Aasaa Di Vaar Eighth Pauri: Purkẖāʼn Birkẖāʼn ṯīrthāʼn / ਪੁਰਖਾਂ ਬਿਰਖਾਂ ਤੀਰਥਾਂ

Ambarsaria

ੴ / Ik▫oaʼnkār
Writer
SPNer
Dec 21, 2010
3,380
5,688
This is the eighth post in a series for us to review and share each of our own understanding of the gurbani of Aasaa di Vaar in Sri Guru Granth Sahib Ji.

ਸਲੋਕ ਮਃ
Salok mėhlā 1.
ਸਲੋਕ ਪਹਿਲੀ ਪਾਤਸ਼ਾਹੀ।
ਪੁਰਖਾਂ ਬਿਰਖਾਂ ਤੀਰਥਾਂ ਤਟਾਂ ਮੇਘਾਂ ਖੇਤਾਂਹ ਦੀਪਾਂ ਲੋਆਂ ਮੰਡਲਾਂ ਖੰਡਾਂ ਵਰਭੰਡਾਂਹ

Purkẖāʼn birkẖāʼn ṯīrthāʼn ṯatāʼn megẖāʼn kẖeṯāʼnh. Ḏīpāʼn lo▫āʼn mandlāʼn kẖandāʼn varbẖandāʼnh.
ਮਨੁੱਖ, ਰੁੱਖ, ਤੀਰਥ, ਤਟ (ਭਾਵ, ਨਦੀਆਂ) ਬੱਦਲ, ਖੇਤ, ਦੀਪ, ਲੋਕ, ਮੰਡਲ, ਖੰਡ, ਬ੍ਰਹਿਮੰਡ, ਸਰ, ਮੇਰ ਆਦਿਕ ਪਰਬਤ,
Of men, trees, places of pilgrimage, streams, clouds, the fields. Islands, earths, worlds, constellations, universes.

ਅੰਡਜ ਜੇਰਜ ਉਤਭੁਜਾਂ ਖਾਣੀ ਸੇਤਜਾਂਹ ਸੋ ਮਿਤਿ ਜਾਣੈ ਨਾਨਕਾ ਸਰਾਂ ਮੇਰਾਂ ਜੰਤਾਹ
Andaj jeraj uṯ▫bẖujāʼn kẖāṇī seṯjāʼnh. So miṯ jāṇai nānkā sarāʼn merāʼn janṯāh.
ਚਾਰੇ ਖਾਣੀਆਂ (ਅੰਡਜ, ਜੇਰਜ, ਉਤਭੁਜ, ਸੇਤਜ) ਦੇ ਜੀਵ ਜੰਤ- ਇਹਨਾਂ ਸਭਨਾਂ ਦੀ ਗਿਣਤੀ ਦਾ ਅੰਦਾਜ਼ਾ ਉਹੀ ਪ੍ਰਭੂ ਜਾਣਦਾ ਹੈ (ਜਿਸ ਨੇ ਇਹ ਸਭ ਪੈਦਾ ਕੀਤੇ ਹਨ)।
Of eggs, of placenta, of earth, of mines, of sweat. Only such knows the expanse of such life of ponds and mountains.

ਨਾਨਕ ਜੰਤ ਉਪਾਇ ਕੈ ਸੰਮਾਲੇ ਸਭਨਾਹ ਜਿਨਿ ਕਰਤੈ ਕਰਣਾ ਕੀਆ ਚਿੰਤਾ ਭਿ ਕਰਣੀ ਤਾਹ
Nānak janṯ upā▫e kai sammāle sabẖnāh. Jin karṯai karṇā kī▫ā cẖinṯā bẖė karṇī ṯāh.
ਹੇ ਨਾਨਕ! ਸਾਰੇ ਜੀਅ ਜੰਤ ਪੈਦਾ ਕਰ ਕੇ, ਪ੍ਰਭੂ ਉਹਨਾਂ ਸਭਨਾਂ ਦੀ ਪਾਲਨਾ ਭੀ ਕਰਦਾ ਹੈ। ਜਿਸ ਕਰਤਾਰ ਨੇ ਇਹ ਸ੍ਰਿਸ਼ਟੀ ਰਚੀ ਹੈ, ਇਸ ਦੀ ਪਾਲਨਾ ਦਾ ਫ਼ਿਕਰ ਭੀ ਉਸੇ ਨੂੰ ਹੀ ਹੈ।
Nanak, creating all life so supporting it all. The creator who so created, also such carries cares.

