Enjoy the following,
<iframe src="http://www.youtube.com/embed/bLEpMQWihcc?feature=player_detailpage" allowfullscreen="" frameborder="0" height="360" width="640"></iframe>
<!--[if gte mso 9]><xml> <w:WordDocument> <w:View>Normal</w:View> <w:Zoom>0</w:Zoom> <w
unctuationKerning/> <w:ValidateAgainstSchemas/> <w:SaveIfXMLInvalid>false</w:SaveIfXMLInvalid> <w:IgnoreMixedContent>false</w:IgnoreMixedContent> <w:AlwaysShowPlaceholderText>false</w:AlwaysShowPlaceholderText> <w:Compatibility> <w:BreakWrappedTables/> <w:SnapToGridInCell/> <w:WrapTextWithPunct/> <w:UseAsianBreakRules/> <w
ontGrowAutofit/> <w:UseFELayout/> </w:Compatibility> <w
oNotOptimizeForBrowser/> </w:WordDocument> </xml><![endif]--><!--[if gte mso 9]><xml> <w:LatentStyles DefLockedState="false" LatentStyleCount="156"> </w:LatentStyles> </xml><![endif]--><!--[if !mso]><object classid="clsid:38481807-CA0E-42D2-BF39-B33AF135CC4D" id=ieooui></object> <style> st1\:*{behavior:url(#ieooui) } </style> <![endif]--><!--[if gte mso 10]> <style> /* Style Definitions */ table.MsoNormalTable {mso-style-name:"Table Normal"; mso-tstyle-rowband-size:0; mso-tstyle-colband-size:0; mso-style-noshow:yes; mso-style-parent:""; mso-padding-alt:0in 5.4pt 0in 5.4pt; mso-para-margin:0in; mso-para-margin-bottom:.0001pt; mso-pagination:widow-orphan; font-size:10.0pt; font-family:"Times New Roman"; mso-fareast-font-family:"Times New Roman"; mso-ansi-language:#0400; mso-fareast-language:#0400; mso-bidi-language:#0400;} </style> <![endif]-->
ਹਲੇ ਯਾਰਾਂ ਹਲੇ ਯਾਰਾਂ ਖੁਸਿਖਬਰੀ ॥
हले यारां हले यारां खुसिखबरी ॥
Hale yārāʼn hale yārāʼn kẖusikẖabrī.
Hello, my friend, hello my friend. Is there any good news?
ਹੇ! ਮੇਰੇ ਮਿੱਤਰ, ਹੇ ਮੇਰੇ ਮਿੱਤਰ! ਤੂੰ ਕੀ ਸੁਖ ਸੁਨੇਹਾ ਲਿਆਇਆ ਹੈ?
ਹਲੇ ਯਾਰਾਂ = ਹੇ ਮਿੱਤਰ!ਹੇ ਸੱਜਣ! ਖੁਸਿ = ਖੁਸ਼ੀ ਦੇਣ ਵਾਲੀ, ਠੰਢ ਪਾਣ ਵਾਲੀ। ਖਬਰੀ = ਤੇਰੀ ਖ਼ਬਰ, ਤੇਰੀ ਸੋਇ{ਜਿਵੇਂ, "ਸੋਇ ਸੁਣੰਦੜੀ ਮੇਰਾ ਤਨੁ ਮਨੁ ਮਉਲਾ"}।
ਹੇ ਸੱਜਣ! ਹੇ ਪਿਆਰੇ! ਤੇਰੀ ਸੋਇ ਠੰਢ ਪਾਣ ਵਾਲੀ ਹੈ (ਭਾਵ, ਤੇਰੀਆਂ ਕਥਾਂ ਕਹਾਣੀਆਂ ਸੁਣ ਕੇ ਮੈਨੂੰ ਠੰਡ ਪੈਂਦੀ ਹੈ);
ਬਲਿ ਬਲਿ ਜਾਂਉ ਹਉ ਬਲਿ ਬਲਿ ਜਾਂਉ ॥
बलि बलि जांउ हउ बलि बलि जांउ ॥
Bal bal jāʼn▫o ha▫o bal bal jāʼn▫o.
I am a sacrifice, a devoted sacrifice, a dedicated and devoted sacrifice, to You.
