☀️ JOIN SPN MOBILE
Forums
New posts
Guru Granth Sahib
Composition, Arrangement & Layout
ਜਪੁ | Jup
ਸੋ ਦਰੁ | So Dar
ਸੋਹਿਲਾ | Sohilaa
ਰਾਗੁ ਸਿਰੀਰਾਗੁ | Raag Siree-Raag
Gurbani (14-53)
Ashtpadiyan (53-71)
Gurbani (71-74)
Pahre (74-78)
Chhant (78-81)
Vanjara (81-82)
Vaar Siri Raag (83-91)
Bhagat Bani (91-93)
ਰਾਗੁ ਮਾਝ | Raag Maajh
Gurbani (94-109)
Ashtpadi (109)
Ashtpadiyan (110-129)
Ashtpadi (129-130)
Ashtpadiyan (130-133)
Bara Maha (133-136)
Din Raen (136-137)
Vaar Maajh Ki (137-150)
ਰਾਗੁ ਗਉੜੀ | Raag Gauree
Gurbani (151-185)
Quartets/Couplets (185-220)
Ashtpadiyan (220-234)
Karhalei (234-235)
Ashtpadiyan (235-242)
Chhant (242-249)
Baavan Akhari (250-262)
Sukhmani (262-296)
Thittee (296-300)
Gauree kii Vaar (300-323)
Gurbani (323-330)
Ashtpadiyan (330-340)
Baavan Akhari (340-343)
Thintteen (343-344)
Vaar Kabir (344-345)
Bhagat Bani (345-346)
ਰਾਗੁ ਆਸਾ | Raag Aasaa
Gurbani (347-348)
Chaupaday (348-364)
Panchpadde (364-365)
Kaafee (365-409)
Aasaavaree (409-411)
Ashtpadiyan (411-432)
Patee (432-435)
Chhant (435-462)
Vaar Aasaa (462-475)
Bhagat Bani (475-488)
ਰਾਗੁ ਗੂਜਰੀ | Raag Goojaree
Gurbani (489-503)
Ashtpadiyan (503-508)
Vaar Gujari (508-517)
Vaar Gujari (517-526)
ਰਾਗੁ ਦੇਵਗੰਧਾਰੀ | Raag Dayv-Gandhaaree
Gurbani (527-536)
ਰਾਗੁ ਬਿਹਾਗੜਾ | Raag Bihaagraa
Gurbani (537-556)
Chhant (538-548)
Vaar Bihaagraa (548-556)
ਰਾਗੁ ਵਡਹੰਸ | Raag Wadhans
Gurbani (557-564)
Ashtpadiyan (564-565)
Chhant (565-575)
Ghoriaan (575-578)
Alaahaniiaa (578-582)
Vaar Wadhans (582-594)
ਰਾਗੁ ਸੋਰਠਿ | Raag Sorath
Gurbani (595-634)
Asatpadhiya (634-642)
Vaar Sorath (642-659)
ਰਾਗੁ ਧਨਾਸਰੀ | Raag Dhanasaree
Gurbani (660-685)
Astpadhiya (685-687)
Chhant (687-691)
Bhagat Bani (691-695)
ਰਾਗੁ ਜੈਤਸਰੀ | Raag Jaitsree
Gurbani (696-703)
Chhant (703-705)
Vaar Jaitsaree (705-710)
Bhagat Bani (710)
ਰਾਗੁ ਟੋਡੀ | Raag Todee
ਰਾਗੁ ਬੈਰਾੜੀ | Raag Bairaaree
ਰਾਗੁ ਤਿਲੰਗ | Raag Tilang
Gurbani (721-727)
Bhagat Bani (727)
ਰਾਗੁ ਸੂਹੀ | Raag Suhi
Gurbani (728-750)
Ashtpadiyan (750-761)
Kaafee (761-762)
Suchajee (762)
Gunvantee (763)
Chhant (763-785)
Vaar Soohee (785-792)
Bhagat Bani (792-794)
ਰਾਗੁ ਬਿਲਾਵਲੁ | Raag Bilaaval
Gurbani (795-831)
Ashtpadiyan (831-838)
Thitteen (838-840)
Vaar Sat (841-843)
Chhant (843-848)
Vaar Bilaaval (849-855)
Bhagat Bani (855-858)
ਰਾਗੁ ਗੋਂਡ | Raag Gond
Gurbani (859-869)
Ashtpadiyan (869)
Bhagat Bani (870-875)
ਰਾਗੁ ਰਾਮਕਲੀ | Raag Ramkalee
Ashtpadiyan (902-916)
Gurbani (876-902)
Anand (917-922)
Sadd (923-924)
Chhant (924-929)
Dakhnee (929-938)
Sidh Gosat (938-946)
Vaar Ramkalee (947-968)
ਰਾਗੁ ਨਟ ਨਾਰਾਇਨ | Raag Nat Narayan
Gurbani (975-980)
Ashtpadiyan (980-983)
ਰਾਗੁ ਮਾਲੀ ਗਉੜਾ | Raag Maalee Gauraa
Gurbani (984-988)
Bhagat Bani (988)
ਰਾਗੁ ਮਾਰੂ | Raag Maaroo
Gurbani (889-1008)
Ashtpadiyan (1008-1014)
Kaafee (1014-1016)
Ashtpadiyan (1016-1019)
Anjulian (1019-1020)
Solhe (1020-1033)
Dakhni (1033-1043)
ਰਾਗੁ ਤੁਖਾਰੀ | Raag Tukhaari
Bara Maha (1107-1110)
Chhant (1110-1117)
ਰਾਗੁ ਕੇਦਾਰਾ | Raag Kedara
Gurbani (1118-1123)
Bhagat Bani (1123-1124)
ਰਾਗੁ ਭੈਰਉ | Raag Bhairo
Gurbani (1125-1152)
Partaal (1153)
Ashtpadiyan (1153-1167)
ਰਾਗੁ ਬਸੰਤੁ | Raag Basant
Gurbani (1168-1187)
Ashtpadiyan (1187-1193)
Vaar Basant (1193-1196)
ਰਾਗੁ ਸਾਰਗ | Raag Saarag
Gurbani (1197-1200)
Partaal (1200-1231)
Ashtpadiyan (1232-1236)
Chhant (1236-1237)
Vaar Saarang (1237-1253)
ਰਾਗੁ ਮਲਾਰ | Raag Malaar
Gurbani (1254-1293)
Partaal (1265-1273)
Ashtpadiyan (1273-1278)
Chhant (1278)
Vaar Malaar (1278-91)
Bhagat Bani (1292-93)
ਰਾਗੁ ਕਾਨੜਾ | Raag Kaanraa
Gurbani (1294-96)
Partaal (1296-1318)
Ashtpadiyan (1308-1312)
Chhant (1312)
Vaar Kaanraa
Bhagat Bani (1318)
ਰਾਗੁ ਕਲਿਆਨ | Raag Kalyaan
Gurbani (1319-23)
Ashtpadiyan (1323-26)
ਰਾਗੁ ਪ੍ਰਭਾਤੀ | Raag Prabhaatee
Gurbani (1327-1341)
Ashtpadiyan (1342-51)
ਰਾਗੁ ਜੈਜਾਵੰਤੀ | Raag Jaijaiwanti
Gurbani (1352-53)
Salok | Gatha | Phunahe | Chaubole | Swayiye
Sehskritee Mahala 1
Sehskritee Mahala 5
Gaathaa Mahala 5
Phunhay Mahala 5
Chaubolae Mahala 5
Shaloks Bhagat Kabir
Shaloks Sheikh Farid
Swaiyyae Mahala 5
Swaiyyae in Praise of Gurus
Shaloks in Addition To Vaars
Shalok Ninth Mehl
Mundavanee Mehl 5
ਰਾਗ ਮਾਲਾ, Raag Maalaa
What's new
New posts
New media
New media comments
New resources
Latest activity
Videos
New media
New comments
Library
Latest reviews
Donate
Log in
Register
What's new
New posts
Menu
Log in
Register
Install the app
Install
Welcome to all New Sikh Philosophy Network Forums!
Explore Sikh Sikhi Sikhism...
Sign up
Log in
Discussions
Sikh Sikhi Sikhism
Fools Who Wrangle Over Flesh
JavaScript is disabled. For a better experience, please enable JavaScript in your browser before proceeding.
You are using an out of date browser. It may not display this or other websites correctly.
You should upgrade or use an
alternative browser

