☀️ JOIN SPN MOBILE
Forums
New posts
Guru Granth Sahib
Composition, Arrangement & Layout
ਜਪੁ | Jup
ਸੋ ਦਰੁ | So Dar
ਸੋਹਿਲਾ | Sohilaa
ਰਾਗੁ ਸਿਰੀਰਾਗੁ | Raag Siree-Raag
Gurbani (14-53)
Ashtpadiyan (53-71)
Gurbani (71-74)
Pahre (74-78)
Chhant (78-81)
Vanjara (81-82)
Vaar Siri Raag (83-91)
Bhagat Bani (91-93)
ਰਾਗੁ ਮਾਝ | Raag Maajh
Gurbani (94-109)
Ashtpadi (109)
Ashtpadiyan (110-129)
Ashtpadi (129-130)
Ashtpadiyan (130-133)
Bara Maha (133-136)
Din Raen (136-137)
Vaar Maajh Ki (137-150)
ਰਾਗੁ ਗਉੜੀ | Raag Gauree
Gurbani (151-185)
Quartets/Couplets (185-220)
Ashtpadiyan (220-234)
Karhalei (234-235)
Ashtpadiyan (235-242)
Chhant (242-249)
Baavan Akhari (250-262)
Sukhmani (262-296)
Thittee (296-300)
Gauree kii Vaar (300-323)
Gurbani (323-330)
Ashtpadiyan (330-340)
Baavan Akhari (340-343)
Thintteen (343-344)
Vaar Kabir (344-345)
Bhagat Bani (345-346)
ਰਾਗੁ ਆਸਾ | Raag Aasaa
Gurbani (347-348)
Chaupaday (348-364)
Panchpadde (364-365)
Kaafee (365-409)
Aasaavaree (409-411)
Ashtpadiyan (411-432)
Patee (432-435)
Chhant (435-462)
Vaar Aasaa (462-475)
Bhagat Bani (475-488)
ਰਾਗੁ ਗੂਜਰੀ | Raag Goojaree
Gurbani (489-503)
Ashtpadiyan (503-508)
Vaar Gujari (508-517)
Vaar Gujari (517-526)
ਰਾਗੁ ਦੇਵਗੰਧਾਰੀ | Raag Dayv-Gandhaaree
Gurbani (527-536)
ਰਾਗੁ ਬਿਹਾਗੜਾ | Raag Bihaagraa
Gurbani (537-556)
Chhant (538-548)
Vaar Bihaagraa (548-556)
ਰਾਗੁ ਵਡਹੰਸ | Raag Wadhans
Gurbani (557-564)
Ashtpadiyan (564-565)
Chhant (565-575)
Ghoriaan (575-578)
Alaahaniiaa (578-582)
Vaar Wadhans (582-594)
ਰਾਗੁ ਸੋਰਠਿ | Raag Sorath
Gurbani (595-634)
Asatpadhiya (634-642)
Vaar Sorath (642-659)
ਰਾਗੁ ਧਨਾਸਰੀ | Raag Dhanasaree
Gurbani (660-685)
Astpadhiya (685-687)
Chhant (687-691)
Bhagat Bani (691-695)
ਰਾਗੁ ਜੈਤਸਰੀ | Raag Jaitsree
Gurbani (696-703)
Chhant (703-705)
Vaar Jaitsaree (705-710)
Bhagat Bani (710)
ਰਾਗੁ ਟੋਡੀ | Raag Todee
ਰਾਗੁ ਬੈਰਾੜੀ | Raag Bairaaree
ਰਾਗੁ ਤਿਲੰਗ | Raag Tilang
Gurbani (721-727)
Bhagat Bani (727)
ਰਾਗੁ ਸੂਹੀ | Raag Suhi
Gurbani (728-750)
Ashtpadiyan (750-761)
Kaafee (761-762)
Suchajee (762)
Gunvantee (763)
Chhant (763-785)
Vaar Soohee (785-792)
Bhagat Bani (792-794)
ਰਾਗੁ ਬਿਲਾਵਲੁ | Raag Bilaaval
Gurbani (795-831)
Ashtpadiyan (831-838)
Thitteen (838-840)
Vaar Sat (841-843)
Chhant (843-848)
Vaar Bilaaval (849-855)
Bhagat Bani (855-858)
ਰਾਗੁ ਗੋਂਡ | Raag Gond
Gurbani (859-869)
Ashtpadiyan (869)
Bhagat Bani (870-875)
ਰਾਗੁ ਰਾਮਕਲੀ | Raag Ramkalee
Ashtpadiyan (902-916)
Gurbani (876-902)
Anand (917-922)
Sadd (923-924)
Chhant (924-929)
Dakhnee (929-938)
Sidh Gosat (938-946)
Vaar Ramkalee (947-968)
ਰਾਗੁ ਨਟ ਨਾਰਾਇਨ | Raag Nat Narayan
Gurbani (975-980)
Ashtpadiyan (980-983)
ਰਾਗੁ ਮਾਲੀ ਗਉੜਾ | Raag Maalee Gauraa
Gurbani (984-988)
Bhagat Bani (988)
ਰਾਗੁ ਮਾਰੂ | Raag Maaroo
Gurbani (889-1008)
Ashtpadiyan (1008-1014)
Kaafee (1014-1016)
Ashtpadiyan (1016-1019)
Anjulian (1019-1020)
Solhe (1020-1033)
Dakhni (1033-1043)
ਰਾਗੁ ਤੁਖਾਰੀ | Raag Tukhaari
Bara Maha (1107-1110)
Chhant (1110-1117)
ਰਾਗੁ ਕੇਦਾਰਾ | Raag Kedara
Gurbani (1118-1123)
Bhagat Bani (1123-1124)
ਰਾਗੁ ਭੈਰਉ | Raag Bhairo
Gurbani (1125-1152)
Partaal (1153)
Ashtpadiyan (1153-1167)
ਰਾਗੁ ਬਸੰਤੁ | Raag Basant
Gurbani (1168-1187)
Ashtpadiyan (1187-1193)
Vaar Basant (1193-1196)
ਰਾਗੁ ਸਾਰਗ | Raag Saarag
Gurbani (1197-1200)
Partaal (1200-1231)
Ashtpadiyan (1232-1236)
Chhant (1236-1237)
Vaar Saarang (1237-1253)
ਰਾਗੁ ਮਲਾਰ | Raag Malaar
Gurbani (1254-1293)
Partaal (1265-1273)
Ashtpadiyan (1273-1278)
Chhant (1278)
Vaar Malaar (1278-91)
Bhagat Bani (1292-93)
ਰਾਗੁ ਕਾਨੜਾ | Raag Kaanraa
Gurbani (1294-96)
Partaal (1296-1318)
Ashtpadiyan (1308-1312)
Chhant (1312)
Vaar Kaanraa
Bhagat Bani (1318)
ਰਾਗੁ ਕਲਿਆਨ | Raag Kalyaan
Gurbani (1319-23)
Ashtpadiyan (1323-26)
ਰਾਗੁ ਪ੍ਰਭਾਤੀ | Raag Prabhaatee
Gurbani (1327-1341)
Ashtpadiyan (1342-51)
ਰਾਗੁ ਜੈਜਾਵੰਤੀ | Raag Jaijaiwanti
Gurbani (1352-53)
Salok | Gatha | Phunahe | Chaubole | Swayiye
Sehskritee Mahala 1
Sehskritee Mahala 5
Gaathaa Mahala 5
Phunhay Mahala 5
Chaubolae Mahala 5
Shaloks Bhagat Kabir
Shaloks Sheikh Farid
Swaiyyae Mahala 5
Swaiyyae in Praise of Gurus
Shaloks in Addition To Vaars
Shalok Ninth Mehl
Mundavanee Mehl 5
ਰਾਗ ਮਾਲਾ, Raag Maalaa
What's new
New posts
New media
New media comments
New resources
Latest activity
Videos
New media
New comments
Library
Latest reviews
Donate
Log in
Register
What's new
New posts
Menu
Log in
Register
Install the app
Install
Welcome to all New Sikh Philosophy Network Forums!
Explore Sikh Sikhi Sikhism...
Sign up
Log in
Gurmat Vichaar
Gurmat Vichar - Discussions
Today's Hukumnama
JavaScript is disabled. For a better experience, please enable JavaScript in your browser before proceeding.
You are using an out of date browser. It may not display this or other websites correctly.
You should upgrade or use an
alternative browser

