• Welcome to all New Sikh Philosophy Network Forums!
    Explore Sikh Sikhi Sikhism...
    Sign up Log in

God Is Wonderful

kiram

SPNer
Jan 26, 2008
278
338
Guru Nanak Dev Ji in Sree Raag :

ਸਿਰੀਰਾਗੁ ਮਹਲਾ ਘਰੁ ਤੂ ਦਰੀਆਉ ਦਾਨਾ ਬੀਨਾ ਮੈ ਮਛੁਲੀ ਕੈਸੇ ਅੰਤੁ ਲਹਾ ਜਹ ਜਹ ਦੇਖਾ ਤਹ ਤਹ ਤੂ ਹੈ ਤੁਝ ਤੇ ਨਿਕਸੀ ਫੂਟਿ ਮਰਾ ॥੧॥
Sirīrāg mėhlā 1 gẖar 4. Ŧū ḏarī▫ā▫o ḏānā bīnā mai macẖẖulī kaise anṯ lahā. Jah jah ḏekẖā ṯah ṯah ṯū hai ṯujẖ ṯe niksī fūt marā. ||1||



Siree Raag, First Mehl, Fourth House: You are the River, All-knowing and All-seeing. I am just a fish-how can I find Your limit? Wherever I look, You are there. Outside of You, I would burst and die. ||1||


ਦਾਨਾ = ਜਾਣਨ ਵਾਲਾ। ਬੀਨਾ = ਵੇਖਣ ਵਾਲਾ {ਬੀਨਾਈ = ਨਜ਼ਰ}। ਮਛੁਲੀ = ਛੋਟੀ ਜਿਹੀ ਮੱਛੀ। ਮੈ ਕੈਸੇ ਲਹਾ = (ਲਹਾਂ) ਮੈਂ ਕਿਵੇਂ ਲੱਭਾਂ? ਮੈਂ ਨਹੀਂ ਲੱਭ ਸਕਦੀ। ਜਹ ਜਹ = ਜਿਧਰ ਜਿਧਰ। ਦੇਖਾ = ਦੇਖਾਂ, ਮੈਂ ਵੇਖਦੀ ਹਾਂ। ਤੇ = ਤੋਂ। ਨਿਕਸੀ = ਨਿਕਲੀ ਹੋਈ, ਵਿੱਛੁੜੀ ਹੋਈ। ਫੂਟਿ ਮਰਾ = (ਮਰਾਂ) ਮੈਂ ਫੁੱਟ ਕੇ ਮਰ ਜਾਂਦੀ ਹਾਂ।੧।

ਹੇ ਪ੍ਰਭੂ! ਤੂੰ (ਇਕ) ਦਰੀਆ (ਸਮਾਨ ਹੈਂ), ਮੈਂ (ਤੇਰੇ ਵਿਚ ਰਹਿਣ ਵਾਲੀ) ਇਕ ਨਿੱਕੀ ਜਿਹੀ ਮੱਛੀ ਹਾਂ। ਮੈਂ ਤੇਰਾ ਅਖ਼ੀਰਲਾ ਬੰਨਾ ਨਹੀਂ ਲੱਭ ਸਕਦੀ। (ਮੇਰੀ ਹਾਲਤ) ਤੂੰ ਹੀ ਜਾਣਦਾ ਹੈਂ, ਤੂੰ ਹੀ (ਨਿਤ) ਦੇਖਦਾ ਹੈਂ। ਮੈਂ (ਮੱਛੀ ਤੈਂ ਦਰੀਆ ਵਿਚ) ਜਿਧਰ ਵੇਖਦੀ ਹਾਂ ਉਧਰ ਉਧਰ ਤੂੰ (ਦਰੀਆ ਹੀ ਦਰੀਆ) ਹੈ। ਜੇ ਮੈਂ ਤੈਂ ਦਰੀਆ ਵਿਚੋਂ ਬਾਹਰ ਨਿਕਲ ਜਾਵਾਂ, ਤਾਂ ਉਸੇ ਵੇਲੇ ਤੜਫ ਮਰਦੀ ਹਾਂ (ਮੇਰਾ ਜੀਵਨ ਤੇਰੇ ਹੀ ਆਸਰੇ ਹੈ)।੧।

ਜਾਣਾ ਮੇਉ ਜਾਣਾ ਜਾਲੀ ਜਾ ਦੁਖੁ ਲਾਗੈ ਤਾ ਤੁਝੈ ਸਮਾਲੀ ॥੧॥ ਰਹਾਉ
Na jāṇā me▫o na jāṇā jālī. Jā ḏukẖ lāgai ṯā ṯujẖai samālī. ||1|| rahā▫o.


I do not know of the fisherman, and I do not know of the net. But when the pain comes, then I call upon You. ||1||Pause||


ਮੇਉ = ਮਲਾਹ, ਮਾਛੀ {ਨੋਟ: ਦਰਿਆਵਾਂ ਦੇ ਕੰਢੇ ਮਲਾਹ ਹੀ ਆਮ ਤੌਰ ਤੇ ਮੱਛੀਆਂ ਫੜਨ ਦਾ ਭੀ ਕੰਮ ਕਰਦੇ ਹਨ}। ਸਮਾਲੀ = ਸਮਾਲੀਂ, ਮੈਂ ਯਾਦ ਕਰਦੀ ਹਾਂ।੧।ਰਹਾਉ।

(ਹੇ ਦਰੀਆ-ਪ੍ਰਭੂ! ਤੈਥੋਂ ਵਿਛੋੜਨ ਵਾਲੇ) ਨਾਹ ਮੈਨੂੰ ਮਾਛੀ ਦੀ ਸਮਝ ਹੈ, ਨਾਹ ਹੀ ਉਸ ਦੇ ਜਾਲ ਦੀ (ਉਹਨਾਂ ਤੋਂ ਬਚਣਾ ਮੇਰੇ ਵੱਸ ਦੀ ਗੱਲ ਨਹੀਂ)। (ਤੈਥੋਂ ਵਿਛੋੜਨ ਵਾਸਤੇ) ਜਦੋਂ ਮੈਨੂੰ ਕੋਈ (ਆਤਮਕ) ਦੁੱਖ ਵਿਆਪਦਾ ਹੈ, ਤਾਂ ਮੈਂ ਤੈਨੂੰ ਹੀ ਯਾਦ ਕਰਦੀ ਹਾਂ।੧।ਰਹਾਉ।

ਤੂ ਭਰਪੂਰਿ ਜਾਨਿਆ ਮੈ ਦੂਰਿ ਜੋ ਕਛੁ ਕਰੀ ਸੁ ਤੇਰੈ ਹਦੂਰਿ ਤੂ ਦੇਖਹਿ ਹਉ ਮੁਕਰਿ ਪਾਉ ਤੇਰੈ ਕੰਮਿ ਤੇਰੈ ਨਾਇ ॥੨॥
Ŧū bẖarpūr jāni▫ā mai ḏūr. Jo kacẖẖ karī so ṯerai haḏūr. Ŧū ḏekẖėh ha▫o mukar pā▫o. Ŧerai kamm na ṯerai nā▫e. ||2||


You are present everywhere. I had thought that You were far away. Whatever I do, I do in Your Presence. You see all my actions, and yet I deny them. I have not worked for You, or Your Name. ||2||