Reply to thread
Message

Quote Randip Singh

Nanak only icluded Bani's of Bhaghats that were compatible with the Sikh view, or we may as well call our selves Kabir Panthi's. Infact why don't we call ourselves Kabir Panthis

Randip Singh ji

I went through these ebooks, I haven’t found a page of Sri Guru Granth Sahib where Kabir ji calls the woman a cobra; woman in Gurbani is referred as Nari, Kaman not Maya. Maya is deemed as everything that distracts us from Naam. On 480 and 329 pages, it is obviously clear that Maya is not referred to woman.

480

ਸਰਪਨੀ ਤੇ ਊਪਰਿ ਨਹੀ ਬਲੀਆ ॥

Sarpanī ṯe ūpar nahī balī▫ā.

None is more powerful then mammon, the she-serpent,

ਸਰਪਨੀ = ਸੱਪਣੀ, ਮੋਹ ਦਾ ਡੰਗ ਮਾਰਨ ਵਾਲੀ ਮਾਇਆ। ਤੇ ਉਪਰਿ = ਤੋਂ ਵਧੀਕ। ਉਸ (ਮਾਇਆ) ਤੋਂ ਵਧੀਕ ਬਲ ਵਾਲਾ (ਜਗਤ ਵਿਚ ਹੋਰ ਕੋਈ) ਨਹੀਂ ਹੈ,

ਜਿਨਿ ਬ੍ਰਹਮਾ ਬਿਸਨੁ ਮਹਾਦੇਉ ਛਲੀਆ ॥੧॥

Jin barahmā bisan mahāḏe▫o cẖẖalī▫ā. ||1||

which deceived even the Brahma, Vishnu and Shiva.

ਜਿਨਿ = ਜਿਸ ਸੱਪਣੀ ਨੇ। ਮਹਾਦੇਉ = ਸ਼ਿਵ ॥੧॥ ਜਿਸ ਮਾਇਆ ਨੇ ਬ੍ਰਹਮਾ, ਵਿਸ਼ਨੂੰ ਤੇ ਸ਼ਿਵ (ਵਰਗੇ ਵੱਡੇ ਦੇਵਤੇ) ਛਲ ਲਏ ਹਨ ॥੧॥

ਮਾਰੁ ਮਾਰੁ ਸ੍ਰਪਨੀ ਨਿਰਮਲ ਜਲਿ ਪੈਠੀ ॥

Mār mār sarpanī nirmal jal paiṯẖī.

Beating and smiting all round the she-snake is now seated in the pure water.

ਮਾਰੁ ਮਾਰੁ = ਮਾਰੋ-ਮਾਰ ਕਰਦੀ, ਬੜੇ ਜ਼ੋਰਾਂ ਵਿਚ ਆਈ ਹੋਈ। ਜਲਿ = ਜਲ ਵਿਚ। ਨਿਰਮਲ ਜਲਿ = ਪਵਿੱਤਰ ਜਲ ਵਿਚ, ਸ਼ਾਂਤ ਸਰ ਵਿਚ, ਸਤ-ਸੰਗ ਵਿਚ। ਪੈਠੀ = ਆ ਟਿਕਦੀ ਹੈ, ਸ਼ਾਂਤ ਹੋ ਜਾਂਦੀ ਹੈ। ਪਰ ਇਹ ਬੜੇ ਜ਼ੋਰਾਂ ਵਿਚ ਆਈ ਮਾਇਆ ਸਤਸੰਗ ਵਿਚ ਸ਼ਾਂਤ ਹੋ ਜਾਂਦੀ ਹੈ, (ਭਾਵ, ਇਸ ਮਾਰੋ-ਮਾਰ ਕਰਨ ਵਾਲੀ ਮਾਇਆ ਦਾ ਪ੍ਰਭਾਵ ਸਤਸੰਗ ਵਿਚ ਅੱਪੜਿਆਂ ਠੰਡਾ ਪੈ ਜਾਂਦਾ ਹੈ),

ਜਿਨਿ ਤ੍ਰਿਭਵਣੁ ਡਸੀਅਲੇ ਗੁਰ ਪ੍ਰਸਾਦਿ ਡੀਠੀ ॥੧॥ ਰਹਾਉ ॥

Jin ṯaribẖavaṇ dasī▫ale gur parsāḏ dīṯẖī. ||1|| rahā▫o.

By Guru's grace, I have seen her who has bitten the three worlds. Pause.

ਤ੍ਰਿਭਵਣੁ = ਸਾਰਾ ਸੰਸਾਰ। ਡੀਠੀ = ਦਿੱਸ ਪਈ ਹੈ ॥੧॥ ਕਿਉਂਕਿ ਜਿਸ ਮਾਇਆ ਨੇ ਸਾਰੇ ਜਗਤ ਨੂੰ (ਮੋਹ ਦਾ) ਡੰਗ ਮਾਰਿਆ ਹੈ (ਸੰਗਤ ਵਿਚ) ਗੁਰੂ ਦੀ ਕਿਰਪਾ ਨਾਲ (ਉਸ ਦੀ ਅਸਲੀਅਤ) ਦਿੱਸ ਪੈਂਦੀ ਹੈ ॥੧॥ ਰਹਾਉ॥

ਸ੍ਰਪਨੀ ਸ੍ਰਪਨੀ ਕਿਆ ਕਹਹੁ ਭਾਈ ॥

Sarpanī sarpanī ki▫ā kahhu bẖā▫ī.

