ਗੁਰ ਮੰਤ੍ਰ ਹੀਣਸ੍ਯ੍ਯ ਜੋ ਪ੍ਰਾਣੀ ਧ੍ਰਿਗੰਤ ਜਨਮ ਭ੍ਰਸਟਣਹ ॥
That mortal who lacks the Guru's Mantra - cursed and contaminated is his life.
ਕੂਕਰਹ ਸੂਕਰਹ ਗਰਧਭਹ ਕਾਕਹ ਸਰਪਨਹ ਤੁਲਿ ਖਲਹ ॥੩੩॥
That blockhead is just a dog, a pig, a jackass, a crow, a snake. ||33||
1356 SGGS
ਜੋ ਨ ਸੁਨਹਿ ਜਸੁ ਪਰਮਾਨੰਦਾ ॥ ਪਸੁ ਪੰਖੀ...