ਸਦਕੇ! ਓ ਸਦਕੇ, ਸਦਕੇ, ਓ ਸਦਕੇ! ਮੈਂ ਜਾਂਦਾ ਹਾਂ ਤੇਰੇ ਉਤੋਂ।
ਬਲਿ ਬਲਿ = ਸਦਕੇ ਜਾਂਦਾ ਹਾਂ। ਹਉ = ਮੈਂ।
ਮੈਂ ਤੈਥੋਂ ਸਦਾ ਸਦਕੇ ਹਾਂ, ਕੁਰਬਾਨ ਹਾਂ।
ਨੀਕੀ ਤੇਰੀ ਬਿਗਾਰੀ ਆਲੇ ਤੇਰਾ ਨਾਉ ॥੧॥ ਰਹਾਉ ॥
नीकी तेरी बिगारी आले तेरा नाउ ॥१॥ रहाउ ॥
Nīkī ṯerī bigārī āle ṯerā nā▫o. ||1|| rahā▫o.
Slavery to You is so sublime; Your Name is noble and exalted. ||1||Pause||
ਚੰਗੀ ਹੇ ਤੇਰੀ ਵਗਾਰ ਅਤੇ ਸ੍ਰੇਸ਼ਟ ਹੈ ਤੇਰਾ ਨਾਮ। ਠਹਿਰਾਉ।
ਨੀਕੀ = ਸੋਹਣੀ, ਚੰਗੀ, ਪਿਆਰੀ। ਬਿਗਾਰੀ = ਵਿਗਾਰ, ਕਿਸੇ ਹੋਰ ਵਾਸਤੇ ਕੀਤਾ ਹੋਇਆ ਕੰਮ। ਤੇਰੀ ਬਿਗਾਰੀ = ਇਹਰੋਜ਼ੀ ਆਦਿਕ ਕਮਾਉਣ ਦਾ ਕੰਮ ਜਿਸ ਵਿਚ ਤੂੰ ਅਸਾਨੂੰ ਲਾਇਆ ਹੋਇਆ ਹੈ। ਆਲੇ = ਆਹਲਾ, ਉੱਚਾ, ਵੱਡਾ, ਸਭ ਤੋਂ ਪਿਆਰਾ ॥੧॥
(ਹੇਮਿੱਤਰ!) ਤੇਰਾ ਨਾਮ (ਮੈਨੂੰ) ਸਭ ਤੋਂ ਵਧੀਕ ਪਿਆਰਾ (ਲੱਗਦਾ) ਹੈ, (ਇਸ ਨਾਮ ਦੀ ਬਰਕਤਨਾਲ ਹੀ, ਦੁਨੀਆ ਦੀ ਕਿਰਤ ਵਾਲੀ) ਤੇਰੀ ਦਿੱਤੀ ਹੋਈ ਵਿਗਾਰ ਭੀ (ਮੈਨੂੰ) ਮਿੱਠੀ ਲੱਗਦੀਹੈ ॥੧॥ ਰਹਾਉ॥
ਕੁਜਾ ਆਮਦ ਕੁਜਾ ਰਫਤੀ ਕੁਜਾ ਮੇ ਰਵੀ ॥
कुजा आमद कुजा रफती कुजा मे रवी ॥
Kujā āmaḏ kujā rafṯī kujā me ravī.
Where did you come from? Where have You been? And where are You going?
ਤੂੰ ਕਿਥੋਂ ਆਇਆ ਹੈ? ਤੂੰ ਕਿਥੇ ਗਿਆ ਸਾਂ ਅਤੇ ਕਿਧਰ ਨੂੰ ਜਾਂਦਾ ਹੈ?
