ਮੁਢਲੀ ਜਾਣਕਾਰੀ
ਗੁਰੂ ਤੇਗ ਬਹਾਦੁਰ ਜੀ ਦਾ ਜਨਮ ਵੈਸਾਖ ਵਦੀ 5, ਸੰਮਤ 1678 ਬਿ: (ਐਤਵਾਰ, 1 ਅਪ੍ਰੈਲ 1621 ਈ: ਨੂੰ ਰਾਮਦਾਸਪੁਰ (ਸ੍ਰੀ ਅੰਮ੍ਰਿਤਸਰ) ਵਿੱਚ ਗੁਰੂ ਹਰਿਗੋਬਿੰਦ ਜੀ ਦੇ ਮਹਿਲ, ਮਾਤਾ ਨਾਨਕੀ ਜੀ ਦੀ ਕੁੱਖੋਂ ਹੋਇਆ। (1,2,3)
ਗੁਰੂ ਕੇ ਮਹਿਲ, ਸ੍ਰੀ ਅੰਮ੍ਰਿਤਸਰ ਦੀ ਤਸਵੀਰ-1.1
ਇਨ੍ਹਾਂ ਦੇ ਚਾਰ ਭਰਾਵਾਂ - ਬਾਬਾ ਗੁਰਦਿੱਤਾ, ਬਾਬਾ ਸੂਰਜ ਮੱਲ, ਬਾਬਾ...