• Welcome to all New Sikh Philosophy Network Forums!
    Explore Sikh Sikhi Sikhism...
    Sign up Log in

General Perspective

Ishna

Writer
SPNer
May 9, 2006
3,261
5,192
On TV the other night there was a documentary about a group of men who rescue women from ISIL. Some of the women they rescued were interviewed and spoke about what they saw and what happened to them. One woman was 21 when she was taken away, and held in a camp with other women. One of the girls she was with was 9, and used to be taken 'to the bathroom' by guards. When the woman tried to elaborate for the journalist, she started having a panic attack\PTSD\flashback thing.

They also had footage from a stolen ISIL mobile phone, of some men sitting around bragging about how they will go to the slave market the next day and buy women, and teasing the younger men about not being able to handle the women, and genuinely, casually, talking about women like inanimate objects to be bought and sold.

It puts all the daily troubles into perspective when you learn about the horrible life people have right here and now. It puts all the minor complaints into perspective. It puts life into perspective.

What can we as regular people can do in response to such things happening in the world?
 

Original

Writer
SPNer
Jan 9, 2011
1,053
553
66
London UK
ਤਿਲੰਗ ਮਹਲਾ ੧ ॥ ਜੈਸੀ ਮੈ ਆਵੈ ਖਸਮ ਕੀ ਬਾਣੀ ਤੈਸੜਾ ਕਰੀ ਗਿਆਨੁ ਵੇ ਲਾਲੋ ॥ ਪਾਪ ਕੀ ਜੰਞ ਲੈ ਕਾਬਲਹੁ ਧਾਇਆ ਜੋਰੀ ਮੰਗੈ ਦਾਨੁ ਵੇ ਲਾਲੋ ॥ ਸਰਮੁ ਧਰਮੁ ਦੁਇ ਛਪਿ ਖਲੋਏ ਕੂੜੁ ਫਿਰੈ ਪਰਧਾਨੁ ਵੇ ਲਾਲੋ ॥ ਕਾਜੀਆ ਬਾਮਣਾ ਕੀ ਗਲ ਥਕੀ ਅਗਦੁ ਪੜੈ ਸੈਤਾਨੁ ਵੇ ਲਾਲੋ ॥ ਮੁਸਲਮਾਨੀਆ ਪੜਹਿ ਕਤੇਬਾ ਕਸਟ ਮਹਿ ਕਰਹਿ ਖੁਦਾਇ ਵੇ ਲਾਲੋ ॥ ਜਾਤਿ ਸਨਾਤੀ ਹੋਰਿ ਹਿਦਵਾਣੀਆ ਏਹਿ ਭੀ ਲੇਖੈ ਲਾਇ ਵੇ ਲਾਲੋ ॥ ਖੂਨ ਕੇ ਸੋਹਿਲੇ ਗਾਵੀਅਹਿ ਨਾਨਕ ਰਤੁ ਕਾ ਕੁੰਗੂ ਪਾਇ ਵੇ ਲਾਲੋ ॥੧॥ ਸਾਹਿਬ ਕੇ ਗੁਣ ਨਾਨਕੁ ਗਾਵੈ ਮਾਸ ਪੁਰੀ ਵਿਚਿ ਆਖੁ ਮਸੋਲਾ ॥ ਜਿਨਿ ਉਪਾਈ ਰੰਗਿ ਰਵਾਈ ਬੈਠਾ ਵੇਖੈ ਵਖਿ ਇਕੇਲਾ ॥ ਸਚਾ ਸੋ ਸਾਹਿਬੁ ਸਚੁ ਤਪਾਵਸੁ ਸਚੜਾ ਨਿਆਉ ਕਰੇਗੁ ਮਸੋਲਾ ॥ ਕਾਇਆ ਕਪੜੁ ਟੁਕੁ ਟੁਕੁ ਹੋਸੀ ਹਿਦੁਸਤਾਨੁ ਸਮਾਲਸੀ ਬੋਲਾ ॥ ਆਵਨਿ ਅਠਤਰੈ ਜਾਨਿ ਸਤਾਨਵੈ ਹੋਰੁ ਭੀ ਉਠਸੀ ਮਰਦ ਕਾ ਚੇਲਾ ॥ ਸਚ ਕੀ ਬਾਣੀ ਨਾਨਕੁ ਆਖੈ ਸਚੁ ਸੁਣਾਇਸੀ ਸਚ ਕੀ ਬੇਲਾ ॥੨॥੩॥੫॥ {ਪੰਨਾ 722-723}

