- Dec 21, 2010
- 3,387
- 5,690
We see great emphasis in Gurbani discourse as well as in common usage of the word Hukam/ ਹੁਕਮ.
ਰੱਬ ਦੇ ਹੁਕਮ ਬ*ਿਨਾਂ ਤੇ ਪੱਤਾ ਵੀ ਨਹੀਂ ਹ*ਿੱਲਦਾ / Even a leaf does not move without creator’s dictum.
ਰੱਬ ਦੇ ਹੁਕਮ ਅੱਗੇ ਕ*ਿਹਦਾ ਜ਼ੋਰ ਚਲਦਾ ਹੈ / Who can overpower creator’s dictum.
ਕ*ਿਸੇ ਮੌਤ ਦੇ ਮੌਕੇ ਤੇ ਕਹ*ਿੰਦੇ ਨੇਂ , " ਰੱਬ ਦ ਹੁਕਮ / ਭਾਣਾਂ ਤੇ ਮੰਨਨਾਂ ਹੀ ਪੈਂਦਾ ਹੈ "/ Mentioned commonly at death of someone, we have to accept creator’s dictum.
In all these Rab/Creator (a noun) is understood and identified with the ਹੁਕਮ/dictum.
Search for ਹੁਕਮ yields 431 hits in Sri Guru Granth Sahib Ji from Srigranth.org ( Results 1 - 30 of 431).
Some of the manifestations of the word ਹੁਕਮ/Hukam are,
ਹੁਕਮ/Hukam ----- - dictum (creator’s)
ਹੁਕਮੀ/Hukmī ---- by or with creator's dictum
ਹੁਕਮਿ/Hukmea -- in the creator's dictum
ਹੁਕਮੈ/Hukmai -- per the creator's dictum
In Japji Sahib we find great usage and elaboration of this word as it relates to us and the creator and the relationship therein. Let us review 2nd Pauri of Japji Sahib.
All life takes shape through creator’s dictum and through same, the glory manifests.
ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ ॥
So us being part of creator’s creation don’t need to just throw up our hands and say, “I will never understand and it is out of my control!”. Creation is what creator acts through. Within creation the creator has blessed us all in varying degrees and given us the capability to further develop ourselves with the potential embedded in us. As we develop so we become available for action’s per creator’s dictum.
All errors always mine in any mis-interpretation and I stand corrected. I welcome suggestions, comments or extensions to the theme.
Sat Sri Akal.

Through the creator’s dictum all manifests. There is no description of description of creator’s dictum.ਹੁਕਮੀ ਹੋਵਨਿ ਆਕਾਰ ਹੁਕਮੁ ਨ ਕਹਿਆ ਜਾਈ ॥
हुकमी होवनि आकार हुकमु न कहिआ जाई ॥
Hukmī hovan ākār hukam na kahi▫ā jā▫ī.
By His Command, bodies are created; His Command cannot be described.
ਸਾਈਂ ਦੇ ਅਮਰ ਦੁਆਰਾ ਸਰੀਰ ਬਣਦੇ ਹਨ। ਉਸ ਦਾ ਅਮਰ ਵਰਨਣ ਕੀਤਾ ਨਹੀਂ ਜਾ ਸਕਦਾ।
ਹੁਕਮੀ = ਹੁਕਮ ਵਿਚ, ਅਕਾਲਪੁਰਖ ਦੇ ਹੁਕਮ ਅਨੁਸਾਰ। ਹੋਵਨਿ = ਹੁੰਦੇ ਹਨ, ਹੋਂਦ ਵਿਚ ਆਉਂਦੇ ਹਨ, ਬਣ ਜਾਂਦੇ ਹਨ।ਆਕਾਰ = ਸਰੂਪ, ਸ਼ਕਲਾਂ, ਸਰੀਰ। ਨ ਕਹਿਆ ਜਾਈ = ਕਹਿਆ ਨ ਜਾਈ, ਕਥਨ ਨਹੀਂ ਕੀਤਾ ਜਾਸਕਦਾ।
ਅਕਾਲ ਪੁਰਖ ਦੇ ਹੁਕਮ ਅਨੁਸਾਰ ਸਾਰੇ ਸਰੀਰ ਬਣਦੇ ਹਨ, (ਪਰ ਇਹ) ਹੁਕਮ ਦੱਸਿਆ ਨਹੀਂ ਜਾ ਸਕਦਾ ਕਿ ਕਿਹੋ ਜਿਹਾ ਹੈ।
ਹੁਕਮੀ ਹੋਵਨਿ ਜੀਅ ਹੁਕਮਿ ਮਿਲੈ ਵਡਿਆਈ ॥
हुकमी होवनि जीअ हुकमि मिलै वडिआई ॥
Hukmī hovan jī▫a hukam milai vadi▫ā▫ī.