O brother, why callest thou mammon, a she snake?

ਸ੍ਰਪਨੀ...ਭਾਈ = ਹੇ ਭਾਈ! ਸੱਪਣੀ ਤੋਂ ਇਤਨਾ ਕਿਉਂ ਡਰਦੇ ਹੋ? ਸੋ, ਹੇ ਭਾਈ! ਇਸ ਮਾਇਆ ਤੋਂ ਇਤਨਾ ਡਰਨ ਦੀ ਲੋੜ ਨਹੀਂ।

ਜਿਨਿ ਸਾਚੁ ਪਛਾਨਿਆ ਤਿਨਿ ਸ੍ਰਪਨੀ ਖਾਈ ॥੨॥

Jin sācẖ pacẖẖāni▫ā ṯin sarpanī kẖā▫ī. ||2||

He who realises the True Lord, devours a she-snake?

ਤਿਨਿ = ਉਸ ਮਨੁੱਖ ਨੇ। ਖਾਈ = ਖਾ ਲਈ, ਵੱਸ ਵਿਚ ਕਰ ਲਈ ॥੨॥ ਜਿਸ ਮਨੁੱਖ ਨੇ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨਾਲ ਜਾਣ-ਪਛਾਣ ਪਾ ਲਈ ਹੈ, ਉਸ ਨੇ ਇਸ ਮਾਇਆ ਨੂੰ ਆਪਣੇ ਵੱਸ ਵਿੱਚ ਕਰ ਲਿਆ ॥੨॥

ਸ੍ਰਪਨੀ ਤੇ ਆਨ ਛੂਛ ਨਹੀ ਅਵਰਾ ॥

Sarpanī ṯe ān cẖẖūcẖẖ nahī avrā.

No one else is more trifling than mammon.

ਆਨ ਅਵਰਾ = ਕੋਈ ਹੋਰ, ਸੱਚ ਪਛਾਨਣ ਵਾਲੇ ਤੋਂ ਬਿਨਾ ਕੋਈ ਹੋਰ। ਛੂਛ = ਖ਼ਾਲੀ, ਸੱਖਣਾ, ਬਚਿਆ ਹੋਇਆ। ਸ੍ਰਪਨੀ ਤੇ ਛੂਛ = ਸੱਪਣੀ ਦੇ ਅਸਰ ਤੋਂ ਬਚਿਆ ਹੋਇਆ। (ਪ੍ਰਭੂ ਨਾਲ ਜਾਣ-ਪਛਾਣ ਕਰਨ ਵਾਲਿਆਂ ਤੋਂ ਬਿਨਾ) ਹੋਰ ਕੋਈ ਜੀਵ ਇਸ ਸੱਪਣੀ ਦੇ ਅਸਰ ਤੋਂ ਬਚਿਆ ਹੋਇਆ ਨਹੀਂ ਹੈ।

ਸ੍ਰਪਨੀ ਜੀਤੀ ਕਹਾ ਕਰੈ ਜਮਰਾ ॥੩॥

Sarpanī jīṯī kahā karai jamrā. ||3||

When the she serpent if subdued what can the king of Death's couriers do?

ਜਮਰਾ = ਵਿਚਾਰਾ ਜਮ। ਕਹਾ ਕਰੈ = ਕੁਝ ਵਿਗਾੜ ਨਹੀਂ ਸਕਦਾ ॥੩॥ ਜਿਸ ਨੇ (ਗੁਰੂ ਦੀ ਕਿਰਪਾ ਨਾਲ) ਇਸ ਸੱਪਣੀ ਮਾਇਆ ਨੂੰ ਜਿੱਤ ਲਿਆ ਹੈ, ਜਮ ਵਿਚਾਰਾ ਭੀ ਉਸ ਦਾ ਕੁਝ ਵਿਗਾੜ ਨਹੀਂ ਸਕਦਾ ॥੩

329 Concept of Simiritis is deemed as Maya /serpent

ਬੇਦ ਕੀ ਪੁਤ੍ਰੀ ਸਿੰਮ੍ਰਿਤਿ ਭਾਈ ॥

Beḏ kī puṯrī simriṯ bẖā▫ī.

The Simriti is the daughter of the Vedas, O brother.

ਭਾਈ = ਹੇ ਭਾਈ! ਬੇਦ ਕੀ ਪੁਤ੍ਰੀ = ਵੇਦਾਂ ਦੀ ਧੀ, ਵੇਦਾਂ ਤੋਂ ਜੰਮੀ ਹੋਈ, ਵੇਦਾਂ ਦੇ ਅਧਾਰ ਤੇ ਬਣੀ ਹੋਈ। ਹੇ ਵੀਰ! ਇਹ ਸਿੰਮ੍ਰਿਤੀ ਜੋ ਵੇਦਾਂ ਦੇ ਆਧਾਰ ਤੇ ਬਣੀ ਹੈ,

ਸਾਂਕਲ ਜੇਵਰੀ ਲੈ ਹੈ ਆਈ ॥੧॥

Sāʼnkal jevrī lai hai ā▫ī. ||1||

She has brought a chain and a rope for the men. ਸਾਂਕਲ = (ਵਰਨ ਆਸ਼ਰਮਾਂ ਦੇ) ਸੰਗਲ। ਜੇਵਰੀ = (ਕਰਮ-ਕਾਂਡ ਦੀਆਂ) ਰੱਸੀਆਂ। ਲੈ ਹੈ ਆਈ = ਲੈ ਕੇ ਆਈ ਹੋਈ ਹੈ ॥੧॥ (ਇਹ ਤਾਂ ਆਪਣੇ ਸ਼ਰਧਾਲੂਆਂ ਵਾਸਤੇ ਵਰਨ ਆਸ਼ਰਮ ਦੇ, ਮਾਨੋ) ਸੰਗਲ ਤੇ (ਕਰਮ-ਕਾਂਡ ਦੀਆਂ) ਰੱਸੀਆਂ ਲੈ ਕੇ ਆਈ ਹੋਈ ਹੈ ॥੧॥

ਆਪਨ ਨਗਰੁ ਆਪ ਤੇ ਬਾਧਿਆ ॥

Āpan nagar āp ṯe bāḏẖi▫ā.

Of herself, she has imprisoned them in her own city.

ਆਪਨ ਨਗਰੁ = ਆਪਣਾ ਸ਼ਹਿਰ, ਆਪਣੇ ਸ਼ਰਧਾਲੂਆਂ ਦੀ ਵਸਤੀ, ਆਪਣੇ ਸਾਰੇ ਸ਼ਰਧਾਲੂ। ਆਪ ਤੇ = ਆਪ ਹੀ। (ਇਸ ਸਿੰਮ੍ਰਿਤੀ ਨੇ) ਆਪਣੇ ਸਾਰੇ ਸ਼ਰਧਾਲੂ ਆਪ ਹੀ ਜਕੜੇ ਹੋਏ ਹਨ,

ਮੋਹ ਕੈ ਫਾਧਿ ਕਾਲ ਸਰੁ ਸਾਂਧਿਆ ॥੧॥ ਰਹਾਉ ॥

Moh kai fāḏẖ kāl sar sāʼnḏẖi▫ā. ||1|| rahā▫o.