ਸੋ ਕਰਤਾ ਚਿੰਤਾ ਕਰੇ ਜਿਨਿ ਉਪਾਇਆ ਜਗੁ ਤਿਸੁ ਜੋਹਾਰੀ ਸੁਅਸਤਿ ਤਿਸੁ ਤਿਸੁ ਦੀਬਾਣੁ ਅਭਗੁ
So karṯā cẖinṯā kare jin upā▫i▫ā jag. Ŧis johārī su▫asaṯ ṯis ṯis ḏībāṇ abẖag.
ਜਿਸ ਕਰਤਾਰ ਨੇ ਜਗਤ ਪੈਦਾ ਕੀਤਾ ਹੈ, ਉਹੀ ਇਹਨਾਂ ਦਾ ਖ਼ਿਆਲ ਰੱਖਦਾ ਹੈ। ਮੈਂ ਉਸੇ ਤੋਂ ਸਦਕੇ ਹਾਂ, ਉਸੇ ਦੀ ਜੈ ਜੈਕਾਰ ਆਖਦਾ ਹਾਂ (ਭਾਵ, ਉਸੇ ਦੀ ਸਿਫ਼ਤ-ਸਾਲਾਹ ਕਰਦਾ ਹਾਂ) ਉਸ ਪ੍ਰਭੂ ਦਾ ਆਸਰਾ (ਜੀਵ ਵਾਸਤੇ) ਸਦਾ ਅਟੱਲ ਹੈ।
Such creator is so concerned, one who created all world. I bow to such eternal, support of such ever present not destroyed.

ਨਾਨਕ ਸਚੇ ਨਾਮ ਬਿਨੁ ਕਿਆ ਟਿਕਾ ਕਿਆ ਤਗੁ ੧॥
Nānak sacẖe nām bin ki▫ā tikā ki▫ā ṯag. ||1||
ਹੇ ਨਾਨਕ! ਉਸ ਹਰੀ ਦਾ ਸੱਚਾ ਨਾਮ ਸਿਮਰਨ ਤੋਂ ਬਿਨਾ ਟਿੱਕਾ ਜਨੇਊ ਆਦਿਕ ਧਾਰਮਕ ਭੇਖ ਕਿਸੇ ਅਰਥ ਨਹੀਂ ॥੧॥
Nanak without true wisdom, what forehead markings or what holy thread

ਮਃ
Mėhlā 1.
ਪਹਿਲੀ ਪਾਤਸ਼ਾਹੀ।
ਲਖ ਨੇਕੀਆ ਚੰਗਿਆਈਆ ਲਖ ਪੁੰਨਾ ਪਰਵਾਣੁ ਲਖ ਤਪ ਉਪਰਿ ਤੀਰਥਾਂ ਸਹਜ ਜੋਗ ਬੇਬਾਣ
Lakẖ nekī▫ā cẖang▫ā▫ī▫ā lakẖ punnā parvāṇ. Lakẖ ṯap upar ṯīrthāʼn sahj jog bebāṇ.
ਲੱਖਾਂ ਨੇਕੀ ਦੇ ਤੇ ਚੰਗੇ ਕੰਮ ਕੀਤੇ ਜਾਣ, ਲੱਖਾਂ ਕੰਮ ਧਰਮ ਦੇ ਕੀਤੇ ਜਾਣ, ਜੋ ਲੋਕਾਂ ਦੀਆਂ ਨਜ਼ਰਾਂ ਵਿਚ ਭੀ ਚੰਗੇ ਪ੍ਰਤੀਤ ਹੋਣ; ਤੀਰਥਾਂ ਉੱਤੇ ਜਾ ਕੇ ਲੱਖਾਂ ਤਪ ਸਾਧੇ ਜਾਣ, ਜੰਗਲਾਂ ਵਿਚ ਜਾ ਕੇ ਸੁੰਨ ਸਮਾਧੀ ਵਿਚ ਟਿਕ ਕੇ ਜੋਗ-ਸਾਧਨ ਕੀਤੇ ਜਾਣ;
Hundreds of thousands pious intentions and virtues, hundreds of thousands acts of charity so accepted. Hundreds of thousand penances at pilgrimage places, pious contemplations in forests.