ਕੁਜਾ = (ਅਜ਼) ਕੁਜਾ, ਕਿੱਥੋਂ। ਆਮਦ = ਆਮਦੀ, ਤੂੰ ਆਇਆ। ਕੁਜਾ = ਕਿੱਥੇ। ਰਫਤੀ = ਤੂੰ ਗਿਆ ਸੈਂ। ਮੇ ਰਵੀ =ਤੂੰ ਜਾ ਰਿਹਾ ਹੈਂ। ਕੁਜਾ.......ਮੇ ਰਵੀ = ਤੂੰ ਕਿੱਥੋਂ ਆਇਆ? ਤੂੰ ਕਿਥੇ ਗਿਆ? ਤੂੰਕਿੱਥੇ ਜਾ ਰਿਹਾ ਹੈਂ? (ਭਾਵ, ਨਾ ਤੂੰ ਕਿਤੋਂ ਆਇਆ, ਨਾ ਤੂੰ ਕਿਤੇ ਕਦੇ ਗਿਆ, ਅਤੇ ਨਾਤੂੰ ਕਿਤੇ ਜਾ ਰਿਹਾ ਹੈਂ; ਤੂੰ ਸਦਾ ਅਟੱਲ ਹੈਂ)।
(ਹੇ ਸੱਜਣ!) ਨਾਹ ਤੂੰ ਕਿਤੋਂ ਆਇਆ, ਨਾਹ ਤੂੰ ਕਿਤੇ ਕਦੇ ਗਿਆ ਅਤੇ ਨਾਹ ਤੂੰ ਜਾ ਰਿਹਾ ਹੈਂ (ਭਾਵ, ਤੂੰ ਸਦਾ ਅਟੱਲ ਹੈਂ)
ਦ੍ਵਾਰਿਕਾ ਨਗਰੀ ਰਾਸਿ ਬੁਗੋਈ ॥੧॥
द्वारिका नगरी रासि बुगोई ॥१॥
Ḏavārikā nagrī rās bugo▫ī. ||1||
Tell me the truth, in the holy city of Dwaarikaa. ||1||
ਇਹ ਦਵਾਰਕਾ ਦਾ ਸ਼ਹਿਰ ਹੈ। ਤੂੰ ਸੱਚੋ ਸੱਚ ਕਾਹੁ।
ਰਾਸਿ = {ਸੰ. रास: A kind of dance practised by Krishna and the cowherds but particularly the gopis or cowherdesses of Vrindavana, ੨. Speech} ਰਾਸਾਂ ਜਿੱਥੇ ਕ੍ਰਿਸ਼ਨ ਜੀਨਾਚ ਕਰਦੇ ਤੇ ਗੀਤ ਸੁਣਾਉਂਦੇ ਸਨ। (ਰਾਸਿ ਮੰਡਲੁ ਕੀਨੋ ਆਖਾਰਾ। ਸਗਲੋ ਸਾਜਿ ਰਖਿਓਪਾਸਾਰਾ।੧।੨।੪੫। ਸੂਹੀ ਮਹਲਾ ੫) ਬੁਗੋਈ = ਤੂੰ (ਹੀ) ਆਖਦਾ ਹੈਂ ॥੧॥
ਦੁਆਰਕਾ ਨਗਰੀ ਵਿਚ ਰਾਸ ਭੀ ਤੂੰ ਆਪ ਹੀ ਪਾਂਦਾ ਹੈਂ (ਭਾਵ, ਕਿਸ਼ਨ ਭੀ ਤੂੰ ਆਪ ਹੀ ਹੈਂ) ॥੧॥
ਖੂਬੁ ਤੇਰੀ ਪਗਰੀ ਮੀਠੇ ਤੇਰੇ ਬੋਲ ॥
खूबु तेरी पगरी मीठे तेरे बोल ॥
Kẖūb ṯerī pagrī mīṯẖe ṯere bol.
How handsome is your turban! And how sweet is your speech.
ਸੁੰਦਰ ਹੈ ਤੇਰੀ ਦਸਤਾਰ ਅਤੇ ਮਿੱਠੀ ਹੈ ਤੇਰੀ ਬੋਲ ਬਾਣੀ।
ਖੂਬ = ਸੋਹਣੀ।
ਹੇ ਯਾਰ! ਸੋਹਣੀ ਤੇਰੀ ਪੱਗ ਹੈ (ਭਾਵ, ਸੋਹਣਾ ਤੇਰਾ ਸਰੂਪ ਹੈ) ਤੇ ਪਿਆਰੇ ਤੇਰੇ ਬਚਨ ਹਨ,
ਦ੍ਵਾਰਿਕਾ ਨਗਰੀ ਕਾਹੇ ਕੇ ਮਗੋਲ ॥੨॥
द्वारिका नगरी काहे के मगोल ॥२॥
Ḏavārikā nagrī kāhe ke magol. ||2||
Why are there Moghals in the holy city of Dwaarikaa? ||2||
ਦਵਾਰਕਾ ਦੇ ਸ਼ਹਿਰ ਵਿੱਚ ਮੁਗਲ ਕਿਸ ਤਰ੍ਹਾਂ ਹੋ ਸਕਦਾ ਹੈ?
