☀️ JOIN SPN MOBILE
Forums
New posts
Guru Granth Sahib
Composition, Arrangement & Layout
ਜਪੁ | Jup
ਸੋ ਦਰੁ | So Dar
ਸੋਹਿਲਾ | Sohilaa
ਰਾਗੁ ਸਿਰੀਰਾਗੁ | Raag Siree-Raag
Gurbani (14-53)
Ashtpadiyan (53-71)
Gurbani (71-74)
Pahre (74-78)
Chhant (78-81)
Vanjara (81-82)
Vaar Siri Raag (83-91)
Bhagat Bani (91-93)
ਰਾਗੁ ਮਾਝ | Raag Maajh
Gurbani (94-109)
Ashtpadi (109)
Ashtpadiyan (110-129)
Ashtpadi (129-130)
Ashtpadiyan (130-133)
Bara Maha (133-136)
Din Raen (136-137)
Vaar Maajh Ki (137-150)
ਰਾਗੁ ਗਉੜੀ | Raag Gauree
Gurbani (151-185)
Quartets/Couplets (185-220)
Ashtpadiyan (220-234)
Karhalei (234-235)
Ashtpadiyan (235-242)
Chhant (242-249)
Baavan Akhari (250-262)
Sukhmani (262-296)
Thittee (296-300)
Gauree kii Vaar (300-323)
Gurbani (323-330)
Ashtpadiyan (330-340)
Baavan Akhari (340-343)
Thintteen (343-344)
Vaar Kabir (344-345)
Bhagat Bani (345-346)
ਰਾਗੁ ਆਸਾ | Raag Aasaa
Gurbani (347-348)
Chaupaday (348-364)
Panchpadde (364-365)
Kaafee (365-409)
Aasaavaree (409-411)
Ashtpadiyan (411-432)
Patee (432-435)
Chhant (435-462)
Vaar Aasaa (462-475)
Bhagat Bani (475-488)
ਰਾਗੁ ਗੂਜਰੀ | Raag Goojaree
Gurbani (489-503)
Ashtpadiyan (503-508)
Vaar Gujari (508-517)
Vaar Gujari (517-526)
ਰਾਗੁ ਦੇਵਗੰਧਾਰੀ | Raag Dayv-Gandhaaree
Gurbani (527-536)
ਰਾਗੁ ਬਿਹਾਗੜਾ | Raag Bihaagraa
Gurbani (537-556)
Chhant (538-548)
Vaar Bihaagraa (548-556)
ਰਾਗੁ ਵਡਹੰਸ | Raag Wadhans
Gurbani (557-564)
Ashtpadiyan (564-565)
Chhant (565-575)
Ghoriaan (575-578)
Alaahaniiaa (578-582)
Vaar Wadhans (582-594)
ਰਾਗੁ ਸੋਰਠਿ | Raag Sorath
Gurbani (595-634)
Asatpadhiya (634-642)
Vaar Sorath (642-659)
ਰਾਗੁ ਧਨਾਸਰੀ | Raag Dhanasaree
Gurbani (660-685)
Astpadhiya (685-687)
Chhant (687-691)
Bhagat Bani (691-695)
ਰਾਗੁ ਜੈਤਸਰੀ | Raag Jaitsree
Gurbani (696-703)
Chhant (703-705)
Vaar Jaitsaree (705-710)
Bhagat Bani (710)
ਰਾਗੁ ਟੋਡੀ | Raag Todee
ਰਾਗੁ ਬੈਰਾੜੀ | Raag Bairaaree
ਰਾਗੁ ਤਿਲੰਗ | Raag Tilang
Gurbani (721-727)
Bhagat Bani (727)
ਰਾਗੁ ਸੂਹੀ | Raag Suhi
Gurbani (728-750)
Ashtpadiyan (750-761)
Kaafee (761-762)
Suchajee (762)
Gunvantee (763)
Chhant (763-785)
Vaar Soohee (785-792)
Bhagat Bani (792-794)
ਰਾਗੁ ਬਿਲਾਵਲੁ | Raag Bilaaval
Gurbani (795-831)
Ashtpadiyan (831-838)
Thitteen (838-840)
Vaar Sat (841-843)
Chhant (843-848)
Vaar Bilaaval (849-855)
Bhagat Bani (855-858)
ਰਾਗੁ ਗੋਂਡ | Raag Gond
Gurbani (859-869)
Ashtpadiyan (869)
Bhagat Bani (870-875)
ਰਾਗੁ ਰਾਮਕਲੀ | Raag Ramkalee
Ashtpadiyan (902-916)