ਭਰਪੂਰਿ = ਨਕਾ ਨਕ, ਹਰ ਥਾਂ ਮੌਜੂਦ। ਕਰੀ = ਕਰੀਂ, ਮੈਂ ਕਰਦਾ ਹਾਂ। ਤੇਰੈ ਹਦੂਰਿ = ਤੇਰੀ ਹਾਜ਼ਰੀ ਵਿਚ, ਤੂੰ ਵੇਖ ਲੈਂਦਾ ਹੈਂ। ਮੁਕਰਿ ਪਾਉ = ਮੈਂ ਮੁੱਕਰ ਜਾਂਦਾ ਹਾਂ। ਤੇਰੈ ਕੰਮਿ = ਤੇਰੇ ਕੰਮ ਵਿਚ। ਤੇਰੈ ਨਾਇ = ਤੇਰੇ ਨਾਮ ਵਿਚ।੨।

ਹੇ ਪ੍ਰਭੂ! ਤੂੰ (ਇਸ ਜਗਤ ਵਿਚ) ਹਰ ਥਾਂ ਮੌਜੂਦ ਹੈਂ, ਮੈਂ ਤੈਨੂੰ ਕਿਤੇ ਦੂਰ ਵੱਸਦਾ ਸਮਝਿਆ ਹੋਇਆ ਹੈ (ਅਸਲ ਗੱਲ ਇਹ ਹੈ ਕਿ) ਜੋ ਕੁਝ ਮੈਂ ਕਰਦਾ ਹਾਂ, ਉਹ ਤੇਰੀ ਹਜ਼ੂਰੀ ਵਿਚ ਹੀ ਕਰ ਰਿਹਾ ਹਾਂ, ਤੂੰ ਸਭ ਕੁਝ ਵੇਖਦਾ ਹੈਂ (ਫਿਰ ਭੀ) ਮੈਂ ਆਪਣੇ ਕੀਤੇ ਕੰਮਾਂ ਤੋਂ ਮੁੱਕਰ ਜਾਂਦਾ ਹਾਂ। ਮੈਂ ਨਾਹ ਉਸ ਕੰਮ ਵਿਚ ਲੱਗਦਾ ਹਾਂ ਜੋ ਤੈਨੂੰ ਪਰਵਾਨ ਹੋਵੇ, ਨਾਹ ਹੀ ਮੈਂ ਤੇਰੇ ਨਾਮ ਵਿਚ ਜੁੜਦਾ ਹਾਂ।੨।

ਜੇਤਾ ਦੇਹਿ ਤੇਤਾ ਹਉ ਖਾਉ ਬਿਆ ਦਰੁ ਨਾਹੀ ਕੈ ਦਰਿ ਜਾਉ ਨਾਨਕੁ ਏਕ ਕਹੈ ਅਰਦਾਸਿ ਜੀਉ ਪਿੰਡੁ ਸਭੁ ਤੇਰੈ ਪਾਸਿ ॥੩॥
Jeṯā ḏėh ṯeṯā ha▫o kẖā▫o. Bi▫ā ḏar nāhī kai ḏar jā▫o. Nānak ek kahai arḏās. Jī▫o pind sabẖ ṯerai pās. ||3||


Whatever You give me, that is what I eat. There is no other door-unto which door should I go? Nanak offers this one prayer: this body and soul are totally Yours. ||3||
ਜੇਤਾ = ਜਿਤਨਾ ਕੁਝ। ਦੇਹਿ = ਤੂੰ ਦੇਂਦਾ ਹੈਂ। ਹਉ = ਮੈਂ। ਬਿਆ = ਦੂਜਾ। ਦਰੁ = ਦਰਵਾਜਾ, ਘਰ। ਕੈ ਦਰਿ = ਕਿਸ ਦੇ ਦਰ ਤੇ? ਜਾਉ = ਜਾਉਂ, ਮੈਂ ਜਾਵਾਂ। ਤੇਰੈ ਪਾਸਿ = ਤੇਰੇ ਕੋਲ, ਤੇਰੇ ਹਵਾਲੇ ਹਨ, ਤੇਰੇ ਹੀ ਆਸਰੇ ਹਨ।੩।

ਹੇ ਪ੍ਰਭੂ! ਜੋ ਕੁਝ ਤੂੰ ਮੈਨੂੰ ਦੇਂਦਾ ਹੈਂ, ਮੈਂ ਉਹੀ ਖਾਂਦਾ ਹਾਂ, ਕੋਈ ਹੋਰ ਦਰਵਾਜ਼ਾ ਨਹੀਂ ਹੈ ਜਿਥੇ ਮੈਂ ਜਾਵਾਂ (ਤੇ ਸਵਾਲੀ ਬਣਾਂ)। ਨਾਨਕ ਸਿਰਫ਼ ਇਹ ਬੇਨਤੀ ਕਰਦਾ ਹੈ ਕਿ ਇਹ ਜਿੰਦ ਤੇਰੀ ਹੀ ਦਿੱਤੀ ਹੋਈ ਹੈ ਇਹ ਸਰੀਰ ਤੇਰਾ ਹੀ ਦਿੱਤਾ ਹੋਇਆ ਹੈ, ਇਹ ਸਭ ਕੁਝ ਤੇਰੇ ਹੀ ਆਸਰੇ ਰਹਿ ਸਕਦਾ ਹੈ।੩।

ਆਪੇ ਨੇੜੈ ਦੂਰਿ ਆਪੇ ਹੀ ਆਪੇ ਮੰਝਿ ਮਿਆਨ ਆਪੇ ਵੇਖੈ ਸੁਣੇ ਆਪੇ ਹੀ ਕੁਦਰਤਿ ਕਰੇ ਜਹਾਨ ਜੋ ਤਿਸੁ ਭਾਵੈ ਨਾਨਕਾ ਹੁਕਮੁ ਸੋਈ ਪਰਵਾਨ ॥੪॥੩੧॥
Āpe neṛai ḏūr āpe hī āpe manjẖ mi▫āno. Āpe vekẖai suṇe āpe hī kuḏraṯ kare jahāno. Jo ṯis bẖāvai nānkā hukam so▫ī parvāno. ||4||31||


He Himself is near, and He Himself is far away; He Himself is in-between. He Himself beholds, and He Himself listens. By His Creative Power, He created the world. Whatever pleases Him, O Nanak-that Command is acceptable. ||4||31||
ਮੰਝਿ = ਵਿਚਕਾਰ। ਮਿਆਨ, ਜਹਾਨ, ਪਰਵਾਨ = {ਨੋਟ: ਅਸਲ ਲਫ਼ਜ਼ ਹਨ: ਮਿਆਨੁ, ਜਹਾਨੁ, ਪਰਵਾਨੁ। ਛੰਦ ਦੀ ਚਾਲ ਪੂਰੀ ਰੱਖਣ ਲਈ ਇਕ ਮਾਤ੍ਰਾ ਵਧਾਈ ਗਈ ਹੈ, ਇਹ ਪੜ੍ਹਨੇ ਹਨ: ਮਿਆਨੋ, ਜਹਾਨੋ, ਪਰਵਾਨੋ}। ਮਿਆਨੁ = ਦਰਮਿਆਨ, ਵਿਚਕਾਰਲਾ ਹਿੱਸਾ। ਤਿਸੁ ਭਾਵੈ = ਉਸ ਪ੍ਰਭੂ ਨੂੰ ਚੰਗਾ ਲੱਗੇ। ਕੁਦਰਤਿ = ਸੱਤਿਆ, ਤਾਕਤ।੪।