ਲਖ ਸੂਰਤਣ ਸੰਗਰਾਮ ਰਣ ਮਹਿ ਛੁਟਹਿ ਪਰਾਣ ਲਖ ਸੁਰਤੀ ਲਖ ਗਿਆਨ ਧਿਆਨ ਪੜੀਅਹਿ ਪਾਠ ਪੁਰਾਣ
Lakẖ sūrṯaṇ sangrām raṇ mėh cẖẖutėh parāṇ. Lakẖ surṯī lakẖ gi▫ān ḏẖi▫ān paṛī▫ah pāṯẖ purāṇ.
ਰਣ-ਭੂਮੀਆਂ ਵਿਚ ਜਾ ਕੇ ਸੂਰਮਿਆਂ ਵਾਲੇ ਬੇਅੰਤ ਬਹਾਦਰੀ ਦੇ ਕਾਰਨਾਮੇ ਵਿਖਾਏ ਜਾਣ, ਜੰਗ ਵਿਚ (ਹੀ ਵੈਰੀ ਦੇ ਸਨਮੁਖ ਹੋ ਕੇ) ਜਾਨ ਦਿੱਤੀ ਜਾਏ, ਲੱਖਾਂ (ਤਰੀਕਿਆਂ ਨਾਲ) ਸੁਰਤ ਪਕਾਈ ਜਾਵੇ, ਗਿਆਨ-ਚਰਚਾ ਕੀਤੀ ਜਾਏ ਤੇ ਮਨ ਨੂੰ ਇਕਾਗਰ ਕਰਨ ਦੇਜਤਨ ਕੀਤੇ ਜਾਣ, ਬੇਅੰਤ ਵਾਰੀ ਹੀ ਪੁਰਾਣ ਆਦਿਕ ਧਰਮ ਪੁਸਤਕਾਂ ਦੇ ਪਾਠ ਪੜ੍ਹੇ ਜਾਣ;
Hundreds thousand warriors displaying heroic acts and dying in battlefield. Hundred thousand contemplative stances, hundred thousand works of wisdom and research, doing repetitive readings of scriptures and purans.

ਜਿਨਿ ਕਰਤੈ ਕਰਣਾ ਕੀਆ ਲਿਖਿਆ ਆਵਣ ਜਾਣੁ ਨਾਨਕ ਮਤੀ ਮਿਥਿਆ ਕਰਮੁ ਸਚਾ ਨੀਸਾਣੁ ੨॥
Jin karṯai karṇā kī▫ā likẖi▫ā āvaṇ jāṇ. Nānak maṯī mithi▫ā karam sacẖā nīsāṇ. ||2||
ਜਿਸਨੇ ਇਹ ਸਾਰੀ ਸ੍ਰਿਸ਼ਟੀ ਰਚੀ ਹੈ ਤੇ ਜਿਸ ਨੇ ਜੀਵਾਂ ਦਾ ਜੰਮਣਾ ਮਰਨਾ ਨੀਯਤ ਕੀਤਾ ਹੈ (ਉਸ ਦੀ ਬਖ਼ਸ਼ਸ਼ ਦਾ ਪਾਤਰ ਬਣਨ ਲਈ ਉਸ ਦਾ ਨਾਮ ਸਿਮਰਨਾ ਹੀ ਉੱਤਮ ਮੱਤ ਹੈ) (ਪਰ) ਹੇ ਨਾਨਕ! ਇਹ ਸਾਰੀਆਂ ਸਿਆਣਪਾਂ ਵਿਅਰਥ ਹਨ। (ਦਰਗਾਹ ਵਿਚ ਕਬੂਲ ਪੈਣ ਵਾਸਤੇ) ਉਸ ਪ੍ਰਭੂ ਦੀ ਬਖ਼ਸ਼ਸ਼ ਹੀ ਸੱਚਾ ਪਰਵਾਨਾ ਹੈ ॥੨॥
Such creator who created, so ascribed coming and going. Nanak, such doctrines are useless, the blessing of the creator only true mark.