Reply to thread
Message

Hukamnama July 12 & April 19, 2007 from SGGS Ang 767

ਰਾਗੁ ਸੂਹੀ ਛੰਤ ਮਹਲਾ 3 ਘਰੁ 2 ੴ ਸਤਿਗੁਰ ਪ੍ਰਸਾਦਿ ॥

ਸੁਖ ਸੋਹਿਲੜਾ ਹਰਿ ਧਿਆਵਹੁ ॥ ਗੁਰਮੁਖਿ ਹਰਿ ਫਲੁ ਪਾਵਹੁ ॥ ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੂਖ ਨਿਵਾਰੇ ॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਕਾਰਜ ਸਭਿ ਸਵਾਰੇ ॥ ਹਰਿ ਪ੍ਰਭੁ ਕ੍ਰਿਪਾ ਕਰੇ ਹਰਿ ਜਾਪਹੁ ਸੁਖ ਫਲ ਹਰਿ ਜਨ ਪਾਵਹੁ ॥ ਨਾਨਕੁ ਕਹੈ ਸੁਣਹੁ ਜਨ ਭਾਈ ਸੁਖ ਸੋਹਿਲੜਾ ਹਰਿ ਧਿਆਵਹੁ ॥1॥

ਸੁਣਿ ਹਰਿ ਗੁਣ ਭੀਨੇ ਸਹਜਿ ਸੁਭਾਏ ॥ ਗੁਰਮਤਿ ਸਹਜੇ ਨਾਮੁ ਧਿਆਏ ॥ ਜਿਨ ਕਉ ਧੁਰਿ ਲਿਖਿਆ ਤਿਨ ਗੁਰੁ ਮਿਲਿਆ ਤਿਨ ਜਨਮ ਮਰਣ ਭਉ ਭਾਗਾ ॥ ਅੰਦਰਹੁ ਦੁਰਮਤਿ ਦੂਜੀ ਖੋਈ ਸੋ ਜਨੁ ਹਰਿ ਲਿਵ ਲਾਗਾ ॥ ਜਿਨ ਕਉ ਕ੍ਰਿਪਾ ਕੀਨੀ ਮੇਰੈ ਸੁਆਮੀ ਤਿਨ ਅਨਦਿਨੁ ਹਰਿ ਗੁਣ ਗਾਏ ॥ ਸੁਣਿ ਮਨ ਭੀਨੇ ਸਹਜਿ ਸੁਭਾਏ ॥2॥

ਜੁਗ ਮਹਿ ਰਾਮ ਨਾਮੁ ਨਿਸਤਾਰਾ ॥ ਗੁਰ ਤੇ ਉਪਜੈ ਸਬਦੁ ਵੀਚਾਰਾ ॥ ਗੁਰ ਸਬਦੁ ਵੀਚਾਰਾ ਰਾਮ ਨਾਮੁ ਪਿਆਰਾ ਜਿਸੁ ਕਿਰਪਾ ਕਰੇ ਸੁ ਪਾਏ ॥ ਸਹਜੇ ਗੁਣ ਗਾਵੈ ਦਿਨੁ ਰਾਤੀ ਕਿਲਵਿਖ ਸਭਿ ਗਵਾਏ ॥ ਸਭੁ ਕੋ ਤੇਰਾ ਤੂ ਸਭਨਾ ਕਾ ਹਉ ਤੇਰਾ ਤੂ ਹਮਾਰਾ ॥ ਜੁਗ ਮਹਿ ਰਾਮ ਨਾਮੁ ਨਿਸਤਾਰਾ ॥3॥

ਸਾਜਨ ਆਇ ਵੁਠੇ ਘਰ ਮਾਹੀ ॥ ਹਰਿ ਗੁਣ ਗਾਵਹਿ ਤ੍ਰਿਪਤਿ ਅਘਾਹੀ ॥ ਹਰਿ ਗੁਣ ਗਾਇ ਸਦਾ ਤ੍ਰਿਪਤਾਸੀ ਫਿਰਿ ਭੂਖ ਨ ਲਾਗੈ ਆਏ ॥ ਦਹਦਿਸਿ ਪੂਜ ਹੋਵੈ ਹਰਿ ਜਨ ਕੀ ਜੋ ਹਰਿ ਹਰਿ ਨਾਮੁ ਧਿਆਏ ॥ ਨਾਨਕ ਹਰਿ ਆਪੇ ਜੋੜਿ ਵਿਛੋੜੇ ਹਰਿ ਬਿਨੁ ਕੋ ਦੂਜਾ ਨਾਹੀ ॥ ਸਾਜਨ ਆਇ ਵੁਠੇ ਘਰ ਮਾਹੀ ॥4॥1॥