She has spread the noose of worldly love and discarded the arrow of death. Pause.

ਮੋਹ ਕੈ = ਮੋਹ (ਦੀ ਫਾਹੀ) ਵਿਚ। ਫਾਧਿ = ਫਸਾ ਕੇ। ਕਾਲ ਸਰੁ = ਮੌਤ ਦਾ ਤੀਰ, ਜਨਮ ਮਰਨ ਦਾ ਤੀਰ। ਸਾਂਧਿਆ = ਖਿੱਚਿਆ ਹੋਇਆ ਹੈ ॥੧॥ ਰਹਾਉ ॥ (ਇਨ੍ਹਾਂ ਨੂੰ ਸੁਰਗ ਆਦਿਕ ਦੇ) ਮੋਹ ਦੀ ਫਾਹੀ ਵਿਚ ਫਸਾ ਕੇ (ਇਹਨਾਂ ਦੇ ਸਿਰ ਤੇ) ਮੌਤ (ਦੇ ਸਹਿਮ) ਦਾ ਤੀਰ (ਇਸ ਨੇ) ਖਿੱਚਿਆ ਹੋਇਆ ਹੈ ॥੧॥ ਰਹਾਉ ॥

ਕਟੀ ਨ ਕਟੈ ਤੂਟਿ ਨਹ ਜਾਈ ॥

Katī na katai ṯūt nah jā▫ī.

By cutting she cannot be cut and is not broken, either. xxx

(ਇਹ ਸਿੰਮ੍ਰਿਤੀ-ਰੂਪ ਫਾਹੀ ਸ਼ਰਧਾਲੂਆਂ ਪਾਸੋਂ) ਵੱਢਿਆਂ ਵੱਢੀ ਨਹੀਂ ਜਾ ਸਕਦੀ ਅਤੇ ਨਾਹ ਹੀ (ਆਪਣੇ ਆਪ) ਇਹ ਟੁੱਟਦੀ ਹੈ।

ਸਾ ਸਾਪਨਿ ਹੋਇ ਜਗ ਕਉ ਖਾਈ ॥੨॥

Sā sāpan ho▫e jag ka▫o kẖā▫ī. ||2||

Becoming a serpent, she is eating the world.

ਸਾਪਨਿ = ਸੱਪਣੀ। ਜਗ = ਸੰਸਾਰ, ਆਪਣੇ ਸ਼ਰਧਾਲੂਆਂ ਨੂੰ ॥੨॥ (ਹੁਣ ਤਾਂ) ਇਹ ਸੱਪਣੀ ਬਣ ਕੇ ਜਗਤ ਨੂੰ ਖਾ ਰਹੀ ਹੈ (ਭਾਵ, ਜਿਵੇਂ ਸੱਪਣੀ ਆਪਣੇ ਹੀ ਬੱਚਿਆਂ ਨੂੰ ਖਾ ਜਾਂਦੀ ਹੈ, ਤਿਵੇਂ ਇਹ ਸਿੰਮ੍ਰਿਤੀ ਆਪਣੇ ਹੀ ਸ਼ਰਧਾਲੂਆਂ ਦਾ ਨਾਸ ਕਰ ਰਹੀ ਹੈ) ॥੨॥

ਹਮ ਦੇਖਤ ਜਿਨਿ ਸਭੁ ਜਗੁ ਲੂਟਿਆ ॥

Ham ḏekẖaṯ jin sabẖ jag lūti▫ā.

Who before my very eyes has plundered the whole world,

ਹਮ ਦੇਖਤ = ਅਸਾਡੇ ਵੇਖਦਿਆਂ। ਜਿਨਿ = ਜਿਸ (ਸਿੰਮ੍ਰਿਤੀ) ਨੇ। ਸਭੁ ਜਗੁ = ਸਾਰੇ ਸੰਸਾਰ ਨੂੰ। ਅਸਾਡੇ ਵੇਖਦਿਆਂ ਵੇਖਦਿਆਂ ਜਿਸ (ਸਿੰਮ੍ਰਿਤੀ) ਨੇ ਸਾਰੇ ਸੰਸਾਰ ਨੂੰ ਠੱਗ ਲਿਆ ਹੈ।

ਕਹੁ ਕਬੀਰ ਮੈ ਰਾਮ ਕਹਿ ਛੂਟਿਆ ॥੩॥੩੦॥

Kaho Kabīr mai rām kahi cẖẖūti▫ā. ||3||30||

I have escaped from her by uttering the Lord's Name, Says Kabir.

ਰਾਮ ਕਹਿ = ਰਾਮ ਰਾਮ ਆਖ ਕੇ, ਪ੍ਰਭੂ ਦਾ ਸਿਮਰਨ ਕਰ ਕੇ। ਛੂਟਿਆ = ਬਚ ਗਿਆ ਹਾਂ ॥੩॥੩੦॥ ਹੇ ਕਬੀਰ! ਆਖ- ਮੈਂ ਪ੍ਰਭੂ ਦਾ ਸਿਮਰਨ ਕਰ ਕੇ ਉਸ ਤੋਂ ਬਚ ਗਿਆ ਹਾਂ ॥੩॥੩੦

Similar views are expressed by our Guru as well 510 ਮਃ ੩ ॥

Mėhlā 3. 3rd Guru. xxx xxx

ਮਾਇਆ ਹੋਈ ਨਾਗਨੀ ਜਗਤਿ ਰਹੀ ਲਪਟਾਇ ॥

Mā▫i▫ā ho▫ī nāgnī jagaṯ rahī laptā▫e.

Mammon is a she-serpent, which is clinging to the world.

ਨਾਗਨੀ = ਸੱਪਣੀ। ਰਹੀ ਲਪਟਾਇ = ਚੰਬੜ ਰਹੀ ਹੈ। ਮਾਇਆ ਸੱਪਣੀ ਬਣੀ ਹੋਈ ਹੈ ਜਗਤ ਵਿਚ (ਹਰੇਕ ਜੀਵ ਨੂੰ) ਚੰਬੜੀ ਹੋਈ ਹੈ,

ਇਸ ਕੀ ਸੇਵਾ ਜੋ ਕਰੇ ਤਿਸ ਹੀ ਕਉ ਫਿਰਿ ਖਾਇ ॥

Is kī sevā jo kare ṯis hī ka▫o fir kẖā▫e.