Gurbani (876-902)
Anand (917-922)
Sadd (923-924)
Chhant (924-929)
Dakhnee (929-938)
Sidh Gosat (938-946)
Vaar Ramkalee (947-968)
ਰਾਗੁ ਨਟ ਨਾਰਾਇਨ | Raag Nat Narayan
Gurbani (975-980)
Ashtpadiyan (980-983)
ਰਾਗੁ ਮਾਲੀ ਗਉੜਾ | Raag Maalee Gauraa
Gurbani (984-988)
Bhagat Bani (988)
ਰਾਗੁ ਮਾਰੂ | Raag Maaroo
Gurbani (889-1008)
Ashtpadiyan (1008-1014)
Kaafee (1014-1016)
Ashtpadiyan (1016-1019)
Anjulian (1019-1020)
Solhe (1020-1033)
Dakhni (1033-1043)
ਰਾਗੁ ਤੁਖਾਰੀ | Raag Tukhaari
Bara Maha (1107-1110)
Chhant (1110-1117)
ਰਾਗੁ ਕੇਦਾਰਾ | Raag Kedara
Gurbani (1118-1123)
Bhagat Bani (1123-1124)
ਰਾਗੁ ਭੈਰਉ | Raag Bhairo
Gurbani (1125-1152)
Partaal (1153)
Ashtpadiyan (1153-1167)
ਰਾਗੁ ਬਸੰਤੁ | Raag Basant
Gurbani (1168-1187)
Ashtpadiyan (1187-1193)
Vaar Basant (1193-1196)
ਰਾਗੁ ਸਾਰਗ | Raag Saarag
Gurbani (1197-1200)
Partaal (1200-1231)
Ashtpadiyan (1232-1236)
Chhant (1236-1237)
Vaar Saarang (1237-1253)
ਰਾਗੁ ਮਲਾਰ | Raag Malaar
Gurbani (1254-1293)
Partaal (1265-1273)
Ashtpadiyan (1273-1278)
Chhant (1278)
Vaar Malaar (1278-91)
Bhagat Bani (1292-93)
ਰਾਗੁ ਕਾਨੜਾ | Raag Kaanraa
Gurbani (1294-96)
Partaal (1296-1318)
Ashtpadiyan (1308-1312)
Chhant (1312)
Vaar Kaanraa
Bhagat Bani (1318)
ਰਾਗੁ ਕਲਿਆਨ | Raag Kalyaan
Gurbani (1319-23)
Ashtpadiyan (1323-26)
ਰਾਗੁ ਪ੍ਰਭਾਤੀ | Raag Prabhaatee
Gurbani (1327-1341)
Ashtpadiyan (1342-51)
ਰਾਗੁ ਜੈਜਾਵੰਤੀ | Raag Jaijaiwanti
Gurbani (1352-53)
Salok | Gatha | Phunahe | Chaubole | Swayiye
Sehskritee Mahala 1
Sehskritee Mahala 5
Gaathaa Mahala 5
Phunhay Mahala 5
Chaubolae Mahala 5
Shaloks Bhagat Kabir
Shaloks Sheikh Farid
Swaiyyae Mahala 5
Swaiyyae in Praise of Gurus
Shaloks in Addition To Vaars
Shalok Ninth Mehl
Mundavanee Mehl 5
ਰਾਗ ਮਾਲਾ, Raag Maalaa
What's new
New posts
New media
New media comments
New resources
Latest activity
Videos
New media
New comments
Library
Latest reviews
Donate
Log in
Register
What's new
New posts
Menu
Log in
Register
Install the app
Install
Welcome to all New Sikh Philosophy Network Forums!
Explore Sikh Sikhi Sikhism...
Sign up
Log in
Gurmat Vichaar
Gurmat Vichar - Discussions
Shabad -Thirsty For The Blessed Vision Of My Beloved
JavaScript is disabled. For a better experience, please enable JavaScript in your browser before proceeding.
You are using an out of date browser. It may not display this or other websites correctly.
You should upgrade or use an
alternative browser