Raag Soohee, Chhant, Third Mehla, Second House: One Universal Creator God. By The Grace Of The True Guru:

Meditate on the Lord, and find peace and pleasure. As Gurmukh, obtain the Lord's fruitful rewards. As Gurmukh, obtain the fruit of the Lord, and meditate on the Lord's Name; the pains of countless lifetimes shall be erased. I am a sacrifice to my Guru, who has arranged and resolved all my affairs. The Lord God will bestow His Grace, if you meditate on the Lord; O humble servant of the Lord, you shall obtain the fruit of peace. Says Nanak, listen O humble Sibling of Destiny: meditate on the Lord, and find peace and pleasure. ||1||

Hearing the Glorious Praises of the Lord, I am intuitively drenched with His Love. Under Guru's Instruction, I meditate intuitively on the Naam. Those who have such pre-ordained destiny, meet the Guru, and their fears of birth and death leave them. One who eliminates evil-mindedness and duality from within himself, that humble being lovingly focuses his mind on the Lord. Those, upon whom my Lord and Master bestows His Grace, sing the Glorious Praises of the Lord, night and day. Hearing the Glorious Praises of the Lord, I am intuitively drenched with His Love. ||2||

In this age, emancipation comes only from the Lord's Name. Contemplative meditation on the Word of the Shabad emanates from the Guru. Contemplating the Guru's Shabad, one comes to love the Lord's Name; he alone obtains it, unto whom the Lord shows Mercy. In peace and poise, he sings the Lord's Praises day and night, and all sins are eradicated. All are Yours, and You belong to all. I am Yours, and You are mine. In this age, emancipation comes only from the Lord's Name. ||3||

The Lord, my Friend has come to dwell within the home of my heart; singing the Glorious Praises of the Lord, one is satisfied and fulfilled. Singing the Glorious Praises of the Lord, one is satisfied forever, never to feel hunger again. That humble servant of the Lord, who meditates on the Name of the Lord, Har, Har, is worshipped in the ten directions. O Nanak, He Himself joins and separates; there is no other than the Lord. The Lord, my Friend has come to dwell within the home of my heart. ||4||1||

ਪਦਅਰਥ: ਸੁਖ—ਆਤਮਕ ਆਨੰਦ। ਸੋਹਿਲੜਾ—{सुख केल:ਸੋਹਿਲਾ} ਖ਼ੁਸ਼ੀ ਪੈਦਾ ਕਰਨ ਵਾਲਾ ਗੀਤ। ਗੁਰਮੁਖਿ—ਗੁਰੂ ਦੀ ਸਰਨ ਪੈ ਕੇ। ਨਿਵਾਰੇ—ਦੂਰ ਕਰਦਾ ਹੈ। ਵਿਟਹੁ—ਤੋਂ। ਬਲਿਹਾਰੀ—ਸਦਕੇ। ਜਿਨਿ—ਜਿਸ (ਗੁਰੂ) ਨੇ। ਸਭਿ—ਸਾਰੇ। ਜਾਪਹੁ—ਜਪਿਆ ਕਰੋ। ਨਾਨਕੁ ਕਹੈ—ਨਾਨਕ ਆਖਦਾ ਹੈ। ਜਨ ਭਾਈ—ਹੇ ਭਾਈ ਜਨੋ!।੧।

ਅਰਥ: ਹੇ ਭਾਈ ਜਨੋ! ਆਤਮਕ ਆਨੰਦ ਦੇਣ ਵਾਲਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਕਰੋ। ਗੁਰੂ ਦੀ ਸਰਨ ਪੈ ਕੇ (ਸਿਫ਼ਤਿ-ਸਾਲਾਹ ਦਾ ਗੀਤ ਗਾਇਆਂ) ਪਰਮਾਤਮਾ ਦੇ ਦਰ ਤੋਂ (ਇਸ ਦਾ) ਫਲ ਪ੍ਰਾਪਤ ਕਰੋਗੇ।

ਹੇ ਭਾਈ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰੋ, (ਇਸ ਦਾ) ਫਲ ਹਾਸਲ ਕਰੋਗੇ, ਪਰਮਾਤਮਾ ਦਾ ਨਾਮ ਅਨੇਕਾਂ ਜਨਮਾਂ ਦੇ ਦੁੱਖ ਦੂਰ ਕਰ ਦੇਂਦਾ ਹੈ। ਜਿਸ ਗੁਰੂ ਨੇ ਤੁਹਾਡੇ (ਲੋਕ ਪਰਲੋਕ ਦੇ) ਸਾਰੇ ਕੰਮ ਸਵਾਰ ਦਿੱਤੇ ਹਨ, ਉਸ ਆਪਣੇ ਗੁਰੂ ਤੋਂ ਸਦਕੇ ਜਾਵੋ।

ਹੇ ਭਾਈ! ਪਰਮਾਤਮਾ ਦਾ ਨਾਮ ਜਪਿਆ ਕਰੋ। ਹਰੀ-ਪ੍ਰਭੂ ਕਿਰਪਾ ਕਰੇਗਾ, (ਉਸ ਦੇ ਦਰ ਤੋਂ) ਆਤਮਕ ਆਨੰਦ ਦਾ ਫਲ ਪ੍ਰਾਪਤ ਕਰ ਲਵੋਗੇ। ਨਾਨਕ ਆਖਦਾ ਹੈ-ਹੇ ਭਾਈ ਜਨੋ! ਆਤਮਕ ਆਨੰਦ ਦੇਣ ਵਾਲਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਿਹਾ ਕਰੋ।੧।

ਪਦਅਰਥ: ਭੀਨੇ—ਭਿੱਜ ਜਾਂਦੇ ਹਨ। ਸਹਜਿ—ਆਤਮਕ ਅਡੋਲਤਾ ਵਿਚ। ਸੁਭਾਏ—ਸੁਭਾਇ, ਪ੍ਰੇਮ ਵਿਚ। ਧਿਆਏ—ਧਿਆਇ, ਸਿਮਰ ਕੇ। ਧੁਰਿ—ਧੁਰ ਦਰਗਾਹ ਤੋਂ। ਤਿਨ੍ਹ੍ਹ—ਉਹਨਾਂ ਨੂੰ। ਤਿਨ ਭਉ—ਉਹਨਾਂ ਦਾ ਡਰ। ਅੰਦਰਹੁ—ਹਿਰਦੇ ਵਿਚੋਂ। ਦੁਰਮਤਿ ਦੂਜੀ—ਮਾਇਆ ਵਲ ਲੈ ਜਾਣ ਵਾਲੀ ਖੋਟੀ ਮਤਿ। ਖੋਈ—ਦੂਰ ਕਰ ਲਈ। ਲਿਵ—ਲਗਨ। ਮੇਰੈ ਸੁਆਮੀ—ਮੇਰੇ ਮਾਲਕ ਨੇ। ਅਨਦਿਨੁ—ਹਰ ਰੋਜ਼ {अनुदिनां} ਹਰ ਵੇਲੇ।੨।