ਪਦਅਰਥ: ਮੈ—ਮੈਨੂੰ। ਬਾਣੀ—ਪ੍ਰੇਰਨਾ। ਕਰੀ—ਮੈਂ ਕਰਦਾ ਹਾਂ। ਗਿਆਨੁ—ਵਾਕਫ਼ੀਅਤ, ਜਾਣ-ਪਛਾਣ। ਕਰੀ ਗਿਆਨੁ—ਮੈਂ ਵਾਕਫ਼ੀਅਤ ਕਰਾਂਦਾ ਹਾਂ, ਮੈਂ ਹਾਲ ਦੱਸਦਾ ਹਾਂ। ਵੇ—ਹੇ! ਕਾਬਲਹੁ—ਕਾਬਲ ਤੋਂ। ਧਾਇਆ—ਹੱਲਾ ਕਰ ਕੇ ਆਇਆ। ਜੋਰੀ—ਧੱਕੇ ਨਾਲ, ਜੋਰ ਨਾਲ। ਦਾਨੁ—{ਨੋਟ:ਵਿਆਹ ਦੇ ਸਮੇ ਲੜਕੀ ਵਾਲੇ ਦੇ ਘਰ ਮੁੰਡੇ ਵਾਲੇ ਜੰਞ ਬਣਾ ਕੇ ਆਉਂਦੇ ਹਨ। ਖ਼ੁਸ਼ੀ ਦੇ ਗੀਤ ਗਾਏ ਜਾਂਦੇ ਹਨ। ਹਿੰਦੂਆਂ ਦਾ ਵਿਆਹ ਬ੍ਰਾਹਮਣ ਤੇ ਮੁਸਲਮਾਨਾਂ ਦਾ ਕਾਜ਼ੀ ਪੜ੍ਹਾਂਦਾ ਹੈ। ਹਿੰਦੂ ਕੰਨਿਆ—ਦਾਨ ਕਰਦੇ ਹਨ, ਦਾਨ ਦੇ ਤੌਰ ਤੇ ਕੰਨਿਆ ਭੇਟ ਕਰਦੇ ਹਨ। ਉਸ ਸੁਹਾਵਣੇ ਸਮੇ ਜਾਂਞੀਆਂ ਉਤੇ ਕੇਸਰ ਛਿੜਕਿਆ ਜਾਂਦਾ ਹੈ। ਵਿਆਹ ਦਾ ਇਹ ਦ੍ਰਿਸ਼ਟਾਂਤ ਦੇ ਕੇ ਗੁਰੂ ਨਾਨਕ ਦੇਵ ਜੀ ਇਸ ਸ਼ਬਦ ਦੀ ਰਾਹੀਂ ਦੱਸਦੇ ਹਨ ਕਿ ਬਾਬਰ ਕਾਬਲ ਤੋਂ ਫ਼ੌਜ ਲੈ ਕੇ ਚੜ੍ਹਿਆ, ਮਾਨੋ, ਪਾਪ—ਜ਼ੁਲਮ ਦੀ ਜੰਞ ਲੈ ਕੇ ਹਿੰਦ ਦੀ ਹਕੂਮਤ—ਰੂਪ ਲਾੜੀ ਵਿਆਹੁਣ ਆਇਆ। ਬਾਬਰ ਦੇ ਫ਼ੌਜੀਆਂ ਨੇ ਸੈਦਪੁਰ (ਐਮਨਾਬਾਦ) ਦੀਆਂ ਇਸਤ੍ਰੀਆਂ ਦੀ ਬਹੁਤ ਬੇ—ਪਤੀ ਕੀਤੀ, ਇਹ, ਮਾਨੋ, ਕਾਜ਼ੀ ਤੇ ਬ੍ਰਾਹਮਣ ਦੇ ਥਾਂ ਸ਼ੈਤਾਨ ਵਿਆਹ ਪੜ੍ਹਾ ਰਿਹਾ ਸੀ। ਕਤਲਾਮ ਨਾਲ ਸ਼ਹਰ ਦੀਆਂ ਗਲੀਆਂ ਬਜ਼ਾਰਾਂ ਵਿਚ ਲਹੂ ਹੀ ਲਹੂ ਸੀ, ਇਹ, ਮਾਨੋ ਉਹ ਖ਼ੂਨੀ ਵਿਆਹ ਵਿਚ ਕੇਸਰ ਛਿੜਕਿਆ ਜਾ ਰਿਹਾ ਸੀ। ਵਿਆਹਾਂ ਦੇ ਖ਼ੁਸ਼ੀ ਦੇ ਸੋਹਿਲਿਆਂ ਦੇ ਥਾਂ ਖ਼ੂਨ ਦੇ ਸੋਹਿਲੇ ਗਾਏ ਜਾ ਰਹੇ ਸਨ, ਹਰ ਪਾਸੇ ਮੌਤ ਦੇ ਕਾਰਨ ਵੈਣ ਹੀ ਵੈਣ ਪੈ ਰਹੇ ਹਨ}।