Reply to thread
Message

Re: Shabad

ਬਿਲਾਵਲੁ ਮਹਲਾ ੫ ॥ ਜੀਵਉ ਨਾਮੁ ਸੁਨੀ ॥ਜਉ ਸੁਪ੍ਰਸੰਨ ਭਏ ਗੁਰ ਪੂਰੇ ਤਬ ਮੇਰੀ ਆਸ ਪੁਨੀ ॥੧॥ ਰਹਾਉ ॥ ਪੀਰ ਗਈ ਬਾਧੀ ਮਨਿ ਧੀਰਾ ਮੋਹਿਓ ਅਨਦ ਧੁਨੀ ॥ ਉਪਜਿਓ ਚਾਉ ਮਿਲਨ ਪ੍ਰਭ ਪ੍ਰੀਤਮ ਰਹਨੁ ਨ ਜਾਇ ਖਿਨੀ ॥੧॥ ਅਨਿਕ ਭਗਤ ਅਨਿਕ ਜਨ ਤਾਰੇ ਸਿਮਰਹਿ ਅਨਿਕ ਮੁਨੀ ॥ ਅੰਧੁਲੇ ਟਿਕ ਨਿਰਧਨ ਧਨੁ ਪਾਇਓ ਪ੍ਰਭ ਨਾਨਕ ਅਨਿਕ ਗੁਨੀ ॥੨॥੨॥੧੨੭॥ {ਪੰਨਾ 829}

ਪਦਅਰਥ: ਜੀਵਉ—ਜੀਵਉਂ, ਮੈਂ ਜੀਊ ਪੈਂਦਾ ਹਾਂ, ਮੈਨੂੰ ਆਤਮਕ ਜੀਵਨ ਮਿਲ ਜਾਂਦਾ ਹੈ। ਸੁਨੀ—ਸੁਨਿ, ਸੁਣ ਕੇ। ਜਉ—ਜਦੋਂ। ਪੁਨੀ—ਪੁੱਗ ਜਾਂਦੀ ਹੈ, ਪੂਰੀ ਹੋ ਜਾਂਦੀ ਹੈ।੧।ਰਹਾਉ।

ਪੀਰ—ਪੀੜ। ਬਾਧੀ—ਬੱਝ ਗਈ। ਮਨਿ—ਮਨ ਵਿਚ। ਧੀਰਾ—ਧੀਰਜ। ਅਨਦ ਧੁਨੀ—ਆਨੰਦ ਦੀ ਰੌ ਨਾਲ। ਖਿਨੀ—ਇਕ ਖਿਨ ਵਾਸਤੇ ਭੀ।੧।

ਸਿਮਰਹਿ—ਸਿਮਰਦੇ ਹਨ। ਟਿਕ—ਟੇਕ, ਸਹਾਰਾ। ਨਿਰਧਨ—ਕੰਗਾਲ। ਅਨਿਕ ਗੁਨੀ—ਹੇ ਅਨੇਕਾਂ ਗੁਣਾਂ ਦੇ ਮਾਲਕ!।੨।