ਅਰਥ: ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ ਕੇ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਭਿੱਜ ਜਾਈਦਾ ਹੈ। ਹੇ ਭਾਈ! ਤੂੰ ਭੀ ਗੁਰੂ ਦੀ ਮਤਿ ਉਤੇ ਤੁਰ ਕੇ ਪ੍ਰਭੂ ਦਾ ਨਾਮ ਸਿਮਰ ਦੇ ਆਤਮਕ ਅਡੋਲਤਾ ਵਿਚ ਟਿਕ। ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲਿਖਿਆ ਲੇਖ ਉੱਘੜਦਾ ਹੈ ਉਹਨਾਂ ਨੂੰ ਗੁਰੂ ਮਿਲਦਾ ਹੈ (ਤੇ, ਨਾਮ ਦੀ ਬਰਕਤਿ ਨਾਲ) ਉਹਨਾਂ ਦਾ ਜਨਮ ਮਰਨ (ਦੇ ਗੇੜ) ਦਾ ਡਰ ਦੂਰ ਹੋ ਜਾਂਦਾ ਹੈ। (ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਆਪਣੇ) ਹਿਰਦੇ ਵਿਚੋਂ ਮਾਇਆ ਵਲ ਲੈ ਜਾਣ ਵਾਲੀ ਖੋਟੀ ਮਤਿ ਦੂਰ ਕਰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜਦਾ ਹੈ।

ਹੇ ਭਾਈ! ਮੇਰੇ ਮਾਲਕ-ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ, ਉਹਨਾਂ ਹਰ ਵੇਲੇ ਪਰਮਾਤਮਾ ਦੇ ਗੁਣ ਗਾਣੇ ਸ਼ੁਰੂ ਕਰ ਦਿੱਤੇ। ਹੇ ਮਨ! (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਕੇ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਭਿੱਜ ਜਾਈਦਾ ਹੈ।੨।

ਪਦਅਰਥ: ਜੁਗ ਮਹਿ—ਜਗਤ ਵਿਚ। ਨਿਸਤਾਰਾ—ਪਾਰ—ਉਤਾਰਾ (ਕਰਦਾ ਹੈ)। ਗੁਰ ਤੇ ਉਪਜੈ—(ਜੇਹੜਾ ਮਨੁੱਖ) ਗੁਰੂ ਪਾਸੋਂ ਨਵਾਂ ਜਨਮ ਲੈਂਦਾ ਹੈ। ਸਹਜੇ—ਆਤਮਕ ਅਡੋਲਤਾ ਵਿਚ (ਟਿਕ ਕੇ)। ਕਿਲਵਿਖ—ਪਾਪ। ਸਭਿ—ਸਾਰੇ। ਸਭੁ ਕੋ—ਹਰੇਕ ਜੀਵ। ਹਉ—ਮੈਂ।੩।

ਅਰਥ: ਹੇ ਭਾਈ! ਜਗਤ ਵਿਚ ਪਰਮਾਤਮਾ ਦਾ ਨਾਮ ਹੀ (ਹਰੇਕ ਜੀਵ ਦਾ) ਪਾਰ-ਉਤਾਰਾ ਕਰਦਾ ਹੈ। ਜੇਹੜਾ ਮਨੁੱਖ ਗੁਰੂ ਪਾਸੋਂ ਨਵਾਂ ਆਤਮਕ ਜੀਵਨ ਲੈਂਦਾ ਹੈ, ਉਹ ਗੁਰੂ ਦੇ ਸ਼ਬਦ ਨੂੰ ਵਿਚਾਰਦਾ ਹੈ। ਉਹ ਮਨੁੱਖ ਗੁਰੂ ਦੇ ਸ਼ਬਦ ਨੂੰ (ਜਿਉਂ ਜਿਉਂ) ਵਿਚਾਰਦਾ ਹੈ ਤਿਉਂ ਤਿਉਂ) ਪਰਮਾਤਮਾ ਦਾ ਨਾਮ ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਪਰ, ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ ਕਿਰਪਾ ਕਰਦਾ ਹੈ, ਉਹੀ ਮਨੁੱਖ (ਇਹ ਦਾਤਿ) ਪ੍ਰਾਪਤ ਕਰਦਾ ਹੈ।

ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਦਿਨ ਰਾਤ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਅਤੇ ਆਪਣੇ ਸਾਰੇ ਪਾਪ ਦੂਰ ਕਰ ਲੈਂਦਾ ਹੈ।

ਹੇ ਪ੍ਰਭੂ! ਹਰੇਕ ਜੀਵ ਤੇਰਾ (ਪੈਦਾ ਕੀਤਾ ਹੋਇਆ ਹੈ), ਤੂੰ ਸਾਰੇ ਜੀਵਾਂ ਦਾ ਖਸਮ ਹੈਂ। ਹੇ ਪ੍ਰਭੂ! ਮੈਂ ਤੇਰਾ (ਸੇਵਕ) ਹਾਂ, ਤੂੰ ਸਾਡਾ ਮਾਲਕ ਹੈਂ (ਸਾਨੂੰ ਆਪਣਾ ਨਾਮ ਬਖ਼ਸ਼)। ਹੇ ਭਾਈ! ਸੰਸਾਰ ਵਿਚ ਪਰਮਾਤਮਾ ਦਾ ਨਾਮ (ਹੀ ਹਰੇਕ ਜੀਵ ਦਾ ਪਾਰ-ਉਤਾਰਾ ਕਰਦਾ ਹੈ।੩।