ਪਉੜੀ
Pa▫oṛī.
ਪਉੜੀ।
ਸਚਾ ਸਾਹਿਬੁ ਏਕੁ ਤੂੰ ਜਿਨਿ ਸਚੋ ਸਚੁ ਵਰਤਾਇਆ ਜਿਸੁ ਤੂੰ ਦੇਹਿ ਤਿਸੁ ਮਿਲੈ ਸਚੁ ਤਾ ਤਿਨ੍ਹ੍ਹੀ ਸਚੁ ਕਮਾਇਆ
Sacẖā sāhib ek ṯūʼn jin sacẖo sacẖ varṯā▫i▫ā. Jis ṯūʼn ḏėh ṯis milai sacẖ ṯā ṯinĥī sacẖ kamā▫i▫ā.
ਹੇਪ੍ਰਭੂ! ਕੇਵਲ ਤੂੰ ਹੀ ਪੂਰਨ ਤੌਰ ਤੇ ਅਡੋਲ ਰਹਿਣ ਵਾਲਾ ਮਾਲਕ (ਪੂਰਨ ਤੌਰ ਤੇ ਖਿੜਿਆਹੋਇਆ) ਹੈਂ, ਅਤੇ ਤੂੰ ਆਪ ਹੀ ਆਪਣੀ ਅਡੋਲਤਾ ਦਾ ਗੁਣ (ਜਗਤ ਵਿਚ) ਵਰਤਾ ਦਿੱਤਾ ਹੈ। (ਪਰ)ਇਹ ਖਿੜਾਉ ਵਾਲਾ ਗੁਣ (ਕੇਵਲ) ਉਸ ਉਸ ਜੀਵ ਨੂੰ ਹੀ ਮਿਲਦਾ ਹੈ ਜਿਸ ਜਿਸ ਨੂੰ ਤੂੰ ਆਪਦੇਂਦਾ ਹੈਂ, ਤੇਰੀ ਬਖ਼ਸ਼ਸ਼ ਦੀ ਬਰਕਤਿ ਨਾਲ, ਉਹ ਮਨੁੱਖ ਉਸ ਖਿੜਾਉ ਅਨੁਸਾਰ ਆਪਣਾ ਜੀਵਨਬਣਾਉਂਦੇ ਹਨ।
The true lord only you alone, one who served the truest of truths. One you give such one receives the truth, ones so harvest the fruits of truth.