He, who performs her service him she ultimately devours. xxx

ਜੋ ਇਸ ਦਾ ਗ਼ੁਲਾਮ ਬਣਦਾ ਹੈ ਉਸੇ ਨੂੰ ਇਹ ਮਾਰ ਮੁਕਾਂਦੀ ਹੈ।

ਗੁਰਮੁਖਿ ਕੋਈ ਗਾਰੜੂ ਤਿਨਿ ਮਲਿ ਦਲਿ ਲਾਈ ਪਾਇ ॥

Gurmukẖ ko▫ī gārṛū ṯin mal ḏal lā▫ī pā▫e.

Some rare Guru-ward is a snake-charmer and he has trampled and crushed her and thrown her under his feet.

ਗਾਰੜੂ = ਗਾਰੁੜ-ਮੰਤ੍ਰ ਜਾਣਨ ਵਾਲਾ; ਸੱਪ ਦਾ ਜ਼ਹਰ ਹਟਾਣ ਵਾਲਾ ਮੰਤਰ ਜਾਣਨ ਵਾਲਾ। ਮਲਿ = ਮਲ ਕੇ। ਦਲਿ = ਦਲ ਕੇ। ਮਲਿ ਦਲਿ = ਚੰਗੀ ਤਰ੍ਹਾਂ ਮਲ ਕੇ। ਤਿਨਿ = ਤਿਸ ਨੇ, ਉਸ ਨੇ। ਕੋਈ ਵਿਰਲਾ ਗੁਰਮੁਖ ਹੁੰਦਾ ਹੈ ਜੋ ਇਸ ਮਾਇਆ-ਸੱਪਣੀ ਦੇ ਜ਼ਹਿਰ ਦਾ ਮੰਤ੍ਰ ਜਾਣਦਾ ਹੈ, ਉਸ ਨੇ ਇਸ ਨੂੰ ਚੰਗੀ ਤਰ੍ਹਾਂ ਮਲ ਕੇ ਪੈਰਾਂ ਹੇਠ ਸੁੱਟ ਲਿਆ ਹੈ।

ਨਾਨਕ ਸੇਈ ਉਬਰੇ ਜਿ ਸਚਿ ਰਹੇ ਲਿਵ ਲਾਇ ॥੨॥

Nānak se▫ī ubre jė sacẖ rahe liv lā▫e. ||2||

Nanak, they alone are saved who remain absorbed in the True Lord's love. xxx ॥੨॥

ਹੇ ਨਾਨਕ! ਇਸ ਮਾਇਆ ਸੱਪਣੀ ਤੋਂ ਉਹੀ ਬਚੇ ਹਨ ਜੋ ਸੱਚੇ ਪ੍ਰਭੂ ਵਿਚ ਸੁਰਤ ਜੋੜਦੇ ਹਨ ॥੨॥

I couldn’t find any quote by Bhagat Kabir in Sri Guru Granth Sahib that supports views of that intellectual you are referring to.

That intellectual refers Maya as woman and misleads Sikhs. I may be inept in finding quotes on those ebooks; if you could please clearly give me page of Sri Guru Granth Sahib, we can see if that intellectual is taking Gurbani as you advocate on this thread (I mean in entirety). If we don’t find it, it is a disservice done to Sri Guru Granth Sahib by referring such idiotic views. Big names and holding phds did wrong justification to Bhagatas; Dr Sahib Singh proves them wrong in Guru Granth Darpan. I suggest you to check it yourself instead of depending on anyone; see the real quotes and read them in their entirety at your own.

Following Sri Guru Granth Sahib, we remain Sikhs, it doesn’t matter if bani is written by any author; you cannot say following Kabir bani, we become Kabir Panthi, following Namdev's bani, we become Namdev panthi, because we are following Sri Guru Granth Sahib not any individual and all authors are well aligned with Guru Nanak’s views; if they didn’t, they wouldn’t be there in Sri Guru Granth Sahib . Comparing Guru Nanak with Kabir and finding different approach in them is a fallacy. You can simply see his bani in entirety and feel this .

If you are bent upon depending on those articles instead of analyzing at your own discretion, I have nothing to say you further; No author of Sri Guru Granth Sahib goes against Guru Nanak and it is well proved by Dr Sahib Singh ji in detail.