ਪਦਅਰਥ: ਸਾਜਨ—ਸੱਜਣ ਪ੍ਰਭੂ ਜੀ। ਵੁਠੇ—ਵੱਸ ਪਏ। ਘਰ—ਹਿਰਦਾ—ਘਰ। ਗਾਵਹਿ—ਗਾਂਦੇ ਹਨ। ਤ੍ਰਿਪਤਿ—ਸੰਤੋਖ। ਅਘਾਹੀ—ਅਘਾਹਿ, ਰੱਜ ਜਾਂਦੇ ਹਨ। ਤ੍ਰਿਪਤਾਸੀ—(ਜੇਹੜੀ ਜਿੰਦ) ਤ੍ਰਿਪਤ ਹੋ ਗਈ, ਰੱਜ ਗਈ। ਨ ਲਾਗੈ—ਨਹੀਂ ਚੰਬੜਦੀ। ਆਏ—ਆਇ, ਆ ਕੇ। ਦਹ ਦਿਸਿ—ਦਸੀਂ ਪਾਸੀਂ, ਹਰ ਥਾਂ। ਪੂਜ—ਇੱਜ਼ਤ। ਨਾਨਕ—ਹੇ ਨਾਨਕ! ਆਪੇ—ਆਪ ਹੀ। ਜੋੜਿ—(ਮਾਇਆ ਵਿਚ) ਜੋੜ ਕੇ। ਵਿਛੋੜੇ—(ਆਪਣੇ ਚਰਨਾਂ ਨਾਲੋਂ) ਵਿਛੋੜਦਾ ਹੈ।੪।

ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ-ਘਰ ਵਿਚ ਸੱਜਣ ਪ੍ਰਭੂ ਜੀ ਆ ਵੱਸਦੇ ਹਨ, ਉਹ ਮਨੁੱਖ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਮਾਇਆ ਵਲੋਂ ਉਹਨਾਂ ਨੂੰ ਸੰਤੋਖ ਆ ਜਾਂਦਾ ਹੈ, ਉਹ ਰੱਜ ਜਾਂਦੇ ਹਨ।

ਹੇ ਭਾਈ! ਜੇਹੜੀ ਜਿੰਦ ਸਦਾ ਪ੍ਰਭੂ ਦੇ ਗੁਣ ਗਾ ਗਾ ਕੇ (ਮਾਇਆ ਵਲੋਂ) ਤ੍ਰਿਪਤ ਹੋ ਜਾਂਦੀ ਹੈ, ਉਸ ਨੂੰ ਮੁੜ ਮਾਇਆ ਦੀ ਭੁੱਖ ਆ ਕੇ ਨਹੀਂ ਚੰਬੜਦੀ। ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਸ ਸੇਵਕ ਦੀ ਹਰ ਥਾਂ ਇੱਜ਼ਤ ਹੁੰਦੀ ਹੈ।

ਹੇ ਨਾਨਕ! ਪਰਮਾਤਮਾ ਆਪ ਹੀ (ਕਿਸੇ ਨੂੰ ਮਾਇਆ ਵਿਚ) ਜੋੜ ਕੇ (ਆਪਣੇ ਚਰਨਾਂ) ਨਾਲੋਂ ਵਿਛੋੜਦਾ ਹੈ। ਪਰਮਾਤਮਾ ਤੋਂ ਬਿਨਾ ਹੋਰ (ਐਸੀ ਸਮਰਥਾ ਵਾਲਾ) ਨਹੀਂ ਹੈ। (ਜਿਸ ਉਤੇ ਮੇਹਰ ਕਰਦੇ ਹਨ) ਉਸ ਦੇ ਹਿਰਦੇ-ਘਰ ਵਿਚ ਸੱਜਣ ਪ੍ਰਭੂ ਜੀ ਆ ਨਿਵਾਸ ਕਰਦੇ ਹਨ।੪।੧।

[QUOTE="kaur-1, post: 56391, member: 3025"] [B] [B][URL="http://www.sgpc.net/hukumnama/index.asp"]Hukamnama July 12 & April 19, 2007[/URL][/B] [B][URL="http://www.sikhnet.com/sggs/translation/0767.html"]from SGGS Ang 767[/URL][/B] [/B] [COLOR=Maroon] ਰਾਗੁ ਸੂਹੀ ਛੰਤ ਮਹਲਾ 3 ਘਰੁ 2 ੴ ਸਤਿਗੁਰ ਪ੍ਰਸਾਦਿ ॥ [/COLOR] [COLOR=Maroon]ਸੁਖ ਸੋਹਿਲੜਾ ਹਰਿ ਧਿਆਵਹੁ ॥ ਗੁਰਮੁਖਿ ਹਰਿ ਫਲੁ ਪਾਵਹੁ ॥ ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੂਖ ਨਿਵਾਰੇ ॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਕਾਰਜ ਸਭਿ ਸਵਾਰੇ ॥ ਹਰਿ ਪ੍ਰਭੁ ਕ੍ਰਿਪਾ ਕਰੇ ਹਰਿ ਜਾਪਹੁ ਸੁਖ ਫਲ ਹਰਿ ਜਨ ਪਾਵਹੁ ॥ ਨਾਨਕੁ ਕਹੈ ਸੁਣਹੁ ਜਨ ਭਾਈ ਸੁਖ ਸੋਹਿਲੜਾ ਹਰਿ ਧਿਆਵਹੁ ॥1॥ [/COLOR] [COLOR=Maroon]ਸੁਣਿ ਹਰਿ ਗੁਣ ਭੀਨੇ ਸਹਜਿ ਸੁਭਾਏ ॥ ਗੁਰਮਤਿ ਸਹਜੇ ਨਾਮੁ ਧਿਆਏ ॥ ਜਿਨ ਕਉ ਧੁਰਿ ਲਿਖਿਆ ਤਿਨ ਗੁਰੁ ਮਿਲਿਆ ਤਿਨ ਜਨਮ ਮਰਣ ਭਉ ਭਾਗਾ ॥ ਅੰਦਰਹੁ ਦੁਰਮਤਿ ਦੂਜੀ ਖੋਈ ਸੋ ਜਨੁ ਹਰਿ ਲਿਵ ਲਾਗਾ ॥ ਜਿਨ ਕਉ ਕ੍ਰਿਪਾ ਕੀਨੀ ਮੇਰੈ ਸੁਆਮੀ ਤਿਨ ਅਨਦਿਨੁ ਹਰਿ ਗੁਣ ਗਾਏ ॥ ਸੁਣਿ ਮਨ ਭੀਨੇ ਸਹਜਿ ਸੁਭਾਏ ॥2॥ [/COLOR] [COLOR=Maroon]ਜੁਗ ਮਹਿ ਰਾਮ ਨਾਮੁ ਨਿਸਤਾਰਾ ॥ ਗੁਰ ਤੇ ਉਪਜੈ ਸਬਦੁ ਵੀਚਾਰਾ ॥ ਗੁਰ ਸਬਦੁ ਵੀਚਾਰਾ ਰਾਮ ਨਾਮੁ ਪਿਆਰਾ ਜਿਸੁ ਕਿਰਪਾ ਕਰੇ ਸੁ ਪਾਏ ॥ ਸਹਜੇ ਗੁਣ ਗਾਵੈ ਦਿਨੁ ਰਾਤੀ ਕਿਲਵਿਖ ਸਭਿ ਗਵਾਏ ॥ ਸਭੁ ਕੋ ਤੇਰਾ ਤੂ ਸਭਨਾ ਕਾ ਹਉ ਤੇਰਾ ਤੂ ਹਮਾਰਾ ॥ ਜੁਗ ਮਹਿ ਰਾਮ ਨਾਮੁ ਨਿਸਤਾਰਾ ॥3॥ [/COLOR] [COLOR=Maroon]ਸਾਜਨ ਆਇ ਵੁਠੇ ਘਰ ਮਾਹੀ ॥ ਹਰਿ ਗੁਣ ਗਾਵਹਿ ਤ੍ਰਿਪਤਿ ਅਘਾਹੀ ॥ ਹਰਿ ਗੁਣ ਗਾਇ ਸਦਾ ਤ੍ਰਿਪਤਾਸੀ ਫਿਰਿ ਭੂਖ ਨ ਲਾਗੈ ਆਏ ॥ ਦਹਦਿਸਿ ਪੂਜ ਹੋਵੈ ਹਰਿ ਜਨ ਕੀ ਜੋ ਹਰਿ ਹਰਿ ਨਾਮੁ ਧਿਆਏ ॥ ਨਾਨਕ ਹਰਿ ਆਪੇ ਜੋੜਿ ਵਿਛੋੜੇ ਹਰਿ ਬਿਨੁ ਕੋ ਦੂਜਾ ਨਾਹੀ ॥ ਸਾਜਨ ਆਇ ਵੁਠੇ ਘਰ ਮਾਹੀ ॥4॥1॥ [/COLOR] [COLOR=green]Raag Soohee, Chhant, Third Mehla, Second House: One Universal Creator God. By The Grace Of The True Guru: [/COLOR] [COLOR=green]Meditate on the Lord, and find peace and pleasure. As Gurmukh, obtain the Lord's fruitful rewards. As Gurmukh, obtain the fruit of the Lord, and meditate on the Lord's Name; the pains of countless lifetimes shall be erased. I am a sacrifice to my Guru, who has arranged and resolved all my affairs. The Lord God will bestow His Grace, if you meditate on the Lord; O humble servant of the Lord, you shall obtain the fruit of peace. Says Nanak, listen O humble Sibling of Destiny: meditate on the Lord, and find peace and pleasure. ||1|| [/COLOR] [COLOR=green]Hearing the Glorious Praises of the Lord, I am intuitively drenched with His Love. Under Guru's Instruction, I meditate intuitively on the Naam. Those who have such pre-ordained destiny, meet the Guru, and their fears of birth and death leave them. One who eliminates evil-mindedness and duality from within himself, that humble being lovingly focuses his mind on the Lord. Those, upon whom my Lord and Master bestows His Grace, sing the Glorious Praises of the Lord, night and day. Hearing the Glorious Praises of the Lord, I am intuitively drenched with His Love. ||2|| [/COLOR] [COLOR=green]In this age, emancipation comes only from the Lord's Name. Contemplative meditation on the Word of the Shabad emanates from the Guru. Contemplating the Guru's Shabad, one comes to love the Lord's Name; he alone obtains it, unto whom the Lord shows Mercy. In peace and poise, he sings the Lord's Praises day and night, and all sins are eradicated. All are Yours, and You belong to all. I am Yours, and You are mine. In this age, emancipation comes only from the Lord's Name. ||3|| [/COLOR] [COLOR=green]The Lord, my Friend has come to dwell within the home of my heart; singing the Glorious Praises of the Lord, one is satisfied and fulfilled. Singing the Glorious Praises of the Lord, one is satisfied forever, never to feel hunger again. That humble servant of the Lord, who meditates on the Name of the Lord, Har, Har, is worshipped in the ten directions. O Nanak, He Himself joins and separates; there is no other than the Lord. The Lord, my Friend has come to dwell within the home of my heart. ||4||1|| [/COLOR] [COLOR=red]ਪਦਅਰਥ: ਸੁਖ—ਆਤਮਕ ਆਨੰਦ। ਸੋਹਿਲੜਾ—{सुख केल:ਸੋਹਿਲਾ} ਖ਼ੁਸ਼ੀ ਪੈਦਾ ਕਰਨ ਵਾਲਾ ਗੀਤ। ਗੁਰਮੁਖਿ—ਗੁਰੂ ਦੀ ਸਰਨ ਪੈ ਕੇ। ਨਿਵਾਰੇ—ਦੂਰ ਕਰਦਾ ਹੈ। ਵਿਟਹੁ—ਤੋਂ। ਬਲਿਹਾਰੀ—ਸਦਕੇ। ਜਿਨਿ—ਜਿਸ (ਗੁਰੂ) ਨੇ। ਸਭਿ—ਸਾਰੇ। ਜਾਪਹੁ—ਜਪਿਆ ਕਰੋ। ਨਾਨਕੁ ਕਹੈ—ਨਾਨਕ ਆਖਦਾ ਹੈ। ਜਨ ਭਾਈ—ਹੇ ਭਾਈ ਜਨੋ!।੧। [/COLOR] [COLOR=red]ਅਰਥ: ਹੇ ਭਾਈ ਜਨੋ! ਆਤਮਕ ਆਨੰਦ ਦੇਣ ਵਾਲਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਕਰੋ। ਗੁਰੂ ਦੀ ਸਰਨ ਪੈ ਕੇ (ਸਿਫ਼ਤਿ-ਸਾਲਾਹ ਦਾ ਗੀਤ ਗਾਇਆਂ) ਪਰਮਾਤਮਾ ਦੇ ਦਰ ਤੋਂ (ਇਸ ਦਾ) ਫਲ ਪ੍ਰਾਪਤ ਕਰੋਗੇ। [/COLOR] [COLOR=red]ਹੇ ਭਾਈ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰੋ, (ਇਸ ਦਾ) ਫਲ ਹਾਸਲ ਕਰੋਗੇ, ਪਰਮਾਤਮਾ ਦਾ ਨਾਮ ਅਨੇਕਾਂ ਜਨਮਾਂ ਦੇ ਦੁੱਖ ਦੂਰ ਕਰ ਦੇਂਦਾ ਹੈ। ਜਿਸ ਗੁਰੂ ਨੇ ਤੁਹਾਡੇ (ਲੋਕ ਪਰਲੋਕ ਦੇ) ਸਾਰੇ ਕੰਮ ਸਵਾਰ ਦਿੱਤੇ ਹਨ, ਉਸ ਆਪਣੇ ਗੁਰੂ ਤੋਂ ਸਦਕੇ ਜਾਵੋ। [/COLOR] [COLOR=red]ਹੇ ਭਾਈ! ਪਰਮਾਤਮਾ ਦਾ ਨਾਮ ਜਪਿਆ ਕਰੋ। ਹਰੀ-ਪ੍ਰਭੂ ਕਿਰਪਾ ਕਰੇਗਾ, (ਉਸ ਦੇ ਦਰ ਤੋਂ) ਆਤਮਕ ਆਨੰਦ ਦਾ ਫਲ ਪ੍ਰਾਪਤ ਕਰ ਲਵੋਗੇ। ਨਾਨਕ ਆਖਦਾ ਹੈ-ਹੇ ਭਾਈ ਜਨੋ! ਆਤਮਕ ਆਨੰਦ ਦੇਣ ਵਾਲਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਿਹਾ ਕਰੋ।੧। [/COLOR] [COLOR=red]ਪਦਅਰਥ: ਭੀਨੇ—ਭਿੱਜ ਜਾਂਦੇ ਹਨ। ਸਹਜਿ—ਆਤਮਕ ਅਡੋਲਤਾ ਵਿਚ। ਸੁਭਾਏ—ਸੁਭਾਇ, ਪ੍ਰੇਮ ਵਿਚ। ਧਿਆਏ—ਧਿਆਇ, ਸਿਮਰ ਕੇ। ਧੁਰਿ—ਧੁਰ ਦਰਗਾਹ ਤੋਂ। ਤਿਨ੍ਹ੍ਹ—ਉਹਨਾਂ ਨੂੰ। ਤਿਨ ਭਉ—ਉਹਨਾਂ ਦਾ ਡਰ। ਅੰਦਰਹੁ—ਹਿਰਦੇ ਵਿਚੋਂ। ਦੁਰਮਤਿ ਦੂਜੀ—ਮਾਇਆ ਵਲ ਲੈ ਜਾਣ ਵਾਲੀ ਖੋਟੀ ਮਤਿ। ਖੋਈ—ਦੂਰ ਕਰ ਲਈ। ਲਿਵ—ਲਗਨ। ਮੇਰੈ ਸੁਆਮੀ—ਮੇਰੇ ਮਾਲਕ ਨੇ। ਅਨਦਿਨੁ—ਹਰ ਰੋਜ਼ {अनुदिनां} ਹਰ ਵੇਲੇ।੨। [/COLOR] [COLOR=red]ਅਰਥ: ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ ਕੇ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਭਿੱਜ ਜਾਈਦਾ ਹੈ। ਹੇ ਭਾਈ! ਤੂੰ ਭੀ ਗੁਰੂ ਦੀ ਮਤਿ ਉਤੇ ਤੁਰ ਕੇ ਪ੍ਰਭੂ ਦਾ ਨਾਮ ਸਿਮਰ ਦੇ ਆਤਮਕ ਅਡੋਲਤਾ ਵਿਚ ਟਿਕ। ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲਿਖਿਆ ਲੇਖ ਉੱਘੜਦਾ ਹੈ ਉਹਨਾਂ ਨੂੰ ਗੁਰੂ ਮਿਲਦਾ ਹੈ (ਤੇ, ਨਾਮ ਦੀ ਬਰਕਤਿ ਨਾਲ) ਉਹਨਾਂ ਦਾ ਜਨਮ ਮਰਨ (ਦੇ ਗੇੜ) ਦਾ ਡਰ ਦੂਰ ਹੋ ਜਾਂਦਾ ਹੈ। (ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਆਪਣੇ) ਹਿਰਦੇ ਵਿਚੋਂ ਮਾਇਆ ਵਲ ਲੈ ਜਾਣ ਵਾਲੀ ਖੋਟੀ ਮਤਿ ਦੂਰ ਕਰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜਦਾ ਹੈ। [/COLOR] [COLOR=red]ਹੇ ਭਾਈ! ਮੇਰੇ ਮਾਲਕ-ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ, ਉਹਨਾਂ ਹਰ ਵੇਲੇ ਪਰਮਾਤਮਾ ਦੇ ਗੁਣ ਗਾਣੇ ਸ਼ੁਰੂ ਕਰ ਦਿੱਤੇ। ਹੇ ਮਨ! (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਕੇ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਭਿੱਜ ਜਾਈਦਾ ਹੈ।੨। [/COLOR] [COLOR=red]ਪਦਅਰਥ: ਜੁਗ ਮਹਿ—ਜਗਤ ਵਿਚ। ਨਿਸਤਾਰਾ—ਪਾਰ—ਉਤਾਰਾ (ਕਰਦਾ ਹੈ)। ਗੁਰ ਤੇ ਉਪਜੈ—(ਜੇਹੜਾ ਮਨੁੱਖ) ਗੁਰੂ ਪਾਸੋਂ ਨਵਾਂ ਜਨਮ ਲੈਂਦਾ ਹੈ। ਸਹਜੇ—ਆਤਮਕ ਅਡੋਲਤਾ ਵਿਚ (ਟਿਕ ਕੇ)। ਕਿਲਵਿਖ—ਪਾਪ। ਸਭਿ—ਸਾਰੇ। ਸਭੁ ਕੋ—ਹਰੇਕ ਜੀਵ। ਹਉ—ਮੈਂ।੩। [/COLOR] [COLOR=red]ਅਰਥ: ਹੇ ਭਾਈ! ਜਗਤ ਵਿਚ ਪਰਮਾਤਮਾ ਦਾ ਨਾਮ ਹੀ (ਹਰੇਕ ਜੀਵ ਦਾ) ਪਾਰ-ਉਤਾਰਾ ਕਰਦਾ ਹੈ। ਜੇਹੜਾ ਮਨੁੱਖ ਗੁਰੂ ਪਾਸੋਂ ਨਵਾਂ ਆਤਮਕ ਜੀਵਨ ਲੈਂਦਾ ਹੈ, ਉਹ ਗੁਰੂ ਦੇ ਸ਼ਬਦ ਨੂੰ ਵਿਚਾਰਦਾ ਹੈ। ਉਹ ਮਨੁੱਖ ਗੁਰੂ ਦੇ ਸ਼ਬਦ ਨੂੰ (ਜਿਉਂ ਜਿਉਂ) ਵਿਚਾਰਦਾ ਹੈ ਤਿਉਂ ਤਿਉਂ) ਪਰਮਾਤਮਾ ਦਾ ਨਾਮ ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਪਰ, ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ ਕਿਰਪਾ ਕਰਦਾ ਹੈ, ਉਹੀ ਮਨੁੱਖ (ਇਹ ਦਾਤਿ) ਪ੍ਰਾਪਤ ਕਰਦਾ ਹੈ। [/COLOR] [COLOR=red]ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਦਿਨ ਰਾਤ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਅਤੇ ਆਪਣੇ ਸਾਰੇ ਪਾਪ ਦੂਰ ਕਰ ਲੈਂਦਾ ਹੈ। [/COLOR] [COLOR=red]ਹੇ ਪ੍ਰਭੂ! ਹਰੇਕ ਜੀਵ ਤੇਰਾ (ਪੈਦਾ ਕੀਤਾ ਹੋਇਆ ਹੈ), ਤੂੰ ਸਾਰੇ ਜੀਵਾਂ ਦਾ ਖਸਮ ਹੈਂ। ਹੇ ਪ੍ਰਭੂ! ਮੈਂ ਤੇਰਾ (ਸੇਵਕ) ਹਾਂ, ਤੂੰ ਸਾਡਾ ਮਾਲਕ ਹੈਂ (ਸਾਨੂੰ ਆਪਣਾ ਨਾਮ ਬਖ਼ਸ਼)। ਹੇ ਭਾਈ! ਸੰਸਾਰ ਵਿਚ ਪਰਮਾਤਮਾ ਦਾ ਨਾਮ (ਹੀ ਹਰੇਕ ਜੀਵ ਦਾ ਪਾਰ-ਉਤਾਰਾ ਕਰਦਾ ਹੈ।੩। [/COLOR] [COLOR=red]ਪਦਅਰਥ: ਸਾਜਨ—ਸੱਜਣ ਪ੍ਰਭੂ ਜੀ। ਵੁਠੇ—ਵੱਸ ਪਏ। ਘਰ—ਹਿਰਦਾ—ਘਰ। ਗਾਵਹਿ—ਗਾਂਦੇ ਹਨ। ਤ੍ਰਿਪਤਿ—ਸੰਤੋਖ। ਅਘਾਹੀ—ਅਘਾਹਿ, ਰੱਜ ਜਾਂਦੇ ਹਨ। ਤ੍ਰਿਪਤਾਸੀ—(ਜੇਹੜੀ ਜਿੰਦ) ਤ੍ਰਿਪਤ ਹੋ ਗਈ, ਰੱਜ ਗਈ। ਨ ਲਾਗੈ—ਨਹੀਂ ਚੰਬੜਦੀ। ਆਏ—ਆਇ, ਆ ਕੇ। ਦਹ ਦਿਸਿ—ਦਸੀਂ ਪਾਸੀਂ, ਹਰ ਥਾਂ। ਪੂਜ—ਇੱਜ਼ਤ। ਨਾਨਕ—ਹੇ ਨਾਨਕ! ਆਪੇ—ਆਪ ਹੀ। ਜੋੜਿ—(ਮਾਇਆ ਵਿਚ) ਜੋੜ ਕੇ। ਵਿਛੋੜੇ—(ਆਪਣੇ ਚਰਨਾਂ ਨਾਲੋਂ) ਵਿਛੋੜਦਾ ਹੈ।੪। [/COLOR] [COLOR=red]ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ-ਘਰ ਵਿਚ ਸੱਜਣ ਪ੍ਰਭੂ ਜੀ ਆ ਵੱਸਦੇ ਹਨ, ਉਹ ਮਨੁੱਖ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਮਾਇਆ ਵਲੋਂ ਉਹਨਾਂ ਨੂੰ ਸੰਤੋਖ ਆ ਜਾਂਦਾ ਹੈ, ਉਹ ਰੱਜ ਜਾਂਦੇ ਹਨ। [/COLOR] [COLOR=red]ਹੇ ਭਾਈ! ਜੇਹੜੀ ਜਿੰਦ ਸਦਾ ਪ੍ਰਭੂ ਦੇ ਗੁਣ ਗਾ ਗਾ ਕੇ (ਮਾਇਆ ਵਲੋਂ) ਤ੍ਰਿਪਤ ਹੋ ਜਾਂਦੀ ਹੈ, ਉਸ ਨੂੰ ਮੁੜ ਮਾਇਆ ਦੀ ਭੁੱਖ ਆ ਕੇ ਨਹੀਂ ਚੰਬੜਦੀ। ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਸ ਸੇਵਕ ਦੀ ਹਰ ਥਾਂ ਇੱਜ਼ਤ ਹੁੰਦੀ ਹੈ। [/COLOR] [COLOR=red]ਹੇ ਨਾਨਕ! ਪਰਮਾਤਮਾ ਆਪ ਹੀ (ਕਿਸੇ ਨੂੰ ਮਾਇਆ ਵਿਚ) ਜੋੜ ਕੇ (ਆਪਣੇ ਚਰਨਾਂ) ਨਾਲੋਂ ਵਿਛੋੜਦਾ ਹੈ। ਪਰਮਾਤਮਾ ਤੋਂ ਬਿਨਾ ਹੋਰ (ਐਸੀ ਸਮਰਥਾ ਵਾਲਾ) ਨਹੀਂ ਹੈ। (ਜਿਸ ਉਤੇ ਮੇਹਰ ਕਰਦੇ ਹਨ) ਉਸ ਦੇ ਹਿਰਦੇ-ਘਰ ਵਿਚ ਸੱਜਣ ਪ੍ਰਭੂ ਜੀ ਆ ਨਿਵਾਸ ਕਰਦੇ ਹਨ।੪।੧। [/COLOR] [/QUOTE]
Insert quotes…
Verification
Post reply
Gurmat Vichaar
Gurmat Vichar - Discussions
Today's Hukumnama
This site uses cookies to help personalise content, tailor your experience and to keep you logged in if you register.
By continuing to use this site, you are consenting to our use of cookies.
Accept
Learn more…
Top