By His Command, souls come into being; by His Command, glory and greatness are obtained.
ਉਸ ਦੇ ਫੁਰਮਾਨ ਨਾਲ ਰੂਹਾਂ ਹੋਂਦ ਵਿੱਚ ਆਉਂਦੀਆਂ ਹਨ ਅਤੇ ਉਸ ਦੇ ਫੁਰਮਾਨ ਨਾਲ ਹੀ ਮਾਨ ਪਰਾਪਤ ਹੁੰਦਾ ਹੈ।
ਜੀਅ-ਜੀਅ ਜੰਤ। ਹੁਕਮਿ = ਹੁਕਮ ਅਨੁਸਾਰ। ਵਡਿਆਈ = ਆਦਰ, ਸ਼ੋਭਾ।
ਰੱਬ ਦੇ ਹੁਕਮ ਅਨੁਸਾਰ ਹੀ ਸਾਰੇ ਜੀਵ ਜੰਮ ਪੈਂਦੇ ਹਨ ਅਤੇ ਹੁਕਮ ਅਨੁਸਾਰ ਹੀ (ਰੱਬ ਦੇ ਦਰ 'ਤੇ) ਸ਼ੋਭਾ ਮਿਲਦੀ ਹੈ।
All life takes shape through creator’s dictum and through same, the glory manifests.
Through creator’s dictum one becomes virtuous or bad. Per the creator’s dictum and writing all ills and happiness are experienced.ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖ ਸੁਖ ਪਾਈਅਹਿ ॥
हुकमी उतमु नीचु हुकमि लिखि दुख सुख पाईअहि ॥
Hukmī uṯam nīcẖ hukam likẖ ḏukẖ sukẖ pā▫ī▫ah.
By His Command, some are high and some are low; by His Written Command, pain and pleasure are obtained.
ਉਸ ਦੇ ਫੁਰਮਾਨ ਦੁਆਰਾ ਪ੍ਰਾਨੀ ਚੰਗੇ ਤੇ ਮੰਦੇ ਹੁੰਦੇ ਹਨ ਅਤੇ ਉਸ ਦੇ ਲਿਖੇ ਫੁਰਮਾਨ ਦੁਆਰਾ ਹੀ ਉਹ ਗ਼ਮੀ ਤੇ ਖ਼ੁਸ਼ੀ ਪਾਉਂਦੇ ਹਨ।
ਉਤਮੁ = ਸ੍ਰੇਸ਼ਟ, ਚੰਗਾ। ਲਿਖਿ = ਲਿਖ ਕੇ, ਲਿਖੇ ਅਨੁਸਾਰ। ਪਾਈਅਹਿ = ਪਾਈਦੇ ਹਨ, ਭੋਗੀਦੇ ਹਨ।
ਰੱਬਦੇ ਹੁਕਮ ਵਿਚ ਕੋਈ ਮਨੁੱਖ ਚੰਗਾ (ਬਣ ਜਾਂਦਾ) ਹੈ, ਕੋਈ ਭੈੜਾ। ਉਸ ਦੇ ਹੁਕਮ ਵਿਚ ਹੀ (ਆਪਣੇ ਕੀਤੇ ਹੋਏ ਕਰਮਾਂ ਦੇ) ਲਿਖੇ ਅਨੁਸਾਰ ਦੁੱਖ ਤੇ ਸੁਖ ਭੋਗੀਦੇ ਹਨ।
Some are blessed through creator’s dictum while same creates a state of forever transformation for other.ਇਕਨਾ ਹੁਕਮੀ ਬਖਸੀਸ ਇਕਿ ਹੁਕਮੀ ਸਦਾ ਭਵਾਈਅਹਿ ॥
इकना हुकमी बखसीस इकि हुकमी सदा भवाईअहि ॥
Iknā hukmī bakẖsīs ik hukmī saḏā bẖavā▫ī▫ah.
Some, by His Command, are blessed and forgiven; others, by His Command, wander aimlessly forever.