With regards

mandemeet

[QUOTE="mandemeet, post: 164505, member: 17682"] [I]Quote Randip Singh Nanak only icluded Bani's of Bhaghats that were compatible with the Sikh view, or we may as well call our selves Kabir Panthi's. Infact why don't we call ourselves Kabir Panthis [/I] Randip Singh ji I went through these ebooks, I haven’t found a page of Sri Guru Granth Sahib where Kabir ji calls the woman a cobra; woman in Gurbani is referred as Nari, Kaman not Maya. Maya is deemed as everything that distracts us from Naam. On 480 and 329 pages, it is obviously clear that Maya is not referred to woman. 480 ਸਰਪਨੀ ਤੇ ਊਪਰਿ ਨਹੀ ਬਲੀਆ ॥ Sarpanī ṯe ūpar nahī balī▫ā. None is more powerful then mammon, the she-serpent, ਸਰਪਨੀ = ਸੱਪਣੀ, ਮੋਹ ਦਾ ਡੰਗ ਮਾਰਨ ਵਾਲੀ ਮਾਇਆ। ਤੇ ਉਪਰਿ = ਤੋਂ ਵਧੀਕ। ਉਸ (ਮਾਇਆ) ਤੋਂ ਵਧੀਕ ਬਲ ਵਾਲਾ (ਜਗਤ ਵਿਚ ਹੋਰ ਕੋਈ) ਨਹੀਂ ਹੈ, ਜਿਨਿ ਬ੍ਰਹਮਾ ਬਿਸਨੁ ਮਹਾਦੇਉ ਛਲੀਆ ॥੧॥ Jin barahmā bisan mahāḏe▫o cẖẖalī▫ā. ||1|| which deceived even the Brahma, Vishnu and Shiva. ਜਿਨਿ = ਜਿਸ ਸੱਪਣੀ ਨੇ। ਮਹਾਦੇਉ = ਸ਼ਿਵ ॥੧॥ ਜਿਸ ਮਾਇਆ ਨੇ ਬ੍ਰਹਮਾ, ਵਿਸ਼ਨੂੰ ਤੇ ਸ਼ਿਵ (ਵਰਗੇ ਵੱਡੇ ਦੇਵਤੇ) ਛਲ ਲਏ ਹਨ ॥੧॥ ਮਾਰੁ ਮਾਰੁ ਸ੍ਰਪਨੀ ਨਿਰਮਲ ਜਲਿ ਪੈਠੀ ॥ Mār mār sarpanī nirmal jal paiṯẖī. Beating and smiting all round the she-snake is now seated in the pure water. ਮਾਰੁ ਮਾਰੁ = ਮਾਰੋ-ਮਾਰ ਕਰਦੀ, ਬੜੇ ਜ਼ੋਰਾਂ ਵਿਚ ਆਈ ਹੋਈ। ਜਲਿ = ਜਲ ਵਿਚ। ਨਿਰਮਲ ਜਲਿ = ਪਵਿੱਤਰ ਜਲ ਵਿਚ, ਸ਼ਾਂਤ ਸਰ ਵਿਚ, ਸਤ-ਸੰਗ ਵਿਚ। ਪੈਠੀ = ਆ ਟਿਕਦੀ ਹੈ, ਸ਼ਾਂਤ ਹੋ ਜਾਂਦੀ ਹੈ। ਪਰ ਇਹ ਬੜੇ ਜ਼ੋਰਾਂ ਵਿਚ ਆਈ ਮਾਇਆ ਸਤਸੰਗ ਵਿਚ ਸ਼ਾਂਤ ਹੋ ਜਾਂਦੀ ਹੈ, (ਭਾਵ, ਇਸ ਮਾਰੋ-ਮਾਰ ਕਰਨ ਵਾਲੀ ਮਾਇਆ ਦਾ ਪ੍ਰਭਾਵ ਸਤਸੰਗ ਵਿਚ ਅੱਪੜਿਆਂ ਠੰਡਾ ਪੈ ਜਾਂਦਾ ਹੈ), ਜਿਨਿ ਤ੍ਰਿਭਵਣੁ ਡਸੀਅਲੇ ਗੁਰ ਪ੍ਰਸਾਦਿ ਡੀਠੀ ॥੧॥ ਰਹਾਉ ॥ Jin ṯaribẖavaṇ dasī▫ale gur parsāḏ dīṯẖī. ||1|| rahā▫o. By Guru's grace, I have seen her who has bitten the three worlds. Pause. ਤ੍ਰਿਭਵਣੁ = ਸਾਰਾ ਸੰਸਾਰ। ਡੀਠੀ = ਦਿੱਸ ਪਈ ਹੈ ॥੧॥ ਕਿਉਂਕਿ ਜਿਸ ਮਾਇਆ ਨੇ ਸਾਰੇ ਜਗਤ ਨੂੰ (ਮੋਹ ਦਾ) ਡੰਗ ਮਾਰਿਆ ਹੈ (ਸੰਗਤ ਵਿਚ) ਗੁਰੂ ਦੀ ਕਿਰਪਾ ਨਾਲ (ਉਸ ਦੀ ਅਸਲੀਅਤ) ਦਿੱਸ ਪੈਂਦੀ ਹੈ ॥੧॥ ਰਹਾਉ॥ ਸ੍ਰਪਨੀ ਸ੍ਰਪਨੀ ਕਿਆ ਕਹਹੁ ਭਾਈ ॥ Sarpanī sarpanī ki▫ā kahhu bẖā▫ī. O brother, why callest thou mammon, a she snake? ਸ੍ਰਪਨੀ...ਭਾਈ = ਹੇ ਭਾਈ! ਸੱਪਣੀ ਤੋਂ ਇਤਨਾ ਕਿਉਂ ਡਰਦੇ ਹੋ? ਸੋ, ਹੇ ਭਾਈ! ਇਸ ਮਾਇਆ ਤੋਂ ਇਤਨਾ ਡਰਨ ਦੀ ਲੋੜ ਨਹੀਂ। ਜਿਨਿ ਸਾਚੁ ਪਛਾਨਿਆ ਤਿਨਿ ਸ੍ਰਪਨੀ ਖਾਈ ॥੨॥ Jin sācẖ pacẖẖāni▫ā ṯin sarpanī kẖā▫ī. ||2|| He who realises the True Lord, devours a she-snake? ਤਿਨਿ = ਉਸ ਮਨੁੱਖ ਨੇ। ਖਾਈ = ਖਾ ਲਈ, ਵੱਸ ਵਿਚ ਕਰ ਲਈ ॥੨॥ ਜਿਸ ਮਨੁੱਖ ਨੇ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨਾਲ ਜਾਣ-ਪਛਾਣ ਪਾ ਲਈ ਹੈ, ਉਸ ਨੇ ਇਸ ਮਾਇਆ ਨੂੰ ਆਪਣੇ ਵੱਸ ਵਿੱਚ ਕਰ ਲਿਆ ॥੨॥ ਸ੍ਰਪਨੀ ਤੇ ਆਨ ਛੂਛ ਨਹੀ ਅਵਰਾ ॥ Sarpanī ṯe ān cẖẖūcẖẖ nahī avrā. No one else is more trifling than mammon. ਆਨ ਅਵਰਾ = ਕੋਈ ਹੋਰ, ਸੱਚ ਪਛਾਨਣ ਵਾਲੇ ਤੋਂ ਬਿਨਾ ਕੋਈ ਹੋਰ। ਛੂਛ = ਖ਼ਾਲੀ, ਸੱਖਣਾ, ਬਚਿਆ ਹੋਇਆ। ਸ੍ਰਪਨੀ ਤੇ ਛੂਛ = ਸੱਪਣੀ ਦੇ ਅਸਰ ਤੋਂ ਬਚਿਆ ਹੋਇਆ। (ਪ੍ਰਭੂ ਨਾਲ ਜਾਣ-ਪਛਾਣ ਕਰਨ ਵਾਲਿਆਂ ਤੋਂ ਬਿਨਾ) ਹੋਰ ਕੋਈ ਜੀਵ ਇਸ ਸੱਪਣੀ ਦੇ ਅਸਰ ਤੋਂ ਬਚਿਆ ਹੋਇਆ ਨਹੀਂ ਹੈ। ਸ੍ਰਪਨੀ ਜੀਤੀ ਕਹਾ ਕਰੈ ਜਮਰਾ ॥੩॥ Sarpanī jīṯī kahā karai jamrā. ||3|| When the she serpent if subdued what can the king of Death's couriers do? ਜਮਰਾ = ਵਿਚਾਰਾ ਜਮ। ਕਹਾ ਕਰੈ = ਕੁਝ ਵਿਗਾੜ ਨਹੀਂ ਸਕਦਾ ॥੩॥ ਜਿਸ ਨੇ (ਗੁਰੂ ਦੀ ਕਿਰਪਾ ਨਾਲ) ਇਸ ਸੱਪਣੀ ਮਾਇਆ ਨੂੰ ਜਿੱਤ ਲਿਆ ਹੈ, ਜਮ ਵਿਚਾਰਾ ਭੀ ਉਸ ਦਾ ਕੁਝ ਵਿਗਾੜ ਨਹੀਂ ਸਕਦਾ ॥੩ 329 Concept of Simiritis is deemed as Maya /serpent ਬੇਦ ਕੀ ਪੁਤ੍ਰੀ ਸਿੰਮ੍ਰਿਤਿ ਭਾਈ ॥ Beḏ kī puṯrī simriṯ bẖā▫ī. The Simriti is the daughter of the Vedas, O brother. ਭਾਈ = ਹੇ ਭਾਈ! ਬੇਦ ਕੀ ਪੁਤ੍ਰੀ = ਵੇਦਾਂ ਦੀ ਧੀ, ਵੇਦਾਂ ਤੋਂ ਜੰਮੀ ਹੋਈ, ਵੇਦਾਂ ਦੇ ਅਧਾਰ ਤੇ ਬਣੀ ਹੋਈ। ਹੇ ਵੀਰ! ਇਹ ਸਿੰਮ੍ਰਿਤੀ ਜੋ ਵੇਦਾਂ ਦੇ ਆਧਾਰ ਤੇ ਬਣੀ ਹੈ, ਸਾਂਕਲ ਜੇਵਰੀ ਲੈ ਹੈ ਆਈ ॥੧॥ Sāʼnkal jevrī lai hai ā▫ī. ||1|| She has brought a chain and a rope for the men. ਸਾਂਕਲ = (ਵਰਨ ਆਸ਼ਰਮਾਂ ਦੇ) ਸੰਗਲ। ਜੇਵਰੀ = (ਕਰਮ-ਕਾਂਡ ਦੀਆਂ) ਰੱਸੀਆਂ। ਲੈ ਹੈ ਆਈ = ਲੈ ਕੇ ਆਈ ਹੋਈ ਹੈ ॥੧॥ (ਇਹ ਤਾਂ ਆਪਣੇ ਸ਼ਰਧਾਲੂਆਂ ਵਾਸਤੇ ਵਰਨ ਆਸ਼ਰਮ ਦੇ, ਮਾਨੋ) ਸੰਗਲ ਤੇ (ਕਰਮ-ਕਾਂਡ ਦੀਆਂ) ਰੱਸੀਆਂ ਲੈ ਕੇ ਆਈ ਹੋਈ ਹੈ ॥੧॥ ਆਪਨ ਨਗਰੁ ਆਪ ਤੇ ਬਾਧਿਆ ॥ Āpan nagar āp ṯe bāḏẖi▫ā. Of herself, she has imprisoned them in her own city. ਆਪਨ ਨਗਰੁ = ਆਪਣਾ ਸ਼ਹਿਰ, ਆਪਣੇ ਸ਼ਰਧਾਲੂਆਂ ਦੀ ਵਸਤੀ, ਆਪਣੇ ਸਾਰੇ ਸ਼ਰਧਾਲੂ। ਆਪ ਤੇ = ਆਪ ਹੀ। (ਇਸ ਸਿੰਮ੍ਰਿਤੀ ਨੇ) ਆਪਣੇ ਸਾਰੇ ਸ਼ਰਧਾਲੂ ਆਪ ਹੀ ਜਕੜੇ ਹੋਏ ਹਨ, ਮੋਹ ਕੈ ਫਾਧਿ ਕਾਲ ਸਰੁ ਸਾਂਧਿਆ ॥੧॥ ਰਹਾਉ ॥ Moh kai fāḏẖ kāl sar sāʼnḏẖi▫ā. ||1|| rahā▫o. She has spread the noose of worldly love and discarded the arrow of death. Pause. ਮੋਹ ਕੈ = ਮੋਹ (ਦੀ ਫਾਹੀ) ਵਿਚ। ਫਾਧਿ = ਫਸਾ ਕੇ। ਕਾਲ ਸਰੁ = ਮੌਤ ਦਾ ਤੀਰ, ਜਨਮ ਮਰਨ ਦਾ ਤੀਰ। ਸਾਂਧਿਆ = ਖਿੱਚਿਆ ਹੋਇਆ ਹੈ ॥੧॥ ਰਹਾਉ ॥ (ਇਨ੍ਹਾਂ ਨੂੰ ਸੁਰਗ ਆਦਿਕ ਦੇ) ਮੋਹ ਦੀ ਫਾਹੀ ਵਿਚ ਫਸਾ ਕੇ (ਇਹਨਾਂ ਦੇ ਸਿਰ ਤੇ) ਮੌਤ (ਦੇ ਸਹਿਮ) ਦਾ ਤੀਰ (ਇਸ ਨੇ) ਖਿੱਚਿਆ ਹੋਇਆ ਹੈ ॥੧॥ ਰਹਾਉ ॥ ਕਟੀ ਨ ਕਟੈ ਤੂਟਿ ਨਹ ਜਾਈ ॥ Katī na katai ṯūt nah jā▫ī. By cutting she cannot be cut and is not broken, either. xxx (ਇਹ ਸਿੰਮ੍ਰਿਤੀ-ਰੂਪ ਫਾਹੀ ਸ਼ਰਧਾਲੂਆਂ ਪਾਸੋਂ) ਵੱਢਿਆਂ ਵੱਢੀ ਨਹੀਂ ਜਾ ਸਕਦੀ ਅਤੇ ਨਾਹ ਹੀ (ਆਪਣੇ ਆਪ) ਇਹ ਟੁੱਟਦੀ ਹੈ। ਸਾ ਸਾਪਨਿ ਹੋਇ ਜਗ ਕਉ ਖਾਈ ॥੨॥ Sā sāpan ho▫e jag ka▫o kẖā▫ī. ||2|| Becoming a serpent, she is eating the world. ਸਾਪਨਿ = ਸੱਪਣੀ। ਜਗ = ਸੰਸਾਰ, ਆਪਣੇ ਸ਼ਰਧਾਲੂਆਂ ਨੂੰ ॥੨॥ (ਹੁਣ ਤਾਂ) ਇਹ ਸੱਪਣੀ ਬਣ ਕੇ ਜਗਤ ਨੂੰ ਖਾ ਰਹੀ ਹੈ (ਭਾਵ, ਜਿਵੇਂ ਸੱਪਣੀ ਆਪਣੇ ਹੀ ਬੱਚਿਆਂ ਨੂੰ ਖਾ ਜਾਂਦੀ ਹੈ, ਤਿਵੇਂ ਇਹ ਸਿੰਮ੍ਰਿਤੀ ਆਪਣੇ ਹੀ ਸ਼ਰਧਾਲੂਆਂ ਦਾ ਨਾਸ ਕਰ ਰਹੀ ਹੈ) ॥੨॥ ਹਮ ਦੇਖਤ ਜਿਨਿ ਸਭੁ ਜਗੁ ਲੂਟਿਆ ॥ Ham ḏekẖaṯ jin sabẖ jag lūti▫ā. Who before my very eyes has plundered the whole world, ਹਮ ਦੇਖਤ = ਅਸਾਡੇ ਵੇਖਦਿਆਂ। ਜਿਨਿ = ਜਿਸ (ਸਿੰਮ੍ਰਿਤੀ) ਨੇ। ਸਭੁ ਜਗੁ = ਸਾਰੇ ਸੰਸਾਰ ਨੂੰ। ਅਸਾਡੇ ਵੇਖਦਿਆਂ ਵੇਖਦਿਆਂ ਜਿਸ (ਸਿੰਮ੍ਰਿਤੀ) ਨੇ ਸਾਰੇ ਸੰਸਾਰ ਨੂੰ ਠੱਗ ਲਿਆ ਹੈ। ਕਹੁ ਕਬੀਰ ਮੈ ਰਾਮ ਕਹਿ ਛੂਟਿਆ ॥੩॥੩੦॥ Kaho Kabīr mai rām kahi cẖẖūti▫ā. ||3||30|| I have escaped from her by uttering the Lord's Name, Says Kabir. ਰਾਮ ਕਹਿ = ਰਾਮ ਰਾਮ ਆਖ ਕੇ, ਪ੍ਰਭੂ ਦਾ ਸਿਮਰਨ ਕਰ ਕੇ। ਛੂਟਿਆ = ਬਚ ਗਿਆ ਹਾਂ ॥੩॥੩੦॥ ਹੇ ਕਬੀਰ! ਆਖ- ਮੈਂ ਪ੍ਰਭੂ ਦਾ ਸਿਮਰਨ ਕਰ ਕੇ ਉਸ ਤੋਂ ਬਚ ਗਿਆ ਹਾਂ ॥੩॥੩੦ Similar views are expressed by our Guru as well 510 ਮਃ ੩ ॥ Mėhlā 3. 3rd Guru. xxx xxx ਮਾਇਆ ਹੋਈ ਨਾਗਨੀ ਜਗਤਿ ਰਹੀ ਲਪਟਾਇ ॥ Mā▫i▫ā ho▫ī nāgnī jagaṯ rahī laptā▫e. Mammon is a she-serpent, which is clinging to the world. ਨਾਗਨੀ = ਸੱਪਣੀ। ਰਹੀ ਲਪਟਾਇ = ਚੰਬੜ ਰਹੀ ਹੈ। ਮਾਇਆ ਸੱਪਣੀ ਬਣੀ ਹੋਈ ਹੈ ਜਗਤ ਵਿਚ (ਹਰੇਕ ਜੀਵ ਨੂੰ) ਚੰਬੜੀ ਹੋਈ ਹੈ, ਇਸ ਕੀ ਸੇਵਾ ਜੋ ਕਰੇ ਤਿਸ ਹੀ ਕਉ ਫਿਰਿ ਖਾਇ ॥ Is kī sevā jo kare ṯis hī ka▫o fir kẖā▫e. He, who performs her service him she ultimately devours. xxx ਜੋ ਇਸ ਦਾ ਗ਼ੁਲਾਮ ਬਣਦਾ ਹੈ ਉਸੇ ਨੂੰ ਇਹ ਮਾਰ ਮੁਕਾਂਦੀ ਹੈ। ਗੁਰਮੁਖਿ ਕੋਈ ਗਾਰੜੂ ਤਿਨਿ ਮਲਿ ਦਲਿ ਲਾਈ ਪਾਇ ॥ Gurmukẖ ko▫ī gārṛū ṯin mal ḏal lā▫ī pā▫e. Some rare Guru-ward is a snake-charmer and he has trampled and crushed her and thrown her under his feet. ਗਾਰੜੂ = ਗਾਰੁੜ-ਮੰਤ੍ਰ ਜਾਣਨ ਵਾਲਾ; ਸੱਪ ਦਾ ਜ਼ਹਰ ਹਟਾਣ ਵਾਲਾ ਮੰਤਰ ਜਾਣਨ ਵਾਲਾ। ਮਲਿ = ਮਲ ਕੇ। ਦਲਿ = ਦਲ ਕੇ। ਮਲਿ ਦਲਿ = ਚੰਗੀ ਤਰ੍ਹਾਂ ਮਲ ਕੇ। ਤਿਨਿ = ਤਿਸ ਨੇ, ਉਸ ਨੇ। ਕੋਈ ਵਿਰਲਾ ਗੁਰਮੁਖ ਹੁੰਦਾ ਹੈ ਜੋ ਇਸ ਮਾਇਆ-ਸੱਪਣੀ ਦੇ ਜ਼ਹਿਰ ਦਾ ਮੰਤ੍ਰ ਜਾਣਦਾ ਹੈ, ਉਸ ਨੇ ਇਸ ਨੂੰ ਚੰਗੀ ਤਰ੍ਹਾਂ ਮਲ ਕੇ ਪੈਰਾਂ ਹੇਠ ਸੁੱਟ ਲਿਆ ਹੈ। ਨਾਨਕ ਸੇਈ ਉਬਰੇ ਜਿ ਸਚਿ ਰਹੇ ਲਿਵ ਲਾਇ ॥੨॥ Nānak se▫ī ubre jė sacẖ rahe liv lā▫e. ||2|| Nanak, they alone are saved who remain absorbed in the True Lord's love. xxx ॥੨॥ ਹੇ ਨਾਨਕ! ਇਸ ਮਾਇਆ ਸੱਪਣੀ ਤੋਂ ਉਹੀ ਬਚੇ ਹਨ ਜੋ ਸੱਚੇ ਪ੍ਰਭੂ ਵਿਚ ਸੁਰਤ ਜੋੜਦੇ ਹਨ ॥੨॥ I couldn’t find any quote by Bhagat Kabir in Sri Guru Granth Sahib that supports views of that intellectual you are referring to. That intellectual refers Maya as woman and misleads Sikhs. I may be inept in finding quotes on those ebooks; if you could please clearly give me page of Sri Guru Granth Sahib, we can see if that intellectual is taking Gurbani as you advocate on this thread (I mean in entirety). If we don’t find it, it is a disservice done to Sri Guru Granth Sahib by referring such idiotic views. Big names and holding phds did wrong justification to Bhagatas; Dr Sahib Singh proves them wrong in Guru Granth Darpan. I suggest you to check it yourself instead of depending on anyone; see the real quotes and read them in their entirety at your own. Following Sri Guru Granth Sahib, we remain Sikhs, it doesn’t matter if bani is written by any author; you cannot say following Kabir bani, we become Kabir Panthi, following Namdev's bani, we become Namdev panthi, because we are following Sri Guru Granth Sahib not any individual and all authors are well aligned with Guru Nanak’s views; if they didn’t, they wouldn’t be there in Sri Guru Granth Sahib . Comparing Guru Nanak with Kabir and finding different approach in them is a fallacy. You can simply see his bani in entirety and feel this . If you are bent upon depending on those articles instead of analyzing at your own discretion, I have nothing to say you further; No author of Sri Guru Granth Sahib goes against Guru Nanak and it is well proved by Dr Sahib Singh ji in detail. With regards mandemeet [/QUOTE]
Insert quotes…
Verification
Post reply
Discussions
Sikh Sikhi Sikhism
Fools Who Wrangle Over Flesh
This site uses cookies to help personalise content, tailor your experience and to keep you logged in if you register.
By continuing to use this site, you are consenting to our use of cookies.
Accept
Learn more…
Top