ਅਰਥ: (ਹੇ ਭਾਈ! ਪਰਮਾਤਮਾ ਦਾ) ਨਾਮ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ (ਪਰ ਪ੍ਰਭੂ ਦਾ ਨਾਮ ਸਿਮਰਨ ਦੀ) ਇਹ ਮੇਰੀ ਆਸ ਤਦੋਂ ਪੂਰੀ ਹੁੰਦੀ ਹੈ ਜਦੋਂ ਪੂਰਾ ਗੁਰੂ (ਮੇਰੇ ਉੱਤੇ) ਬਹੁਤ ਪ੍ਰਸੰਨ ਹੁੰਦਾ ਹੈ।੧।ਰਹਾਉ।

(ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਦੋਂ ਮੈਂ ਨਾਮ ਜਪਦਾ ਹਾਂ, ਮੇਰੇ ਅੰਦਰੋਂ) ਪੀੜ ਦੂਰ ਹੋ ਜਾਂਦੀ ਹੈ, ਮੇਰੇ ਵਿਚ ਹੌਸਲਾ ਬਣ ਜਾਂਦਾ ਹੈ, ਮੈਂ (ਆਪਣੇ ਅੰਦਰ ਪੈਦਾ ਹੋਏ) ਆਤਮਕ ਆਨੰਦ ਦੀ ਰੌ ਨਾਲ ਮਸਤ ਹੋ ਜਾਂਦਾ ਹਾਂ, ਮੇਰੇ ਅੰਦਰ ਪ੍ਰੀਤਮ ਪ੍ਰਭੂ ਨੂੰ ਮਿਲਣ ਦਾ ਚਾਉ ਪੈਦਾ ਹੋ ਜਾਂਦਾ ਹੈ, (ਉਹ ਚਾਉ ਇਤਨਾ ਤੀਬਰ ਹੋ ਜਾਂਦਾ ਹੈ ਕਿ ਪ੍ਰਭੂ ਦੇ ਮਿਲਾਪ ਤੋਂ ਬਿਨਾ) ਇਕ ਖਿਨ ਭੀ ਰਿਹਾ ਨਹੀਂ ਜਾ ਸਕਦਾ।੧।

ਹੇ ਮਾਲਕ! (ਆਖ-) ਹੇ ਅਨੇਕਾਂ ਗੁਣਾਂ ਦੇ ਮਾਲਕ ਪ੍ਰਭੂ! (ਤੇਰਾ ਨਾਮ) ਅੰਨ੍ਹੇ ਮਨੁੱਖ ਨੂੰ, ਮਾਨੋ, ਡੰਗੋਰੀ ਮਿਲ ਜਾਂਦੀ ਹੈ, ਕੰਗਾਲ ਨੂੰ ਧਨ ਮਿਲ ਜਾਂਦਾ ਹੈ। ਹੇ ਪ੍ਰਭੂ! ਅਨੇਕਾਂ ਹੀ ਰਿਸ਼ੀ ਮੁਨੀ ਤੇਰਾ ਨਾਮ ਸਿਮਰਦੇ ਹਨ। (ਸਿਮਰਨ ਕਰਨ ਵਾਲੇ) ਅਨੇਕਾਂ ਹੀ ਭਗਤ ਅਨੇਕਾਂ ਹੀ ਸੇਵਕ, ਹੇ ਪ੍ਰਭੂ! ਤੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦਿੱਤੇ ਹਨ।੨।੨।੧੨੭।

The English transliteration of the above Shabad can be found on srigranth.org on Ang Sahib 829

