁਰਿੰਦਰ ਸਿੰਘ ਨੇ ਗੁਰਦੁਆਰੇ ਦੀ ਨੀਂਹ ਨਹੀਂ ਰੱਖੀ, ਸਿੱਖੀ ਦੀ ਬਰਬਾਦੀ ਦੀ ਨੀਂਹ ਰੱਖੀ ਹੈ। ਮੂਰਖ ਟੋਲਾ ਇੰਨੀ ਕੁ ਗੱਲ 'ਤੇ ਖੁਸ਼ ਹੋਈ ਜਾ ਰਿਹਾ ਹੈ, ਕਿ ਰਾਧਾ ਸੁਆਮੀ ਮੁਖੀ ਨੇ ਗੁਰਦੁਆਰੇ ਦੀ ਨੀਂਹ ਰੱਖੀ... ਦੂਰ ਦੀ ਸੋਚ ਰਿਹਾ ਗੁਰਿੰਦਰ ਸਿੰਘ, ਸਿੱਖ ਇੰਨੇ 'ਚ ਹੀ ਕੱਛਾਂ ਵਜਾਈ ਜਾਂਦੇ ਐ...[/COLOR][/B] [B]source:[/B] [url]http://www.khalsanews.org/newspics/2013/03%20Mar%202013/06%20Mar%2013/06%20Mar%2013%20Varaich%20gurdwara.htm[/url][/COLOR] [/QUOTE]
Insert quotes…
Verification
Post reply
Discussions
Hard Talk
Interviews
Radha Soami Sect Chief, Sikhs Lay Foundation Stone Of Shrine
This site uses cookies to help personalise content, tailor your experience and to keep you logged in if you register.
By continuing to use this site, you are consenting to our use of cookies.
Accept
Learn more…
Top