ਸਤਿਗੁਰਿ ਮਿਲਿਐ ਸਚੁ ਪਾਇਆ ਜਿਨ੍ਹ੍ਹ ਕੈ ਹਿਰਦੈ ਸਚੁ ਵਸਾਇਆ ਮੂਰਖ ਸਚੁ ਜਾਣਨ੍ਹ੍ਹੀ ਮਨਮੁਖੀ ਜਨਮੁ ਗਵਾਇਆ
Saṯgur mili▫ai sacẖ pā▫i▫ā jinĥ kai hirḏai sacẖ vasā▫i▫ā. Mūrakẖ sacẖ na jāṇanĥī manmukẖī janam gavā▫i▫ā.
ਜਿਨ੍ਹਾਂ ਨੂੰ ਸਤਿਗੁਰੂ ਮਿਲ ਪੈਂਦਾ ਹੈ, ਉਹਨਾਂ ਨੂੰ ਇਹ ਪੂਰਨ ਖਿੜਾਉ ਵਾਲੀ ਦਾਤ ਮਿਲਦੀ ਹੈ, ਸਤਿਗੁਰੂ ਉਹਨਾਂ ਦੇ ਹਿਰਦੇ ਵਿਚ ਇਹ ਖਿੜਾਉ ਟਿਕਾ ਦੇਂਦਾ ਹੈ। ਮੂਰਖਾਂ ਨੂੰ ਇਸ ਖਿੜਾਉ ਦੀ ਸਾਰ ਨਹੀਂ ਆਉਂਦੀ, ਉਹ ਮਨਮੁਖ (ਇਸ ਤੋਂ ਵਾਂਜੇ ਰਹਿ ਕੇ) ਆਪਣਾ ਜਨਮ ਅਜਾਈਂ ਗਵਾਉਂਦੇ ਹਨ,
In meeting the true creator the truth received, so such hearts imbued with truth. The fools not so recognizing the truth, waste the life in meism.

ਵਿਚਿ ਦੁਨੀਆ ਕਾਹੇ ਆਇਆ ੮॥
vicẖ ḏunī▫ā kāhe ā▫i▫ā. ||8||
ਜਗਤ ਵਿਚ ਜਨਮ ਲੈਣ ਦਾ ਉਹਨਾਂ ਨੂੰ ਕੋਈ ਲਾਭ ਨਹੀਂ ਹੁੰਦਾ ॥੮॥
What purpose served to be entering this world!
ESSENCE: Guru Nanak Dev ji elude to the ultimate truths understood through creator’s blessing while trappings of meism (ਹਉ) and other approaches scholarly or ritualistic lead to unworthiness to be in this world.

Guru ji describe the various manifestations of creator’s ways and forms of parts in creation’s mosaic. The earths, of earth vegetative or material and so on. Life itself with origins in various forms observed as from egg, live birth, and so on..

Guru ji emphasize the place of creator’s blessing in our abilities to understand the deepest of truths. Creator’s blessing displaces much methods, sources and types of rituals or contemplations.

In the pauri Guru ji focus on creator’s blessing and recognition of this as the core essence. If one does not recognize this blessing Guru ji wonder whether such a life really had a meaning as to be in this world.
I stand corrected and all errors are mine.

Any thoughts and what you think.

Sat Sri Akal.

Note:
For a musical rendition of this collection you may wish to listen along starting around from 23 minutes 02 seconds to 24 minutes 38 seconds,

<iframe src="http://www.youtube.com/embed/J3-BUgp-buA?feature=player_detailpage" allowfullscreen="" frameborder="0" height="360" width="640"></iframe>
The above is based on the following,

ASA DI VAAR (WAR VAR) PATH (PAATH) VIDEO EARLY MORNING (NITNEM) SIKH GURBANI SHABAD LIVE KIRTAN FROM GOLDEN TEMPLE, LIVE KIRTAN FROM SHRI (SRI) DARBAR SAHIB AMRITSAR BY BHAI SURINDER SINGH JI JODHPURI
<!--[if gte mso 9]><xml> <w:LatentStyles DefLockedState="false" LatentStyleCount="156"> </w:LatentStyles> </xml><![endif]--><!--[if gte mso 10]> <style> /* Style Definitions */ table.MsoNormalTable {mso-style-name:"Table Normal"; mso-tstyle-rowband-size:0; mso-tstyle-colband-size:0; mso-style-noshow:yes; mso-style-parent:""; mso-padding-alt:0in 5.4pt 0in 5.4pt; mso-para-margin:0in; mso-para-margin-bottom:.0001pt; mso-pagination:widow-orphan; font-size:10.0pt; font-family:"Times New Roman"; mso-fareast-font-family:"Times New Roman"; mso-ansi-language:#0400; mso-fareast-language:#0400; mso-bidi-language:#0400;} </style> <![endif]-->
 
Last edited:
MEET SPN ON YOUR MOBILES (TAP)

Latest posts

Top