ਪ੍ਰਭੂ ਆਪ ਹੀ ਹਰੇਕ ਜੀਵ ਦੇ ਨੇੜੇ ਹੈ, ਆਪ ਹੀ ਦੂਰ ਭੀ ਹੈ, ਆਪ ਹੀ ਸਾਰੇ ਜਗਤ ਵਿਚ ਮੌਜੂਦ ਹੈ। ਪ੍ਰਭੂ ਆਪ ਹੀ ਹਰੇਕ ਜੀਵ ਦੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਦੀ ਅਰਜ਼ੋਈ ਸੁਣਦਾ ਹੈ, ਆਪ ਹੀ ਆਪਣੀ ਸੱਤਿਆ ਨਾਲ ਜਗਤ ਪੈਦਾ ਕਰਦਾ ਹੈ। ਹੇ ਨਾਨਕ! ਜੋ ਹੁਕਮ ਉਸ ਨੂੰ ਚੰਗਾ ਲੱਗਦਾ ਹੈ, ਉਹੀ ਹਰੇਕ ਜੀਵ ਨੂੰ ਕਬੂਲ ਕਰਨਾ ਪੈਂਦਾ ਹੈ।੪।੩੧।




http://gurmatsangeetproject.com/Recordings/DharamSinghZakhmi3/Na Jaana Meo Na Jaana Jaali.mp3
 
Last edited by a moderator:

Astroboy

ਨਾਮ ਤੇਰੇ ਕੀ ਜੋਤਿ ਲਗਾਈ (Previously namjap)
Writer
SPNer
Jul 14, 2007
4,576
1,609
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ
वाहिगुरू वाहिगुरू वाहिगुरू वाहि जीउ ॥
vāhigurū vāhigurū vāhigurū vāhi jī▫o.
Waahay Guru, Waahay Guru, Waahay Guru, Waahay Jee-o.

ਕਵਲ ਨੈਨ ਮਧੁਰ ਬੈਨ ਕੋਟਿ ਸੈਨ ਸੰਗ ਸੋਭ ਕਹਤ ਮਾ ਜਸੋਦ ਜਿਸਹਿ ਦਹੀ ਭਾਤੁ ਖਾਹਿ ਜੀਉ
कवल नैन मधुर बैन कोटि सैन संग सोभ कहत मा जसोद जिसहि दही भातु खाहि जीउ ॥
Kaval nain maḏẖur bain kot sain sang sobẖ kahaṯ mā jasoḏ jisahi ḏahī bẖāṯ kẖāhi jī▫o.
You are lotus-eyed, with sweet speech, exalted and embellished with millions of companions.
Mother Yashoda invited You as Krishna to eat the sweet rice.

ਦੇਖਿ ਰੂਪੁ ਅਤਿ ਅਨੂਪੁ ਮੋਹ ਮਹਾ ਮਗ ਭਈ ਕਿੰਕਨੀ ਸਬਦ ਝਨਤਕਾਰ ਖੇਲੁ ਪਾਹਿ ਜੀਉ
देखि रूपु अति अनूपु मोह महा मग भई किंकनी सबद झनतकार खेलु पाहि जीउ ॥
Ḏekẖ rūp aṯ anūp moh mahā mag bẖa▫ī kinknī sabaḏ jẖanaṯkār kẖel pāhi jī▫o.
Gazing upon Your supremely beautiful form, and hearing the musical sounds of
Your silver bells tinkling, she was intoxicated with delight.

ਕਾਲ ਕਲਮ ਹੁਕਮੁ ਹਾਥਿ ਕਹਹੁ ਕਉਨੁ ਮੇਟਿ ਸਕੈ ਈਸੁ ਬੰਮ੍ਯ੍ਯੁ ਗ੍ਯ੍ਯਾਨੁ ਧ੍ਯ੍ਯਾਨੁ ਧਰਤ ਹੀਐ ਚਾਹਿ ਜੀਉ
काल कलम हुकमु हाथि कहहु कउनु मेटि सकै ईसु बम्यु ग्यानु ध्यानु धरत हीऐ चाहि जीउ ॥
Kāl kalam hukam hāth kahhu ka▫un met sakai īs bamm▫yu ga▫yān ḏẖeān ḏẖaraṯ hī▫ai cẖāhi jī▫o.
Death's pen and command are in Your hands. Tell me, who can erase it?

Shiva and Brahma yearn to enshrine Your spiritual wisdom in their hearts.

ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥੧॥੬॥
सति साचु स्री निवासु आदि पुरखु सदा तुही वाहिगुरू वाहिगुरू वाहिगुरू वाहि जीउ ॥१॥६॥
Saṯ sācẖ sarī nivās āḏ purakẖ saḏā ṯuhī vāhigurū vāhigurū vāhigurū vāhi jī▫o. ||1||6||
You are forever True, the Home of Excellence, the Primal Supreme Being.
Waahay Guru, Waahay Guru, Waahay Guru, Waahay Jee-o. ||1||6||

Ang 1402
 

Astroboy

ਨਾਮ ਤੇਰੇ ਕੀ ਜੋਤਿ ਲਗਾਈ (Previously namjap)
Writer
SPNer
Jul 14, 2007
4,576
1,609
Page 122, Line 9
ਜੋ ਹਰਿ ਸੇਵਹਿ ਸੇ ਸਦਾ ਸੋਹਹਿ ਸੋਭਾ ਸੁਰਤਿ ਸੁਹਾਵਣਿਆ ॥੧॥ ਰਹਾਉ ॥
जो हरि सेवहि से सदा सोहहि सोभा सुरति सुहावणिआ ॥१॥ रहाउ ॥
Jo har sevėh se saḏā sohėh sobẖā suraṯ suhāvaṇi▫ā. ||1|| rahā▫o.
Those who serve the Lord are always beautiful. The glory of their intuitive awareness is beautiful. ||1||Pause||
Guru Amar Das - view Shabad/Paurhi/Salok
 

Astroboy

ਨਾਮ ਤੇਰੇ ਕੀ ਜੋਤਿ ਲਗਾਈ (Previously namjap)
Writer
SPNer
Jul 14, 2007
4,576
1,609
Page 448, Line 2
ਗੋਵਿੰਦੁ ਅਲਖ ਅਪਾਰੁ ਅਪਰੰਪਰੁ ਆਪੁ ਆਪਣਾ ਜਾਣੈ ॥
गोविंदु अलख अपारु अपर्मपरु आपु आपणा जाणै ॥
Govinḏ alakẖ apār aprampar āp āpṇā jāṇai.
The Lord of the Universe is invisible, infinite and unlimited. He Himself knows Himself.
Guru Ram Das - view Shabad/Paurhi/Salok
 