ਦ੍ਵਾਰਿਕਾਨਗਰੀ......ਮਗੋਲ = ਕਾਹੇ ਕੇ ਦ੍ਵਾਰਿਕਾ ਨਗਰੀ, ਕਾਹੇ ਕੇ ਮਗੋਲ; ਕਾਹਦੇ ਲਈ ਦੁਆਰਕਾਨਗਰੀ ਵਿਚ ਤੇ ਕਾਹਦੇ ਲਈ ਮੁਗਲ (-ਧਰਮ) ਦੇ ਨਗਰ ਵਿਚ? ਨਾਹ ਤੂੰ ਸਿਰਫ਼ ਦੁਆਰਕਾ ਵਿਚਹੈਂ, ਤੇ ਨਾਹ ਤੂੰ ਸਿਰਫ਼ ਮੁਸਲਮਾਨੀ ਧਰਮ ਦੇ ਕੇਂਦਰ ਮੱਕੇ ਵਿੱਚ ਹੈਂ ॥੨॥
ਨਾਹ ਤੂੰ ਸਿਰਫ਼ ਦੁਆਰਕਾ ਵਿਚ ਹੈਂ ਤੇ ਨਾਹ ਤੂੰ ਸਿਰਫ਼ ਮੁਸਲਮਾਨੀ ਧਰਮ ਦੇ ਕੇਂਦਰ ਮੱਕੇ ਵਿਚ ਹੈਂ (ਭਾਵ, ਤੂੰ ਹਰ ਥਾਂ ਹੈਂ) ॥੨॥
.ਚੰਦੀ ਹਜਾਰ ਆਲਮ ਏਕਲ ਖਾਨਾਂ ॥
चंदीं हजार आलम एकल खानां ॥
Cẖanḏīʼn hajār ālam ekal kẖānāʼn.
You alone are the Lord of so many thousands of worlds.
ਕੇਵਲ ਤੂੰ ਹੀ ਅਨੇਕਾਂ ਹਜ਼ਾਰਾਂ ਸੰਸਾਰਾਂ ਦਾ ਸੁਆਮੀ ਹੈ।
ਚੰਦਂ*ੀ ਹਜਾਰ = ਕਈ ਹਜ਼ਾਰਾਂ। ਆਲਮ = ਦੁਨੀਆ। ਏਕਲ = ਇਕੱਲਾ। ਖਾਨਾਂ = ਖਾਨ, ਮਾਲਕ।
(ਸ੍ਰਿਸ਼ਟੀ ਦੇ) ਕਈ ਹਜ਼ਾਰਾਂ ਮੰਡਲਾਂ ਦਾ ਤੂੰ ਇਕੱਲਾ (ਆਪ ਹੀ) ਮਾਲਕ ਹੈਂ।
ਹਮ ਚਿਨੀ ਪਾਤਿਸਾਹ ਸਾਂਵਲੇ ਬਰਨਾਂ ॥੩॥
हम चिनी पातिसाह सांवले बरनां ॥३॥
Ham cẖinī pāṯisāh sāʼnvle barnāʼn. ||3||
You are my Lord King, like the dark-skinned Krishna. ||3||
ਏਸੇ ਤਰ੍ਹਾਂ ਦਾ ਹੀ ਹੈ ਕਾਲੇ ਰੰਗ ਵਾਲਾ ਮੇਰਾ ਸੁਲਤਾਨ।
http://www.srigranth.org/servlet/gurbani.gurbani?Action=Page&Param=727&g=1&h=1&r=1&t=1&p=1&fb=0&k=1
Sat Sri Akal.
PS: The following great by young people but it is not complete Shabad,
<iframe width="640" height="360" src="http://www.youtube.com/embed/folnCO-aYk4?feature=player_detailpage" frameborder="0" allowfullscreen></iframe>