Bilaaval Mehlaa Panjvaa

Jeevo Naam Sunee

Jao Suprasann Bhaye Gur Poorey Tab Meree Aas Punee Rahaao

Peer Gayee Baadhee Mann Dheeraa Mohyo Anad Dhunee

Upjyo Chaao Milan Prabh Preetam Rahen Na Jaaye Khinee 1

Anik Bhagat Anik Jann Taarey Simrey Anik Munee

Andhuley Tik Nirdhan Dhann Paayo Prabh Nanak Anik Gunee 2

Ang Sahib 829

[QUOTE="kiram, post: 85897, member: 5740"] [b]Re: Shabad[/b] [B][COLOR=red]ਬਿਲਾਵਲੁ ਮਹਲਾ ੫ ॥ ਜੀਵਉ ਨਾਮੁ ਸੁਨੀ ॥ਜਉ ਸੁਪ੍ਰਸੰਨ ਭਏ ਗੁਰ ਪੂਰੇ ਤਬ ਮੇਰੀ ਆਸ ਪੁਨੀ ॥੧॥ ਰਹਾਉ ॥ ਪੀਰ ਗਈ ਬਾਧੀ ਮਨਿ ਧੀਰਾ ਮੋਹਿਓ ਅਨਦ ਧੁਨੀ ॥ ਉਪਜਿਓ ਚਾਉ ਮਿਲਨ ਪ੍ਰਭ ਪ੍ਰੀਤਮ ਰਹਨੁ ਨ ਜਾਇ ਖਿਨੀ ॥੧॥ ਅਨਿਕ ਭਗਤ ਅਨਿਕ ਜਨ ਤਾਰੇ ਸਿਮਰਹਿ ਅਨਿਕ ਮੁਨੀ ॥ ਅੰਧੁਲੇ ਟਿਕ ਨਿਰਧਨ ਧਨੁ ਪਾਇਓ ਪ੍ਰਭ ਨਾਨਕ ਅਨਿਕ ਗੁਨੀ ॥੨॥੨॥੧੨੭॥[/COLOR][/B][COLOR=purple] {[/COLOR][COLOR=purple]ਪੰਨਾ [/COLOR][COLOR=purple]829}[/COLOR] [COLOR=blue]ਪਦਅਰਥ[/COLOR][COLOR=blue]:[/COLOR] ਜੀਵਉ—ਜੀਵਉਂ, ਮੈਂ ਜੀਊ ਪੈਂਦਾ ਹਾਂ, ਮੈਨੂੰ ਆਤਮਕ ਜੀਵਨ ਮਿਲ ਜਾਂਦਾ ਹੈ। ਸੁਨੀ—ਸੁਨਿ, ਸੁਣ ਕੇ। ਜਉ—ਜਦੋਂ। ਪੁਨੀ—ਪੁੱਗ ਜਾਂਦੀ ਹੈ, ਪੂਰੀ ਹੋ ਜਾਂਦੀ ਹੈ।੧।ਰਹਾਉ। ਪੀਰ—ਪੀੜ। ਬਾਧੀ—ਬੱਝ ਗਈ। ਮਨਿ—ਮਨ ਵਿਚ। ਧੀਰਾ—ਧੀਰਜ। ਅਨਦ ਧੁਨੀ—ਆਨੰਦ ਦੀ ਰੌ ਨਾਲ। ਖਿਨੀ—ਇਕ ਖਿਨ ਵਾਸਤੇ ਭੀ।੧। ਸਿਮਰਹਿ—ਸਿਮਰਦੇ ਹਨ। ਟਿਕ—ਟੇਕ, ਸਹਾਰਾ। ਨਿਰਧਨ—ਕੰਗਾਲ। ਅਨਿਕ ਗੁਨੀ—ਹੇ ਅਨੇਕਾਂ ਗੁਣਾਂ ਦੇ ਮਾਲਕ!।੨। [COLOR=blue]ਅਰਥ[/COLOR][COLOR=blue]:[/COLOR] (ਹੇ ਭਾਈ! ਪਰਮਾਤਮਾ ਦਾ) ਨਾਮ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ (ਪਰ ਪ੍ਰਭੂ ਦਾ ਨਾਮ ਸਿਮਰਨ ਦੀ) ਇਹ ਮੇਰੀ ਆਸ ਤਦੋਂ ਪੂਰੀ ਹੁੰਦੀ ਹੈ ਜਦੋਂ ਪੂਰਾ ਗੁਰੂ (ਮੇਰੇ ਉੱਤੇ) ਬਹੁਤ ਪ੍ਰਸੰਨ ਹੁੰਦਾ ਹੈ।੧।