Astroboy

ਨਾਮ ਤੇਰੇ ਕੀ ਜੋਤਿ ਲਗਾਈ (Previously namjap)
Writer
SPNer
Jul 14, 2007
4,576
1,609
Page 499, Line 9
ਬਲਿ ਬਲਿ ਬਲਿ ਬਲਿ ਚਰਣ ਤੁਮ੍ਹ੍ਹਾਰੇ ਈਹਾ ਊਹਾ ਤੁਮ੍ਹ੍ਹਾਰਾ ਜੋਰਾ ॥
बलि बलि बलि बलि चरण तुम्हारे ईहा ऊहा तुम्हारा जोरा ॥
Bal bal bal bal cẖaraṇ ṯumĥāre īhā ūhā ṯumĥārā jorā.
I am a sacrifice, a sacrifice, a sacrifice, a sacrifice to Your lotus feet; here and hereafter, Yours is the only power.
Guru Arjan Dev - view Shabad/Paurhi/Salok
 

Astroboy

ਨਾਮ ਤੇਰੇ ਕੀ ਜੋਤਿ ਲਗਾਈ (Previously namjap)
Writer
SPNer
Jul 14, 2007
4,576
1,609
Page 249, Line 7
ਪ੍ਰਤਿਪਾਲ ਮਹਾ ਦਇਆਲ ਦਾਨਾ ਦਇਆ ਧਾਰੇ ਸਭ ਕਿਸੈ ॥
प्रतिपाल महा दइआल दाना दइआ धारे सभ किसै ॥
Parṯipāl mahā ḏa▫i▫āl ḏānā ḏa▫i▫ā ḏẖāre sabẖ kisai.
The Cherisher Lord is so very merciful and wise; He is compassionate to all.
Guru Arjan Dev - view Shabad/Paurhi/Salok
 

Astroboy

ਨਾਮ ਤੇਰੇ ਕੀ ਜੋਤਿ ਲਗਾਈ (Previously namjap)
Writer
SPNer
Jul 14, 2007
4,576
1,609
Ang 710

ਸਲੋਕ
सलोक ॥
Salok.
Shalok:

ਗੁਰ ਗੋਬਿੰਦ ਗੋਪਾਲ ਗੁਰ ਗੁਰ ਪੂਰਨ ਨਾਰਾਇਣਹ
गुर गोबिंद गोपाल गुर गुर पूरन नाराइणह ॥
Gur gobinḏ gopāl gur gur pūran nārā▫iṇėh.
The Guru is the Lord of the Universe; the Guru is the Lord of the world; the Guru is the Perfect Pervading Lord God.

ਗੁਰ ਦਇਆਲ ਸਮਰਥ ਗੁਰ ਗੁਰ ਨਾਨਕ ਪਤਿਤ ਉਧਾਰਣਹ ॥੧॥
गुर दइआल समरथ गुर गुर नानक पतित उधारणह ॥१॥
Gur ḏa▫i▫āl samrath gur gur Nānak paṯiṯ uḏẖārṇėh. ||1||
The Guru is compassionate; the Guru is all-powerful; the Guru, O Nanak, is the Saving Grace of sinners. ||1||

ਭਉਜਲੁ ਬਿਖਮੁ ਅਸਗਾਹੁ ਗੁਰਿ ਬੋਹਿਥੈ ਤਾਰਿਅਮੁ
भउजलु बिखमु असगाहु गुरि बोहिथै तारिअमु ॥
Bẖa▫ojal bikẖam asgāhu gur bohithai ṯāri▫am.
The Guru is the boat, to cross over the dangerous, treacherous, unfathomable world-ocean.

ਨਾਨਕ ਪੂਰ ਕਰੰਮ ਸਤਿਗੁਰ ਚਰਣੀ ਲਗਿਆ ॥੨॥
नानक पूर करम सतिगुर चरणी लगिआ ॥२॥
Nānak pūr karamm saṯgur cẖarṇī lagi▫ā. ||2||
O Nanak, by perfect good karma, one is attached to the feet of the True Guru. ||2||
 

kiram

SPNer
Jan 26, 2008
278
338
Guru Arjan Dev Ji in Raag Suhee :


ਰਾਗੁ ਸੂਹੀ ਮਹਲਾ ਘਰੁ
Rāg sūhī mėhlā 5 gẖar 6
Raag Soohee, Fifth Mehl, Sixth House:

ਰਾਗ ਸੂਹੀ, ਘਰ ੬ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।

ਸਤਿਗੁਰ ਪ੍ਰਸਾਦਿ
Ik▫oaʼnkār saṯgur parsāḏ.


One Universal Creator God. By The Grace Of The True Guru:

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਸਤਿਗੁਰ ਪਾਸਿ ਬੇਨੰਤੀਆ ਮਿਲੈ ਨਾਮੁ ਆਧਾਰਾ ਤੁਠਾ ਸਚਾ ਪਾਤਿਸਾਹੁ ਤਾਪੁ ਗਇਆ ਸੰਸਾਰਾ ॥੧॥
Saṯgur pās bananṯī▫ā milai nām āḏẖārā.Ŧuṯẖā sacẖā pāṯisāhu ṯāp ga▫i▫ā sansārā. ||1||


I offer this prayer to the True Guru, to bless me with the sustenance of the Naam.When the True King is pleased, the world is rid of its diseases. ||1||
ਆਧਾਰਾ = (ਜ਼ਿੰਦਗੀ ਦਾ) ਆਸਰਾ। ਤੁਠਾ = ਪ੍ਰਸੰਨ ਹੋਇਆ। ਸਚਾ = ਸਦਾ-ਥਿਰ ਰਹਿਣ ਵਾਲਾ। ਤਾਪੁ = ਸੰਸਾਰ ਵਾਲਾ ਤਾਪ, ਮਾਇਆ ਦੇ ਮੋਹ ਦਾ ਤਾਪ।੧।

ਹੇ ਭਾਈ! ਮੈਂ ਤਾਂ ਗੁਰੂ ਦੇ ਪਾਸ ਹੀ (ਸਦਾ) ਅਰਜ਼ੋਈ ਕਰਦਾ ਹਾਂ ਕਿ ਮੈਨੂੰ ਪਰਮਾਤਮਾ ਦਾ ਨਾਮ ਮਿਲ ਜਾਏ, (ਇਹ ਨਾਮ ਹੀ ਮੇਰੀ ਜ਼ਿੰਦਗੀ ਦਾ) ਸਹਾਰਾ (ਹੈ)। ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਪ੍ਰਭੂ-ਪਾਤਿਸ਼ਾਹ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ (ਉਸ ਨੂੰ ਉਸ ਦਾ ਨਾਮ ਮਿਲਦਾ ਹੈ, ਤੇ) ਉਸ ਦਾ ਮਾਇਆ ਦੇ ਮੋਹ ਵਾਲਾ ਤਾਪ ਦੂਰ ਹੋ ਜਾਂਦਾ ਹੈ।੧।

ਭਗਤਾ ਕੀ ਟੇਕ ਤੂੰ ਸੰਤਾ ਕੀ ਓਟ ਤੂੰ ਸਚਾ ਸਿਰਜਨਹਾਰਾ ॥੧॥ ਰਹਾਉ
Bẖagṯā kī tek ṯūʼn sanṯā kī ot ṯūʼn sacẖā sirjanhārā. ||1|| rahā▫o.