ਕਈਆਂ ਨੂੰ ਉਸ ਦੀ ਆਗਿਆ ਰਾਹੀਂ ਦਾਤਾਂ ਮਿਲਦੀਆਂ ਹਨ ਅਤੇ ਕਈ ਉਸ ਦੀ ਆਗਿਆ ਰਾਹੀਂ ਆਵਾਗਉਣ ਅੰਦਰ ਸਦੀਵ ਹੀ ਭੁਆਈਂਦੇ ਹਨ।
ਇਕਨਾ = ਕਈ ਮਨੁੱਖਾਂ ਨੂੰ। ਬਖਸੀਸ = ਦਾਤ, ਬਖ਼ਸ਼ਸ਼। ਇਕਿ = ਕਈ ਮਨੁੱਖ। ਭਵਾਈਅਹਿ = ਭਵਾਈਦੇ ਹਨ, ਜਨਮ ਮਰਨ ਦੇ ਗੇੜ ਵਿਚ ਪਾਏ ਜਾਂਦੇ ਹਨ।
ਹੁਕਮਵਿਚ ਹੀ ਕਦੀ ਮਨੁੱਖਾਂ ਉੱਤੇ (ਅਕਾਲ ਪੁਰਖ ਦੇ ਦਰ ਤੋਂ) ਬਖ਼ਸ਼ਸ਼ ਹੁੰਦੀ ਹੈ, ਅਤੇ ਉਸ ਦੇਹੁਕਮ ਵਿਚ ਹੀ ਕਈ ਮਨੁੱਖ ਨਿੱਤ ਜਨਮ ਮਰਨ ਦੇ ਗੇੜ ਵਿਚ ਭਵਾਈਦੇ ਹਨ।
ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ ॥
All is as per creator’s dictum and nothing is outside of creator’s dictum.हुकमै अंदरि सभु को बाहरि हुकम न कोइ ॥
Hukmai anḏar sabẖ ko bāhar hukam na ko▫e.
Everyone is subject to His Command; no one is beyond His Command.
ਸਾਰੇ ਉਸ ਦੇ ਅਮਰ ਵਿੱਚ ਹਨ ਅਤੇ ਉਸ ਦੇ ਅਮਰ ਤੋਂ ਬਾਹਰ ਕੋਈ ਨਹੀਂ।
ਅੰਦਰਿ = ਰੱਬ ਦੇ ਹੁਕਮ ਵਿਚ ਹੀ। ਸਭੁ ਕੋ = ਹਰੇਕ ਜੀਵ। ਬਾਹਰਿ ਹੁਕਮ = ਹੁਕਮ ਤੋਂ ਬਾਹਰ।
ਹਰੇਕ ਜੀਵ ਰੱਬ ਦੇ ਹੁਕਮ ਵਿਚ ਹੀ ਹੈ, ਕੋਈ ਜੀਵ ਹੁਕਮ ਤੋਂ ਬਾਹਰ (ਭਾਵ, ਹੁਕਮ ਤੋ ਆਕੀ) ਨਹੀਂ ਹੋ ਸਕਦਾ।
Those who come to understand creator’s dictum, never utter a word laced with ego.ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਹੈ ਨ ਕੋਇ ॥੨॥
नानक हुकमै जे बुझै त हउमै कहै न कोइ ॥२॥
Nānak hukmai je bujẖai ṯa ha▫umai kahai na ko▫e. ||2||
O Guru Nanak, one who understands His Command, does not speak in ego. ||2||
ਹੇ ਨਾਨਕ! ਜੇਕਰ ਇਨਸਾਨ ਪ੍ਰਭੂ ਦੇ ਫੁਰਮਾਨ ਨੂੰ ਸਮਝ ਲਵੇ, ਤਦ ਕੋਈ ਭੀ ਹੰਕਾਰ ਨਾਂ ਕਰੇ।
ਹੁਕਮੈ = ਹੁਕਮ ਨੂੰ। ਬੁਝੈ = ਸਮਝ ਲਏ। ਹਉਮੈ ਕਹੈ ਨ = ਹਉਮੈ ਦੇ ਬਚਨ ਨਹੀਂ ਆਖਦਾ, ਮੈਂ ਮੈਂ ਨਹੀਂ ਆਖਦਾ, ਸੁਆਰਥੀ ਨਹੀਂ ਬਣਦਾ।
ਹੇਨਾਨਕ! ਜੇ ਕੋਈ ਮਨੁੱਖ ਅਕਾਲ ਪੁਰਖ ਦੇ ਹੁਕਮ ਨੂੰ ਸਮਝ ਲਏ ਤਾਂ ਫਿਰ ਉਹ ਸੁਆਰਥ ਦੀਆਂਗੱਲਾਂ ਨਹੀਂ ਕਰਦਾ (ਭਾਵ, ਫਿਰ ਉਹ ਸੁਆਰਥੀ ਜੀਵਨ ਛੱਡ ਦੇਂਦਾ ਹੈ) ॥੨॥
Challenge becomes how do we understand what is indescribable? The clue is to note where the end results show up. These show up in all of creation far and near. Understanding and taking note of such is path of increasing enlightenment. Even though in human terms the road is infinitely long.Essence: Hukam is a manifestation of the creator’s actions and its impacts on all of creation. It is indescribable but needs to be so recognized in one’s living.

Last edited: