☀️ JOIN SPN MOBILE
Forums
New posts
Guru Granth Sahib
Composition, Arrangement & Layout
ਜਪੁ | Jup
ਸੋ ਦਰੁ | So Dar
ਸੋਹਿਲਾ | Sohilaa
ਰਾਗੁ ਸਿਰੀਰਾਗੁ | Raag Siree-Raag
Gurbani (14-53)
Ashtpadiyan (53-71)
Gurbani (71-74)
Pahre (74-78)
Chhant (78-81)
Vanjara (81-82)
Vaar Siri Raag (83-91)
Bhagat Bani (91-93)
ਰਾਗੁ ਮਾਝ | Raag Maajh
Gurbani (94-109)
Ashtpadi (109)
Ashtpadiyan (110-129)
Ashtpadi (129-130)
Ashtpadiyan (130-133)
Bara Maha (133-136)
Din Raen (136-137)
Vaar Maajh Ki (137-150)
ਰਾਗੁ ਗਉੜੀ | Raag Gauree
Gurbani (151-185)
Quartets/Couplets (185-220)
Ashtpadiyan (220-234)
Karhalei (234-235)
Ashtpadiyan (235-242)
Chhant (242-249)
Baavan Akhari (250-262)
Sukhmani (262-296)
Thittee (296-300)
Gauree kii Vaar (300-323)
Gurbani (323-330)
Ashtpadiyan (330-340)
Baavan Akhari (340-343)
Thintteen (343-344)
Vaar Kabir (344-345)
Bhagat Bani (345-346)
ਰਾਗੁ ਆਸਾ | Raag Aasaa
Gurbani (347-348)
Chaupaday (348-364)
Panchpadde (364-365)
Kaafee (365-409)
Aasaavaree (409-411)
Ashtpadiyan (411-432)
Patee (432-435)
Chhant (435-462)
Vaar Aasaa (462-475)
Bhagat Bani (475-488)
ਰਾਗੁ ਗੂਜਰੀ | Raag Goojaree
Gurbani (489-503)
Ashtpadiyan (503-508)
Vaar Gujari (508-517)
Vaar Gujari (517-526)
ਰਾਗੁ ਦੇਵਗੰਧਾਰੀ | Raag Dayv-Gandhaaree
Gurbani (527-536)
ਰਾਗੁ ਬਿਹਾਗੜਾ | Raag Bihaagraa
Gurbani (537-556)
Chhant (538-548)
Vaar Bihaagraa (548-556)
ਰਾਗੁ ਵਡਹੰਸ | Raag Wadhans
Gurbani (557-564)
Ashtpadiyan (564-565)
Chhant (565-575)
Ghoriaan (575-578)
Alaahaniiaa (578-582)
Vaar Wadhans (582-594)
ਰਾਗੁ ਸੋਰਠਿ | Raag Sorath
Gurbani (595-634)
Asatpadhiya (634-642)
Vaar Sorath (642-659)
ਰਾਗੁ ਧਨਾਸਰੀ | Raag Dhanasaree
Gurbani (660-685)
Astpadhiya (685-687)
Chhant (687-691)
Bhagat Bani (691-695)
ਰਾਗੁ ਜੈਤਸਰੀ | Raag Jaitsree
Gurbani (696-703)
Chhant (703-705)
Vaar Jaitsaree (705-710)
Bhagat Bani (710)
ਰਾਗੁ ਟੋਡੀ | Raag Todee
ਰਾਗੁ ਬੈਰਾੜੀ | Raag Bairaaree
ਰਾਗੁ ਤਿਲੰਗ | Raag Tilang
Gurbani (721-727)
Bhagat Bani (727)
ਰਾਗੁ ਸੂਹੀ | Raag Suhi
Gurbani (728-750)
Ashtpadiyan (750-761)
Kaafee (761-762)
Suchajee (762)
Gunvantee (763)
Chhant (763-785)
Vaar Soohee (785-792)
Bhagat Bani (792-794)
ਰਾਗੁ ਬਿਲਾਵਲੁ | Raag Bilaaval
Gurbani (795-831)
Ashtpadiyan (831-838)
Thitteen (838-840)
Vaar Sat (841-843)
Chhant (843-848)
Vaar Bilaaval (849-855)
Bhagat Bani (855-858)
ਰਾਗੁ ਗੋਂਡ | Raag Gond
Gurbani (859-869)
Ashtpadiyan (869)
Bhagat Bani (870-875)
ਰਾਗੁ ਰਾਮਕਲੀ | Raag Ramkalee
Ashtpadiyan (902-916)
Gurbani (876-902)
Anand (917-922)
Sadd (923-924)
Chhant (924-929)
Dakhnee (929-938)
Sidh Gosat (938-946)
Vaar Ramkalee (947-968)
ਰਾਗੁ ਨਟ ਨਾਰਾਇਨ | Raag Nat Narayan
Gurbani (975-980)
Ashtpadiyan (980-983)
ਰਾਗੁ ਮਾਲੀ ਗਉੜਾ | Raag Maalee Gauraa
Gurbani (984-988)
Bhagat Bani (988)
ਰਾਗੁ ਮਾਰੂ | Raag Maaroo
Gurbani (889-1008)
Ashtpadiyan (1008-1014)
Kaafee (1014-1016)
Ashtpadiyan (1016-1019)
Anjulian (1019-1020)
Solhe (1020-1033)
Dakhni (1033-1043)
ਰਾਗੁ ਤੁਖਾਰੀ | Raag Tukhaari
Bara Maha (1107-1110)
Chhant (1110-1117)
ਰਾਗੁ ਕੇਦਾਰਾ | Raag Kedara
Gurbani (1118-1123)
Bhagat Bani (1123-1124)
ਰਾਗੁ ਭੈਰਉ | Raag Bhairo
Gurbani (1125-1152)
Partaal (1153)
Ashtpadiyan (1153-1167)
ਰਾਗੁ ਬਸੰਤੁ | Raag Basant
Gurbani (1168-1187)
Ashtpadiyan (1187-1193)
Vaar Basant (1193-1196)
ਰਾਗੁ ਸਾਰਗ | Raag Saarag
Gurbani (1197-1200)
Partaal (1200-1231)
Ashtpadiyan (1232-1236)
Chhant (1236-1237)
Vaar Saarang (1237-1253)
ਰਾਗੁ ਮਲਾਰ | Raag Malaar
Gurbani (1254-1293)
Partaal (1265-1273)
Ashtpadiyan (1273-1278)
Chhant (1278)
Vaar Malaar (1278-91)
Bhagat Bani (1292-93)
ਰਾਗੁ ਕਾਨੜਾ | Raag Kaanraa
Gurbani (1294-96)
Partaal (1296-1318)
Ashtpadiyan (1308-1312)
Chhant (1312)
Vaar Kaanraa
Bhagat Bani (1318)
ਰਾਗੁ ਕਲਿਆਨ | Raag Kalyaan
Gurbani (1319-23)
Ashtpadiyan (1323-26)
ਰਾਗੁ ਪ੍ਰਭਾਤੀ | Raag Prabhaatee
Gurbani (1327-1341)
Ashtpadiyan (1342-51)
ਰਾਗੁ ਜੈਜਾਵੰਤੀ | Raag Jaijaiwanti
Gurbani (1352-53)
Salok | Gatha | Phunahe | Chaubole | Swayiye
Sehskritee Mahala 1
Sehskritee Mahala 5
Gaathaa Mahala 5
Phunhay Mahala 5
Chaubolae Mahala 5
Shaloks Bhagat Kabir
Shaloks Sheikh Farid
Swaiyyae Mahala 5
Swaiyyae in Praise of Gurus
Shaloks in Addition To Vaars
Shalok Ninth Mehl
Mundavanee Mehl 5
ਰਾਗ ਮਾਲਾ, Raag Maalaa
What's new
New posts
New media
New media comments
New resources
Latest activity
Videos
New media
New comments
Library
Latest reviews
Donate
Log in
Register
What's new
New posts
Menu
Log in
Register
Install the app
Install
Welcome to all New Sikh Philosophy Network Forums!
Explore Sikh Sikhi Sikhism...
Sign up
Log in
Discussions
New to Sikhism
Who Are Chitr And Gupta?
JavaScript is disabled. For a better experience, please enable JavaScript in your browser before proceeding.
You are using an out of date browser. It may not display this or other websites correctly.
You should upgrade or use an
alternative browser

Reply to thread
Message

Guru Granth Sahib Ji - Page 838:

The human body is in the grip of greed and attachment. Without meditating and vibrating upon the Lord, it is reduced to ashes. The Messenger of Death is dreadful and horrible. The recording scribes of the conscious and the unconscious, Chitr and Gupt, know all actions and karma. Day and night, they bear witness. Nanak seeks the Sanctuary of the Lord. || 3 ||

- http://www.sikhs.org/english/eg80.htm#p837

ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥

When Chitr and Gupt, the celestial accountants of the conscious and subconscious, call for your account, who will screen you then? ||3||

-Guru Arjan Dv Ji - Guru Granth Sahib- Page 616

http://www.sikhitothemax.com/results.asp

ਲੋਭਿ ਮੋਹਿ ਬਾਧੀ ਦੇਹ ॥ ਬਿਨੁ ਭਜਨ ਹੋਵਤ ਖੇਹ ॥ ਜਮਦੂਤ ਮਹਾ ਭਇਆਨ ॥ਚਿਤ ਗੁਪਤ ਕਰਮਹਿ ਜਾਨ ॥ ਦਿਨੁ ਰੈਨਿ ਸਾਖਿ ਸੁਨਾਇ ॥ ਨਾਨਕਾ ਹਰਿ ਸਰਨਾਇ ॥੩॥ ਭੈ ਭੰਜਨਾ ਮੁਰਾਰਿ ॥ ਕਰਿ ਦਇਆ ਪਤਿਤ ਉਧਾਰਿ ॥ ਮੇਰੇ ਦੋਖ ਗਨੇ ਨ ਜਾਹਿ ॥ ਹਰਿ ਬਿਨਾ ਕਤਹਿ ਸਮਾਹਿ ॥ ਗਹਿ ਓਟ ਚਿਤਵੀ ਨਾਥ ॥ ਨਾਨਕਾ ਦੇ ਰਖੁ ਹਾਥ ॥੪॥ ਹਰਿ ਗੁਣ ਨਿਧੇ ਗੋਪਾਲ ॥ ਸਰਬ ਘਟ ਪ੍ਰਤਿਪਾਲ ॥ ਮਨਿ ਪ੍ਰੀਤਿ ਦਰਸਨ ਪਿਆਸ ॥ ਗੋਬਿੰਦ ਪੂਰਨ ਆਸ ॥ ਇਕ ਨਿਮਖ ਰਹਨੁ ਨ ਜਾਇ ॥ ਵਡ ਭਾਗਿ ਨਾਨਕ ਪਾਇ ॥੫॥ {ਪੰਨਾ 838}

ਪਦਅਰਥ: ਲੋਭਿ—ਲੋਭ ਨਾਲ, ਲੋਭ ਵਿਚ। ਮੋਹਿ—ਮੋਹ ਨਾਲ, ਮੋਹ ਵਿਚ। ਦੇਹ—ਸਰੀਰ। ਖੇਹ—ਮਿੱਟੀ, ਸੁਆਹ। ਭਇਆਨ—ਭਿਆਨਕ, ਡਰਾਵਣੇ। ਚਿਤ ਗੁਪਤ—ਚਿੱਤ੍ਰ ਗੁਪਤ। ਕਰਮਹਿ—(ਮੇਰੇ) ਕਰਮਾਂ ਨੂੰ। ਰੈਨਿ—ਰਾਤ। ਸਾਖਿ—ਗਵਾਹੀ। ਸੁਨਾਇ—ਸੁਣਾ ਕੇ। ਹਰਿ—ਹੇ ਹਰੀ!।੩।

ਭੈ—{ਲਫ਼ਜ਼ 'ਭਉ' ਤੋਂ ਬਹੁ-ਵਚਨ} ਸਾਰੇ ਡਰ। ਮੁਰਾਰਿ—ਹੇ ਪ੍ਰਭੂ! ਭੈ ਭੰਜਨਾ—ਹੇ ਸਾਰੇ ਡਰ ਨਾਸ ਕਰਨ ਵਾਲੇ! ਕਰਿ—ਕਰ ਕੇ। ਪਤਿਤ—ਵਿਕਾਰੀ। ਉਧਾਰਿ—ਬਚਾ ਲੈ। ਦੋਖ—ਐਬ, ਪਾਪ। ਕਤਹਿ—ਹੋਰ ਕਿੱਥੇ? ਸਮਾਹਿ—ਸਮਾ ਸਕਦੇ ਹਨ, ਮੁਆਫ਼ ਹੋ ਸਕਦੇ ਹਨ। ਗਹਿ—ਫੜ ਲੈ (ਮੇਰੀ ਬਾਂਹ)। ਓਟ—ਆਸਰਾ। ਚਿਤਵੀ—(ਮੈਂ) ਸੋਚੀ ਹੈ। ਨਾਥ—ਹੇ ਨਾਥ! ਦੇ ਹਾਥ—ਹੱਥ ਦੇ ਕੇ।੪।

ਗੁਣ ਨਿਧੇ—ਹੇ ਗੁਣਾਂ ਦੇ ਖ਼ਜ਼ਾਨੇ! ਗੋਪਾਲ—ਹੇ ਸ੍ਰਿਸ਼ਟੀ ਦੇ ਪਾਲਣਹਾਰ! ਘਟ—ਸਰੀਰ। ਪ੍ਰਤਿਪਾਲ—ਹੇ ਪਾਲਣ ਵਾਲੇ! ਮਨਿ—(ਮੇਰੇ) ਮਨ ਵਿਚ। ਪਿਆਸ—ਤਾਂਘ। ਪੂਰਨ ਆਸ—ਆਸ ਪੂਰੀ ਕਰ। ਨਿਮਖ—{निमेष} ਅੱਖ ਝਮਕਣ ਜਿਤਨਾ ਸਮਾ। ਵਡ ਭਾਗਿ—ਵੱਡੀ ਕਿਸਮਤ ਨਾਲ। ਪਾਇ—(ਤੇਰਾ ਮਿਲਾਪ) ਹਾਸਲ ਕਰ ਸਕਦਾ ਹੈ।੫।

ਅਰਥ: ਹੇ ਨਾਨਕ! (ਆਖ-) ਹੇ ਹਰੀ! ਮੈਂ ਤੇਰੀ ਸਰਨ ਆਇਆ ਹਾਂ। ਮੇਰਾ ਸਰੀਰ ਲੋਭ ਵਿਚ ਮੋਹ ਵਿਚ ਬੱਝਾ ਪਿਆ ਹੈ, (ਤੇਰਾ) ਭਜਨ ਕਰਨ ਤੋਂ ਬਿਨਾ ਮਿੱਟੀ ਹੁੰਦਾ ਜਾ ਰਿਹਾ ਹੈ। (ਮੈਨੂੰ) ਜਮਦੂਤ ਬੜੇ ਡਰਾਉਣੇ (ਲੱਗ ਰਹੇ ਹਨ। ਚਿੱਤ੍ਰ ਗੁਪਤ (ਮੇਰੇ) ਕਰਮਾਂ ਨੂੰ ਜਾਣਦੇ ਹਨ। ਦਿਨ ਅਤੇ ਰਾਤ (ਇਹ ਭੀ ਮੇਰੇ ਕਰਮਾਂ ਦੀ) ਗਵਾਹੀ ਦੇ ਕੇ (ਇਹੀ ਕਹਿ ਰਹੇ ਹਨ ਕਿ ਮੈਂ ਮੰਦ-ਕਰਮੀ ਹਾਂ)।੩।

ਹੇ ਨਾਨਕ! (ਆਖ-) ਹੇ ਸਾਰੇ ਡਰਾਂ ਦੇ ਨਾਸ ਕਰਨ ਵਾਲੇ ਪ੍ਰਭੂ! ਮਿਹਰ ਕਰ ਕੇ (ਮੈਨੂੰ) ਵਿਕਾਰੀ ਨੂੰ (ਵਿਕਾਰਾਂ ਤੋਂ) ਬਚਾ ਲੈ। ਮੇਰੇ ਵਿਕਾਰ ਗਿਣੇ ਨਹੀਂ ਜਾ ਸਕਦੇ। ਹੇ ਹਰੀ! ਤੈਥੋਂ ਬਿਨਾ ਹੋਰ ਕਿਸੇ ਦਰ ਤੇ ਭੀ ਇਹ ਬਖ਼ਸ਼ੇ ਨਹੀਂ ਜਾ ਸਕਦੇ। ਹੇ ਨਾਥ! ਮੈਂ ਤੇਰਾ ਆਸਰਾ ਹੀ ਸੋਚਿਆ ਹੈ, (ਮੇਰੀ ਬਾਂਹ) ਫੜ ਲੈ, (ਆਪਣਾ) ਹੱਥ ਦੇ ਕੇ ਮੇਰੀ ਰੱਖਿਆ ਕਰ।੪।

ਹੇ ਨਾਨਕ! (ਆਖ-) ਹੇ ਹਰੀ! ਹੇ ਗੁਣਾਂ ਦੇ ਖ਼ਜ਼ਾਨੇ! ਹੇ ਧਰਤੀ ਦੇ ਰੱਖਿਅਕ! ਹੇ ਸਭ ਸਰੀਰਾਂ ਦੇ ਪਾਲਣਹਾਰ! ਹੇ ਗੋਬਿੰਦ! (ਮੇਰੇ ਮਨ ਦੀ) ਆਸ ਪੂਰੀ ਕਰ, (ਮੇਰੇ) ਮਨ ਵਿਚ (ਤੇਰੀ) ਪ੍ਰੀਤ (ਬਣੀ ਰਹੇ, ਤੇਰੇ) ਦਰਸਨ ਦੀ ਤਾਂਘ (ਬਣੀ ਰਹੇ, ਤੇਰੇ ਦਰਸਨ ਤੋਂ ਬਿਨਾ ਮੈਥੋਂ) ਇਕ ਪਲ ਭਰ ਭੀ ਰਿਹਾ ਨਹੀਂ ਜਾ ਸਕਦਾ। ਵੱਡੀ ਕਿਸਮਤ ਨਾਲ ਹੀ ਕੋਈ (ਤੇਰਾ) ਮਿਲਾਪ ਪ੍ਰਾਪਤ ਕਰਦਾ ਹੈ।੫।

- http://www.gurugranthdarpan.com/darpan2/0838.html

[QUOTE="Archived_Member16, post: 172866, member: 884"] [COLOR="Navy"][B]Guru Granth Sahib Ji - Page 838:[/B] The human body is in the grip of greed and attachment. Without meditating and vibrating upon the Lord, it is reduced to ashes. The Messenger of Death is dreadful and horrible. The recording scribes of the conscious and the unconscious, Chitr and Gupt, know all actions and karma. Day and night, they bear witness. Nanak seeks the Sanctuary of the Lord. || 3 || - [url]http://www.sikhs.org/english/eg80.htm#p837[/url] [B]ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥[/B] When Chitr and Gupt, the celestial accountants of the conscious and subconscious, call for your account, who will screen you then? ||3|| -Guru Arjan Dv Ji - Guru Granth Sahib- Page 616 [url]http://www.sikhitothemax.com/results.asp[/url] [B]ਲੋਭਿ ਮੋਹਿ ਬਾਧੀ ਦੇਹ ॥ ਬਿਨੁ ਭਜਨ ਹੋਵਤ ਖੇਹ ॥ ਜਮਦੂਤ ਮਹਾ ਭਇਆਨ ॥ਚਿਤ ਗੁਪਤ ਕਰਮਹਿ ਜਾਨ ॥ ਦਿਨੁ ਰੈਨਿ ਸਾਖਿ ਸੁਨਾਇ ॥ ਨਾਨਕਾ ਹਰਿ ਸਰਨਾਇ ॥੩॥ ਭੈ ਭੰਜਨਾ ਮੁਰਾਰਿ ॥ ਕਰਿ ਦਇਆ ਪਤਿਤ ਉਧਾਰਿ ॥ ਮੇਰੇ ਦੋਖ ਗਨੇ ਨ ਜਾਹਿ ॥ ਹਰਿ ਬਿਨਾ ਕਤਹਿ ਸਮਾਹਿ ॥ ਗਹਿ ਓਟ ਚਿਤਵੀ ਨਾਥ ॥ ਨਾਨਕਾ ਦੇ ਰਖੁ ਹਾਥ ॥੪॥ ਹਰਿ ਗੁਣ ਨਿਧੇ ਗੋਪਾਲ ॥ ਸਰਬ ਘਟ ਪ੍ਰਤਿਪਾਲ ॥ ਮਨਿ ਪ੍ਰੀਤਿ ਦਰਸਨ ਪਿਆਸ ॥ ਗੋਬਿੰਦ ਪੂਰਨ ਆਸ ॥ ਇਕ ਨਿਮਖ ਰਹਨੁ ਨ ਜਾਇ ॥ ਵਡ ਭਾਗਿ ਨਾਨਕ ਪਾਇ ॥੫॥ {ਪੰਨਾ 838}[/B] [B]ਪਦਅਰਥ[/B]: ਲੋਭਿ—ਲੋਭ ਨਾਲ, ਲੋਭ ਵਿਚ। ਮੋਹਿ—ਮੋਹ ਨਾਲ, ਮੋਹ ਵਿਚ। ਦੇਹ—ਸਰੀਰ। ਖੇਹ—ਮਿੱਟੀ, ਸੁਆਹ। ਭਇਆਨ—ਭਿਆਨਕ, ਡਰਾਵਣੇ। ਚਿਤ ਗੁਪਤ—ਚਿੱਤ੍ਰ ਗੁਪਤ। ਕਰਮਹਿ—(ਮੇਰੇ) ਕਰਮਾਂ ਨੂੰ। ਰੈਨਿ—ਰਾਤ। ਸਾਖਿ—ਗਵਾਹੀ। ਸੁਨਾਇ—ਸੁਣਾ ਕੇ। ਹਰਿ—ਹੇ ਹਰੀ!।੩। ਭੈ—{ਲਫ਼ਜ਼ 'ਭਉ' ਤੋਂ ਬਹੁ-ਵਚਨ} ਸਾਰੇ ਡਰ। ਮੁਰਾਰਿ—ਹੇ ਪ੍ਰਭੂ! ਭੈ ਭੰਜਨਾ—ਹੇ ਸਾਰੇ ਡਰ ਨਾਸ ਕਰਨ ਵਾਲੇ! ਕਰਿ—ਕਰ ਕੇ। ਪਤਿਤ—ਵਿਕਾਰੀ। ਉਧਾਰਿ—ਬਚਾ ਲੈ। ਦੋਖ—ਐਬ, ਪਾਪ। ਕਤਹਿ—ਹੋਰ ਕਿੱਥੇ? ਸਮਾਹਿ—ਸਮਾ ਸਕਦੇ ਹਨ, ਮੁਆਫ਼ ਹੋ ਸਕਦੇ ਹਨ। ਗਹਿ—ਫੜ ਲੈ (ਮੇਰੀ ਬਾਂਹ)। ਓਟ—ਆਸਰਾ। ਚਿਤਵੀ—(ਮੈਂ) ਸੋਚੀ ਹੈ। ਨਾਥ—ਹੇ ਨਾਥ! ਦੇ ਹਾਥ—ਹੱਥ ਦੇ ਕੇ।੪। ਗੁਣ ਨਿਧੇ—ਹੇ ਗੁਣਾਂ ਦੇ ਖ਼ਜ਼ਾਨੇ! ਗੋਪਾਲ—ਹੇ ਸ੍ਰਿਸ਼ਟੀ ਦੇ ਪਾਲਣਹਾਰ! ਘਟ—ਸਰੀਰ। ਪ੍ਰਤਿਪਾਲ—ਹੇ ਪਾਲਣ ਵਾਲੇ! ਮਨਿ—(ਮੇਰੇ) ਮਨ ਵਿਚ। ਪਿਆਸ—ਤਾਂਘ। ਪੂਰਨ ਆਸ—ਆਸ ਪੂਰੀ ਕਰ। ਨਿਮਖ—{निमेष} ਅੱਖ ਝਮਕਣ ਜਿਤਨਾ ਸਮਾ। ਵਡ ਭਾਗਿ—ਵੱਡੀ ਕਿਸਮਤ ਨਾਲ। ਪਾਇ—(ਤੇਰਾ ਮਿਲਾਪ) ਹਾਸਲ ਕਰ ਸਕਦਾ ਹੈ।੫। [B]ਅਰਥ:[/B] ਹੇ ਨਾਨਕ! (ਆਖ-) ਹੇ ਹਰੀ! ਮੈਂ ਤੇਰੀ ਸਰਨ ਆਇਆ ਹਾਂ। ਮੇਰਾ ਸਰੀਰ ਲੋਭ ਵਿਚ ਮੋਹ ਵਿਚ ਬੱਝਾ ਪਿਆ ਹੈ, (ਤੇਰਾ) ਭਜਨ ਕਰਨ ਤੋਂ ਬਿਨਾ ਮਿੱਟੀ ਹੁੰਦਾ ਜਾ ਰਿਹਾ ਹੈ। (ਮੈਨੂੰ) ਜਮਦੂਤ ਬੜੇ ਡਰਾਉਣੇ (ਲੱਗ ਰਹੇ ਹਨ। ਚਿੱਤ੍ਰ ਗੁਪਤ (ਮੇਰੇ) ਕਰਮਾਂ ਨੂੰ ਜਾਣਦੇ ਹਨ। ਦਿਨ ਅਤੇ ਰਾਤ (ਇਹ ਭੀ ਮੇਰੇ ਕਰਮਾਂ ਦੀ) ਗਵਾਹੀ ਦੇ ਕੇ (ਇਹੀ ਕਹਿ ਰਹੇ ਹਨ ਕਿ ਮੈਂ ਮੰਦ-ਕਰਮੀ ਹਾਂ)।੩। ਹੇ ਨਾਨਕ! (ਆਖ-) ਹੇ ਸਾਰੇ ਡਰਾਂ ਦੇ ਨਾਸ ਕਰਨ ਵਾਲੇ ਪ੍ਰਭੂ! ਮਿਹਰ ਕਰ ਕੇ (ਮੈਨੂੰ) ਵਿਕਾਰੀ ਨੂੰ (ਵਿਕਾਰਾਂ ਤੋਂ) ਬਚਾ ਲੈ। ਮੇਰੇ ਵਿਕਾਰ ਗਿਣੇ ਨਹੀਂ ਜਾ ਸਕਦੇ। ਹੇ ਹਰੀ! ਤੈਥੋਂ ਬਿਨਾ ਹੋਰ ਕਿਸੇ ਦਰ ਤੇ ਭੀ ਇਹ ਬਖ਼ਸ਼ੇ ਨਹੀਂ ਜਾ ਸਕਦੇ। ਹੇ ਨਾਥ! ਮੈਂ ਤੇਰਾ ਆਸਰਾ ਹੀ ਸੋਚਿਆ ਹੈ, (ਮੇਰੀ ਬਾਂਹ) ਫੜ ਲੈ, (ਆਪਣਾ) ਹੱਥ ਦੇ ਕੇ ਮੇਰੀ ਰੱਖਿਆ ਕਰ।੪। ਹੇ ਨਾਨਕ! (ਆਖ-) ਹੇ ਹਰੀ! ਹੇ ਗੁਣਾਂ ਦੇ ਖ਼ਜ਼ਾਨੇ! ਹੇ ਧਰਤੀ ਦੇ ਰੱਖਿਅਕ! ਹੇ ਸਭ ਸਰੀਰਾਂ ਦੇ ਪਾਲਣਹਾਰ! ਹੇ ਗੋਬਿੰਦ! (ਮੇਰੇ ਮਨ ਦੀ) ਆਸ ਪੂਰੀ ਕਰ, (ਮੇਰੇ) ਮਨ ਵਿਚ (ਤੇਰੀ) ਪ੍ਰੀਤ (ਬਣੀ ਰਹੇ, ਤੇਰੇ) ਦਰਸਨ ਦੀ ਤਾਂਘ (ਬਣੀ ਰਹੇ, ਤੇਰੇ ਦਰਸਨ ਤੋਂ ਬਿਨਾ ਮੈਥੋਂ) ਇਕ ਪਲ ਭਰ ਭੀ ਰਿਹਾ ਨਹੀਂ ਜਾ ਸਕਦਾ। ਵੱਡੀ ਕਿਸਮਤ ਨਾਲ ਹੀ ਕੋਈ (ਤੇਰਾ) ਮਿਲਾਪ ਪ੍ਰਾਪਤ ਕਰਦਾ ਹੈ।੫। - [url]http://www.gurugranthdarpan.com/darpan2/0838.html[/url][/COLOR] [/QUOTE]
Insert quotes…
Verification
Post reply
Discussions
New to Sikhism
Who Are Chitr And Gupta?
This site uses cookies to help personalise content, tailor your experience and to keep you logged in if you register.
By continuing to use this site, you are consenting to our use of cookies.
Accept
Learn more…
Top