You are the Support of Your devotees, and the Shelter of the Saints, O True Creator Lord. ||1||Pause||
ਟੇਕ = ਸਹਾਰਾ। ਓਟ = ਆਸਰਾ। ਸਿਰਜਨਹਾਰਾ = ਪੈਦਾ ਕਰਨ ਵਾਲਾ।੧।ਰਹਾਉ।

ਹੇ ਸਦਾ ਕਾਇਮ ਰਹਿਣ ਵਾਲੇ ਸਿਰਜਣਹਾਰ! ਤੂੰ (ਤੇਰਾ ਨਾਮ) ਤੇਰੇ ਭਗਤਾਂ ਦਾ ਸਹਾਰਾ ਹੈ, ਤੇਰਾ ਨਾਮ ਤੇਰੇ ਸੰਤਾਂ ਦਾ ਆਸਰਾ ਹੈ।੧।ਰਹਾਉ।

ਸਚੁ ਤੇਰੀ ਸਾਮਗਰੀ ਸਚੁ ਤੇਰਾ ਦਰਬਾਰਾ ਸਚੁ ਤੇਰੇ ਖਾਜੀਨਿਆ ਸਚੁ ਤੇਰਾ ਪਾਸਾਰਾ ॥੨॥
Sacẖ ṯerī sāmagrī sacẖ ṯerā ḏarbārā.Sacẖ ṯere kẖājni▫ā sacẖ ṯerā pāsārā. ||2||


True are Your devices, and True is Your Court.True are Your treasures, and True is Your expanse. ||2||
ਸਚੁ = ਸਦਾ-ਥਿਰ। ਸਾਮਗਰੀ = ਸਾਮਾਨ, ਪਦਾਰਥ। ਖਾਜੀਨਿਆ = ਖ਼ਜ਼ਾਨੇ। ਪਾਸਾਰਾ = ਜਗਤ-ਖਿਲਾਰਾ।੨।

ਹੇ ਪ੍ਰਭੂ! ਤੇਰਾ ਦਰਬਾਰ ਸਦਾ ਕਾਇਮ ਰਹਿਣ ਵਾਲਾ ਹੈ, ਤੇਰੇ ਖ਼ਜ਼ਾਨੇ ਸਦਾ ਭਰਪੂਰ ਰਹਿਣ ਵਾਲੇ ਹਨ, (ਤੇਰੇ ਖ਼ਜ਼ਾਨਿਆਂ ਵਿਚ) ਤੇਰੇ ਪਦਾਰਥ ਸਦਾ-ਥਿਰ ਰਹਿਣ ਵਾਲੇ ਹਨ, ਤੇਰਾ ਰਚਿਆ ਜਗਤ-ਖਿਲਾਰਾ ਅਟੱਲ ਨਿਯਮਾਂ ਵਾਲਾ ਹੈ।੨।

ਤੇਰਾ ਰੂਪੁ ਅਗੰਮੁ ਹੈ ਅਨੂਪੁ ਤੇਰਾ ਦਰਸਾਰਾ ਹਉ ਕੁਰਬਾਣੀ ਤੇਰਿਆ ਸੇਵਕਾ ਜਿਨ੍ਹ੍ਹ ਹਰਿ ਨਾਮੁ ਪਿਆਰਾ ॥੩॥
Ŧerā rūp agamm hai anūp ṯerā ḏarsārā.Ha▫o kurbāṇī ṯeri▫ā sevkā jinĥ har nām pi▫ārā. ||3||


Your Form is inaccessible, and Your Vision is incomparably beautiful.I am a sacrifice to Your servants; they love Your Name, O Lord. ||3||

ਅਗੰਮੁ = {अगभ्य} ਅਪਹੁੰਚ। ਅਨੂਪੁ = ਬੇ-ਮਿਸਾਲ, ਅਦੁੱਤੀ। ਦਰਸਾਰਾ = ਦਰਸਨ। ਹਉ = ਮੈਂ।੩।

ਹੇ ਪ੍ਰਭੂ! ਤੇਰੀ ਹਸਤੀ ਐਸੀ ਹੈ ਜਿਸ ਤਕ (ਅਸਾਂ ਜੀਵਾਂ ਦੀ) ਪਹੁੰਚ ਨਹੀਂ ਹੋ ਸਕਦੀ, ਤੇਰਾ ਦਰਸਨ ਅਦੁੱਤੀ ਹੈ (ਤੇਰੇ ਵਰਗਾ ਹੋਰ ਕੋਈ ਨਹੀਂ)। ਹੇ ਪ੍ਰਭੂ! ਮੈਂ ਤੇਰੇ ਉਹਨਾਂ ਸੇਵਕਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੂੰ ਤੇਰਾ ਨਾਮ ਪਿਆਰਾ ਲੱਗਦਾ ਹੈ।੩।

ਸਭੇ ਇਛਾ ਪੂਰੀਆ ਜਾ ਪਾਇਆ ਅਗਮ ਅਪਾਰਾ ਗੁਰੁ ਨਾਨਕੁ ਮਿਲਿਆ ਪਾਰਬ੍ਰਹਮੁ ਤੇਰਿਆ ਚਰਣਾ ਕਉ ਬਲਿਹਾਰਾ ॥੪॥੧॥੪੭॥
Sabẖe icẖẖā pūrī▫ā jā pā▫i▫ā agam apārā.Gur Nānak mili▫ā pārbarahm ṯeri▫ā cẖarṇā ka▫o balihārā. ||4||1||47||


All desires are fulfilled, when the Inaccessible and Infinite Lord is obtained. Guru Nanak has met the Supreme Lord God; I am a sacrifice to Your Feet. ||4||1||47||
ਅਗਮ = ਅਪਹੁੰਚ। ਅਪਾਰਾ = ਬੇਅੰਤ। ਕਉ = ਨੂੰ, ਤੋਂ।੪।

ਹੇ ਅਪਹੁੰਚ ਪ੍ਰਭੂ! ਹੇ ਬੇਅੰਤ ਪ੍ਰਭੂ! ਜਦੋਂ (ਕਿਸੇ ਵਡ-ਭਾਗੀ ਨੂੰ) ਤੂੰ ਮਿਲ ਪੈਂਦਾ ਹੈਂ, ਉਸ ਦੀਆਂ ਸਾਰੀਆਂ ਮਨੋ-ਕਾਮਨਾ ਪੂਰੀਆਂ ਹੋ ਜਾਂਦੀਆਂ ਹਨ (ਉਸ ਨੂੰ ਕੋਈ ਥੁੜ ਨਹੀਂ ਰਹਿ ਜਾਂਦੀ, ਉਸ ਦੀ ਤ੍ਰਿਸਨਾ ਮੁੱਕ ਜਾਂਦੀ ਹੈ)। ਹੇ ਪ੍ਰਭੂ! ਮੈਂ ਤੇਰੇ ਚਰਨਾਂ ਤੋਂ ਸਦਕੇ ਜਾਂਦਾ ਹਾਂ। ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਨਾਨਕ ਮਿਲ ਪਿਆ, ਉਸ ਨੂੰ ਪਰਮਾਤਮਾ ਮਿਲ ਪਿਆ।੪।੧।੪੭।



http://gurmatsangeetproject.com/Rec.../Satgur Paas Benantiya Mile Naam Aadhaara.mp3
 

kiram

SPNer
Jan 26, 2008
278
338
Guru Tegh Bahadur Sahib Ji in Raag Maaru :

ਸਤਿਗੁਰ ਪ੍ਰਸਾਦਿ
Ik▫oaʼnkār saṯgur parsāḏ.
One Universal Creator God. By The Grace Of The True Guru:

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।



ਮਾਰੂ ਮਹਲਾ
Mārū mėhlā 9.
Maaroo, Ninth Mehl:

ਰਾਗ ਮਾਰੂ ਵਿੱਚ ਤੇਗਬਹਾਦਰ ਜੀ ਦੀ ਬਾਣੀ।

ਹਰਿ ਕੋ ਨਾਮੁ ਸਦਾ ਸੁਖਦਾਈ ਜਾ ਕਉ ਸਿਮਰਿ ਅਜਾਮਲੁ ਉਧਰਿਓ ਗਨਿਕਾ ਹੂ ਗਤਿ ਪਾਈ ॥੧॥ ਰਹਾਉ
Har ko nām saḏā sukẖ▫ḏā▫ī. Jā ka▫o simar ajāmal uḏẖāri▫o ganikā hū gaṯ pā▫ī. ||1|| rahā▫o.