ਰਹਾਉ। (ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਦੋਂ ਮੈਂ ਨਾਮ ਜਪਦਾ ਹਾਂ, ਮੇਰੇ ਅੰਦਰੋਂ) ਪੀੜ ਦੂਰ ਹੋ ਜਾਂਦੀ ਹੈ, ਮੇਰੇ ਵਿਚ ਹੌਸਲਾ ਬਣ ਜਾਂਦਾ ਹੈ, ਮੈਂ (ਆਪਣੇ ਅੰਦਰ ਪੈਦਾ ਹੋਏ) ਆਤਮਕ ਆਨੰਦ ਦੀ ਰੌ ਨਾਲ ਮਸਤ ਹੋ ਜਾਂਦਾ ਹਾਂ, ਮੇਰੇ ਅੰਦਰ ਪ੍ਰੀਤਮ ਪ੍ਰਭੂ ਨੂੰ ਮਿਲਣ ਦਾ ਚਾਉ ਪੈਦਾ ਹੋ ਜਾਂਦਾ ਹੈ, (ਉਹ ਚਾਉ ਇਤਨਾ ਤੀਬਰ ਹੋ ਜਾਂਦਾ ਹੈ ਕਿ ਪ੍ਰਭੂ ਦੇ ਮਿਲਾਪ ਤੋਂ ਬਿਨਾ) ਇਕ ਖਿਨ ਭੀ ਰਿਹਾ ਨਹੀਂ ਜਾ ਸਕਦਾ।੧। ਹੇ ਮਾਲਕ! (ਆਖ-) ਹੇ ਅਨੇਕਾਂ ਗੁਣਾਂ ਦੇ ਮਾਲਕ ਪ੍ਰਭੂ! (ਤੇਰਾ ਨਾਮ) ਅੰਨ੍ਹੇ ਮਨੁੱਖ ਨੂੰ, ਮਾਨੋ, ਡੰਗੋਰੀ ਮਿਲ ਜਾਂਦੀ ਹੈ, ਕੰਗਾਲ ਨੂੰ ਧਨ ਮਿਲ ਜਾਂਦਾ ਹੈ। ਹੇ ਪ੍ਰਭੂ! ਅਨੇਕਾਂ ਹੀ ਰਿਸ਼ੀ ਮੁਨੀ ਤੇਰਾ ਨਾਮ ਸਿਮਰਦੇ ਹਨ। (ਸਿਮਰਨ ਕਰਨ ਵਾਲੇ) ਅਨੇਕਾਂ ਹੀ ਭਗਤ ਅਨੇਕਾਂ ਹੀ ਸੇਵਕ, ਹੇ ਪ੍ਰਭੂ! ਤੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦਿੱਤੇ ਹਨ।੨।੨।੧੨੭। The English transliteration of the above Shabad can be found on srigranth.org on Ang Sahib 829 [COLOR=red]Bilaaval Mehlaa Panjvaa[/COLOR] [COLOR=red]Jeevo Naam Sunee[/COLOR] [COLOR=red]Jao Suprasann Bhaye Gur Poorey Tab Meree Aas Punee Rahaao[/COLOR] [COLOR=red]Peer Gayee Baadhee Mann Dheeraa Mohyo Anad Dhunee[/COLOR] [COLOR=red]Upjyo Chaao Milan Prabh Preetam Rahen Na Jaaye Khinee 1[/COLOR] [COLOR=red]Anik Bhagat Anik Jann Taarey Simrey Anik Munee [/COLOR] [COLOR=red]Andhuley Tik Nirdhan Dhann Paayo Prabh Nanak Anik Gunee 2 [/COLOR] Ang Sahib 829 _/\_ [/QUOTE]
Insert quotes…
Verification
Post reply
Gurmat Vichaar
Gurmat Vichar - Discussions
Shabad -Thirsty For The Blessed Vision Of My Beloved
This site uses cookies to help personalise content, tailor your experience and to keep you logged in if you register.
By continuing to use this site, you are consenting to our use of cookies.
Accept
Learn more…
Top