The Name of the Lord is forever the Giver of peace. Meditating in remembrance on it, Ajaamal was saved, and Ganika the prostitute was emancipated. ||1||Pause||
ਕੋ = ਦਾ। ਸੁਖਦਾਈ = ਆਤਮਕ ਆਨੰਦ ਦੇਣ ਵਾਲਾ ਹੈ। ਕਉ = ਨੂੰ। ਸਿਮਰਿ = ਸਿਮਰ ਕੇ। ਅਜਾਮਲੁ = {ਇਸ ਨੇ ਇਕ ਮਹਾਤਮਾ ਦੇ ਕਹੇ ਆਪਣੇ ਪੁੱਤਰ ਦਾ ਨਾਮ 'ਨਾਰਾਇਣ' ਰੱਖਿਆ ਸੀ। 'ਨਾਰਾਇਣ, ਨਾਰਾਇਣ' ਆਖਦਿਆਂ ਸਚ-ਮੁਚ 'ਨਾਰਾਇਣ-ਪਰਮਾਤਮਾ' ਨਾਲ ਇਸ ਦਾ ਪਿਆਰ ਬਣ ਗਿਆ}। ਉਧਰਿਓ = ਵਿਕਾਰਾਂ ਤੋਂ ਬਚ ਗਿਆ। ਗਨਿਕਾ = ਵੇਸਵਾ (ਤੋਤੇ ਨੂੰ 'ਰਾਮ ਨਾਮ' ਪੜ੍ਹਾਂਦਿਆਂ ਇਸ ਦੀ ਆਪਣੀ ਲਿਵ ਭੀ ਪਰਮਾਤਮਾ ਵਿਚ ਲੱਗ ਗਈ}। ਹੂ = ਭੀ। ਗਤਿ = ਉੱਚੀ ਆਤਮਕ ਅਵਸਥਾ।੧।ਰਹਾਉ।

ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਆਤਮਕ ਆਨੰਦ ਦੇਣ ਵਾਲਾ ਹੈ, ਜਿਸ ਨਾਮ ਨੂੰ ਸਿਮਰ ਕੇ ਅਜਾਮਲ ਵਿਕਾਰਾਂ ਤੋਂ ਬਚ ਗਿਆ ਸੀ, (ਇਸ ਨਾਮ ਨੂੰ ਸਿਮਰ ਕੇ) ਵੇਸੁਆ ਨੇ ਭੀ ਉੱਚੀ ਆਤਮਕ ਅਵਸਥਾ ਹਾਸਲ ਕਰ ਲਈ ਸੀ।੧।ਰਹਾਉ।

ਪੰਚਾਲੀ ਕਉ ਰਾਜ ਸਭਾ ਮਹਿ ਰਾਮ ਨਾਮ ਸੁਧਿ ਆਈ ਤਾ ਕੋ ਦੂਖੁ ਹਰਿਓ ਕਰੁਣਾ ਮੈ ਅਪਨੀ ਪੈਜ ਬਢਾਈ ॥੧॥
Pancẖālī ka▫o rāj sabẖā mėh rām nām suḏẖ ā▫ī. Ŧā ko ḏūkẖ hari▫o karuṇā mai apnī paij badẖā▫ī. ||1||


Dropadi the princess of Panchaala remembered the Lord's Name in the royal court. The Lord, the embodiment of mercy, removed her suffering; thus His own glory was increased. ||1||



ਪੰਚਾਲੀ = ਪੰਚਾਲ ਦੇਸ ਦੀ ਰਾਜ-ਕੁਮਾਰੀ, ਦ੍ਰੋਪਦੀ। ਰਾਜ ਸਭਾ ਮਹਿ = ਰਾਜ-ਸਭਾ ਵਿਚ, ਦੁਰਯੋਧਨ ਦੇ ਦਰਬਾਰ ਵਿਚ। ਸੁਧਿ = ਸੂਝ। ਰਾਮ ਨਾਮ ਸੁਧਿ = ਪਰਮਾਤਮਾ ਦੇ ਨਾਮ ਦਾ ਧਿਆਨ {ਭਾਈ ਗੁਰਦਾਸ ਜੀ ਨੇ ਦਸਵੀਂ ਵਾਰ ਜੋ "ਹਾ ਹਾ ਕ੍ਰਿਸ਼ਨ ਕਰੈ" ਲਿਖਿਆ ਹੈ, ਉਹ ਆਮ ਪਰਚਲਤ ਕਹਾਣੀ ਦਾ ਹਵਾਲਾ ਹੈ। ਉਹਨਾਂ ਦਾ ਆਪਣਾ ਸਿੱਧਾਂਤ ਅਖ਼ੀਰ ਤੇ ਹੈ ਕਿ "ਨਾਥੁ ਅਨਾਥਾਂ ਬਾਣ ਧੁਰਾਂ ਦੀ"}। ਕੋ = ਦਾ। ਹਰਿਓ = ਦੂਰ ਕੀਤਾ। ਕਰੁਣਾਮੈ = {ਕਰੁਣਾ = ਤਰਸ} ਤਰਸ-ਰਰੂਪ ਪਰਮਾਤਮਾ। ਪੈਜ = ਇੱਜ਼ਤ, ਨਾਮਣਾ।੧।

ਹੇ ਭਾਈ! ਦੁਰਯੋਧਨ ਦੇ ਰਾਜ-ਦਰਬਾਰ ਵਿਚ ਦ੍ਰੋਪਦੀ ਨੇ (ਭੀ) ਪਰਮਾਤਮਾ ਦੇ ਨਾਮ ਦਾ ਧਿਆਨ ਧਰਿਆ ਸੀ, ਤੇ, ਤਰਸ-ਸਰੂਪ ਪਰਮਾਤਮਾ ਨੇ ਉਸ ਦਾ ਦੁੱਖ ਦੂਰ ਕੀਤਾ ਸੀ, (ਤੇ ਇਸ ਤਰ੍ਹਾਂ) ਆਪਣਾ ਨਾਮਣਾ ਵਧਾਇਆ ਸੀ।੧।

ਜਿਹ ਨਰ ਜਸੁ ਕਿਰਪਾ ਨਿਧਿ ਗਾਇਓ ਤਾ ਕਉ ਭਇਓ ਸਹਾਈ ਕਹੁ ਨਾਨਕ ਮੈ ਇਹੀ ਭਰੋਸੈ ਗਹੀ ਆਨਿ ਸਰਨਾਈ ॥੨॥੧॥
Jih nar jas kirpā niḏẖ gā▫i▫o ṯā ka▫o bẖa▫i▫o sahā▫ī. Kaho Nānak mai ihī bẖarosai gahī ān sarnā▫ī. ||2||1||


That man, who sings the Praise of the Lord, the treasure of mercy, has the help and support of the Lord. Says Nanak, I have come to rely on this. I seek the Sanctuary of the Lord. ||2||1||


ਜਿਹ ਨਰ = ਜਿਨ੍ਹਾਂ ਬੰਦਿਆਂ ਨੇ। ਕਿਰਪਾ ਨਿਧਿ ਜਸੁ = ਕਿਰਪਾ ਦੇ ਖ਼ਜ਼ਾਨੇ ਪ੍ਰਭੂ ਦੀ ਸਿਫ਼ਤਿ-ਸਾਲਾਹ। ਸਹਾਈ = ਮਦਦਗਾਰ। ਕਹੁ = ਆਖ। ਨਾਨਕ = ਹੇ ਨਾਨਕ! ਇਹੀ ਭਰੋਸੈ = ਇਸੇ ਭਰੋਸੇ ਤੇ। ਗਹੀ = ਫੜੀ। ਆਨਿ = ਆ ਕੇ।੨।

ਹੇ ਭਾਈ! ਜਿਨ੍ਹਾਂ ਭੀ ਬੰਦਿਆਂ ਨੇ ਕਿਰਪਾ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕੀਤੀ, ਪਰਮਾਤਮਾ ਉਹਨਾਂ ਨੂੰ ਮਦਦਗਾਰ (ਹੋ ਕੇ) ਬਹੁੜਿਆ। ਹੇ ਨਾਨਕ! ਆਖ-ਮੈਂ ਭੀ ਇਸੇ ਹੀ ਭਰੋਸੇ ਤੇ ਆ ਕੇ ਪਰਮਾਤਮਾ ਦੀ ਹੀ ਸਰਨ ਲਈ ਹੈ।੨।੧।




http://gurmatsangeetproject.com/Recordings/asa-di-warASZ/har ko naam sada sukh.mp3
 

Astroboy

ਨਾਮ ਤੇਰੇ ਕੀ ਜੋਤਿ ਲਗਾਈ (Previously namjap)
Writer
SPNer
Jul 14, 2007
4,576
1,609
Page 981, Line 4
ਗਾਵਤ ਗਾਵਤ ਹਰਿ ਗੁਨ ਗਾਏ ਗੁਨ ਗਾਵਤ ਗੁਰਿ ਨਿਸਤਾਰੇ ॥੨॥
गावत गावत हरि गुन गाए गुन गावत गुरि निसतारे ॥२॥
Gāvaṯ gāvaṯ har gun gā▫e gun gāvaṯ gur nisṯāre. ||2||
Singing, singing, I sing the Glorious Praises of the Lord; singing His Glorious Praises, the Guru saves me. ||2||
Guru Ram Das - view Shabad/Paurhi/Salok
 
Last edited by a moderator:

Astroboy

ਨਾਮ ਤੇਰੇ ਕੀ ਜੋਤਿ ਲਗਾਈ (Previously namjap)
Writer
SPNer
Jul 14, 2007
4,576
1,609
ਹਰਿ ਹਰਿ ਹਰਿ ਹਰਿ ਹਰਿ ਹਰਿ ਹਰੇ
हरि हरि हरि हरि हरि हरि हरे ॥
Har har har har har har hare.
The Lord, Har, Har, Har, Har, Har, Har, Haray. (Ang 487)


ਹਰਿ ਹਰਿ ਹਰਿ ਹਰਿ ਹਰਿ ਹਰੇ ਹਰਿ ਹਰਿ ਹਰਿ ਹੇਤ
हरि हरि हरि हरि हरि हरे हरि हरि हरि हेत ॥
Har har har har har hare har har har heṯ.
O Lord, Har Har Har, Har Har Haray, Har Har Har, I love You. (Ang 810)


ਰਾਮ ਨਾਮ ਗੁਨ ਗਾਵਹੁ ਹਰਿ ਪ੍ਰੀਤਮ ਉਪਦੇਸਿ ਗੁਰੂ ਗੁਰ ਸਤਿਗੁਰਾ ਸੁਖੁ ਹੋਤੁ ਹਰਿ ਹਰੇ ਹਰਿ ਹਰੇ ਹਰੇ ਭਜੁ ਰਾਮ ਰਾਮ ਰਾਮ ॥੧॥

राम नाम गुन गावहु हरि प्रीतम उपदेसि गुरू गुर सतिगुरा सुखु होतु हरि हरे हरि हरे हरे भजु राम राम राम ॥१॥
Rām nām gun gāvhu har parīṯam upḏes gurū gur saṯigurā sukẖ hoṯ har hare har hare hare bẖaj rām rām rām. ||1||
Sing the Glorious Praises of the Name of the Lord, the Beloved Lord. Through the Teachings of the Guru, the Guru, the True Guru, you shall find peace. So vibrate and meditate on the Lord, Har, Haray, Har, Haray, Haray, the Lord, Raam, Raam, Raam. ||1|| (Ang 1297)


ਸਭਿ ਕਹਹੁ ਮੁਖਹੁ ਹਰਿ ਹਰਿ ਹਰੇ ਹਰਿ ਹਰਿ ਹਰੇ ਹਰਿ ਬੋਲਤ ਸਭਿ ਪਾਪ ਲਹੋਗੀਆ ॥੧॥
सभि कहहु मुखहु हरि हरि हरे हरि हरि हरे हरि बोलत सभि पाप लहोगीआ ॥१॥
Sabẖ kahhu mukẖahu har har hare har har hare har bolaṯ sabẖ pāp lahogī▫ā. ||1||
Let everyone chant together the Name of the Lord, Har, Har, Haray, Har, Har, Haray; chanting Har, all sins are washed away. ||1|| (Ang 1313)


ਹਰਿ ਹਰਿ ਹਰਿ ਹਰਿ ਹਰਿ ਹਰੇ ਜਪੰਤਿ ॥੪॥
हरि हरि हरि हरि हरि हरे जपंति ॥४॥
Har har har har har hare japanṯ. ||4||
chanting the Name of the Lord, Har, Har, Har, Har, Har, Haray. ||4|| (Ang 1354)
 

Astroboy

ਨਾਮ ਤੇਰੇ ਕੀ ਜੋਤਿ ਲਗਾਈ (Previously namjap)
Writer
SPNer
Jul 14, 2007
4,576
1,609
ਹਰਿ ਕਿਰਪਾ ਕਰਿ ਸੁਆਮੀ ਹਮ ਲਾਇ ਹਰਿ ਸੇਵਾ ਹਰਿ ਜਪਿ ਜਪੇ ਹਰਿ ਜਪਿ ਜਪੇ ਜਪੁ ਜਾਪਉ ਜਗਦੀਸ
हरि किरपा करि सुआमी हम लाइ हरि सेवा हरि जपि जपे हरि जपि जपे जपु जापउ जगदीस ॥
Har kirpā kar su▫āmī ham lā▫e har sevā har jap jape har jap jape jap jāpa▫o jagḏīs.
O Lord, my Lord and Master, please be Merciful to me; please enjoin me to serve You. I chant and meditate on the Lord, I chant and meditate on the Lord, I chant and meditate on the Lord of the Universe.

ਤੁਮਰੇ ਜਨ ਰਾਮੁ ਜਪਹਿ ਤੇ ਊਤਮ ਤਿਨ ਕਉ ਹਉ ਘੁਮਿ ਘੁਮੇ ਘੁਮਿ ਘੁਮਿ ਜੀਸ ॥੧॥
तुमरे जन रामु जपहि ते ऊतम तिन कउ हउ घुमि घुमे घुमि घुमि जीस ॥१॥
Ŧumre jan rām jāpėh ṯe ūṯam ṯin ka▫o ha▫o gẖum gẖume gẖum gẖum jīs. ||1||
Your humble servants chant and meditate on You, O Lord; they are sublime and exalted. I am a sacrifice, a sacrifice, a sacrifice, a sacrifice to them. ||1|| (Ang 1296)
 

Astroboy

ਨਾਮ ਤੇਰੇ ਕੀ ਜੋਤਿ ਲਗਾਈ (Previously namjap)
Writer
SPNer
Jul 14, 2007
4,576
1,609
Page 1137, Line 19
ਖੂਬੁ ਖੂਬੁ ਖੂਬੁ ਖੂਬੁ ਖੂਬੁ ਤੇਰੋ ਨਾਮੁ ॥
खूबु खूबु खूबु खूबु खूबु तेरो नामु ॥
Kẖūb kẖūb kẖūb kẖūb kẖūb ṯero nām.
Excellent, excellent, excellent, excellent, excellent is Your Name.
Guru Arjan Dev - view Shabad/Paurhi/Salok
 

Astroboy

ਨਾਮ ਤੇਰੇ ਕੀ ਜੋਤਿ ਲਗਾਈ (Previously namjap)
Writer
SPNer
Jul 14, 2007
4,576
1,609
Page 528, Line 4
ਤੁਮ ਪਵਿਤ੍ਰ ਪਾਵਨ ਪੁਰਖ ਪ੍ਰਭ ਸੁਆਮੀ ਹਮ ਕਿਉ ਕਰਿ ਮਿਲਹ ਜੂਠਾਰੀ ॥
तुम पवित्र पावन पुरख प्रभ सुआमी हम किउ करि मिलह जूठारी ॥
Ŧum paviṯar pāvan purakẖ parabẖ su▫āmī ham ki▫o kar milah jūṯẖārī.
You are pure and immaculate, O God, Almighty Lord and Master; how can I, the impure one, meet You?
Guru Ram Das - view Shabad/Paurhi/Salok
 

kiram

SPNer
Jan 26, 2008
278
338
Page 528, Line 4
ਤੁਮ ਪਵਿਤ੍ਰ ਪਾਵਨ ਪੁਰਖ ਪ੍ਰਭ ਸੁਆਮੀ ਹਮ ਕਿਉ ਕਰਿ ਮਿਲਹ ਜੂਠਾਰੀ ॥
तुम पवित्र पावन पुरख प्रभ सुआमी हम किउ करि मिलह जूठारी ॥
Ŧum paviṯar pāvan purakẖ parabẖ su▫āmī ham ki▫o kar milah jūṯẖārī.
You are pure and immaculate, O God, Almighty Lord and Master; how can I, the impure one, meet You?
Guru Ram Das - view Shabad/Paurhi/Salok

:wah:
 

kiram

SPNer
Jan 26, 2008
278
338
Guru Arjan Dev Ji in Raag Todee :



ਟੋਡੀ ਮਹਲਾ ਸਤਿਗੁਰ ਆਇਓ ਸਰਣਿ ਤੁਹਾਰੀ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ
Todī mėhlā 5. Saṯgur ā▫i▫o saraṇ ṯuhārī. Milai sūkẖ nām har sobẖā cẖinṯā lāhi hamārī. ||1|| rahā▫o.


Todee, Fifth Mehl: O True Guru, I have come to Your Sanctuary. Grant me the peace and glory of the Lord's Name, and remove my anxiety. ||1||Pause||


ਸਤਿਗੁਰ = ਹੇ ਗੁਰੂ! ਲਾਹਿ = ਦੂਰ ਕਰ।੧।ਰਹਾਉ।

ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ। ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ)।੧।ਰਹਾਉ।

ਅਵਰ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥
Avar na sūjẖai ḏūjī ṯẖāhar hār pari▫o ṯa▫o ḏu▫ārī. Lekẖā cẖẖod alekẖai cẖẖūtah ham nirgun leho ubārī. ||1||


I cannot see any other place of shelter; I have grown weary, and collapsed at Your door. Please ignore my account; only then may I be saved. I am worthless - please, save me! ||1||


ਅਵਰ ਠਾਹਰ = ਕੋਈ ਹੋਰ ਆਸਰਾ। ਹਾਰਿ = ਹਾਰ ਕੇ। ਤਉ ਦੁਆਰੀ = ਤੇਰੇ ਦਰ ਤੇ। ਅਲੇਖੈ = ਬਿਨਾ ਲੇਖਾ ਕਰਨ ਦੇ। ਛੂਟਹ = ਅਸੀਂ ਸੁਰਖ਼ਰੂ ਹੋ ਸਕਦੇ ਹਾਂ। ਨਿਰਗੁਨ = ਗੁਣਹੀਨ। ਲੇਹੁ ਉਬਾਰੀ = ਉਬਾਰਿ ਲੇਹੁ, ਬਚਾ ਲੈ।੧।

ਹੇ ਪ੍ਰਭੂ! (ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ। ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀਂ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ। ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ) ਬਚਾ ਲੈ।੧।

ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥
Saḏ bakẖsinḏ saḏā miharvānā sabẖnā ḏe▫e aḏẖārī. Nānak ḏās sanṯ pācẖẖai pari▫o rākẖ leho ih bārī. ||2||4||9||


You are always forgiving, and always merciful; You give support to all. Slave Nanak follows the Path of the Saints; save him, O Lord, this time. ||2||4||9||


ਸਦ = ਸਦਾ। ਬਖਸਿੰਦੁ = ਬਖ਼ਸ਼ਸ਼ ਕਰਨ ਵਾਲਾ। ਦੇਇ = ਦੇਂਦਾ ਹੈ। ਅਧਾਰੀ = ਆਸਰਾ। ਸੰਤ ਪਾਛੈ = ਗੁਰੂ ਦੀ ਸਰਨ। ਇਹ ਬਾਰੀ = ਇਸ ਵਾਰੀ, ਇਸ ਜਨਮ ਵਿਰ।੨।

ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ। ਹੇ ਦਾਸ ਨਾਨਕ! (ਤੂੰ ਭੀ ਅਰਜ਼ੋਈ ਕਰ ਤੇ ਆਖ-) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ।੨।੪।੯।


http://sikhroots.com/zina/Keertani ...at Glen Cove/03 Satgur Ayeo Saran.mp3?l=8&m=1
 
Last edited by a moderator:

❤️ CLICK HERE TO JOIN SPN MOBILE PLATFORM

❤️ CLICK HERE TO JOIN SPN MOBILE PLATFORM

📌 For all latest updates, follow the Official Sikh Philosophy Network Whatsapp Channel:
Top