ਸਰਮੁ—ਸ਼ਰਮ, ਹਯਾ। ਪਰਧਾਨੁ—ਚੌਧਰੀ। ਥਕੀ—ਰਹਿ ਗਈ, ਮੁੱਕ ਗਈ। ਅਗਦੁ—ਅਕਦ, ਨਕਾਹ, ਵਿਆਹ। ਕਰਹਿ ਖੁਦਾਇ—ਖ਼ੁਦਾ ਖ਼ੁਦਾ ਕਰਦੀਆਂ ਹਨ, ਖ਼ੁਦਾ ਅੱਗੇ ਪੁਕਾਰ ਕਰਦੀਆਂ ਹਨ। ਸਨਾਤੀ—ਨੀਵੀਂ ਜਾਤਿ। ਏਹਿ ਭੀ—ਇਹ ਭੀ ਸਾਰੀਆਂ। ਲੇਖੈ ਲਾਇ—ਉਸ ਜ਼ੁਲਮ ਦੇ ਲੇਖੇ ਵਿਚ ਹੀ ਗਿਣ। ਖੂਨ ਕੇ ਸੋਹਿਲੇ—ਕੀਰਨੇ, ਵਿਰਲਾਪ, ਵੈਣ। ਰਤੁ—ਲਹੂ। ਕੁੰਗੂ—ਕੇਸਰ।੧।

ਅਰਥ: ਹੇ (ਭਾਈ) ਲਾਲੋ! ਮੈਨੂੰ ਜਿਹੋ ਜਿਹੀ ਖਸਮ-ਪ੍ਰਭੂ ਵਲੋਂ ਪ੍ਰੇਰਨਾ ਆਈ ਹੈ ਉਸੇ ਅਨੁਸਾਰ ਮੈਂ ਤੈਨੂੰ (ਉਸ ਦੂਰ-ਘਟਨਾ ਦੀ) ਵਾਕਫ਼ੀਅਤ ਦੇਂਦਾ ਹਾਂ (ਜੋ ਇਸ ਸ਼ਹਿਰ ਸ਼ੈਦਪੁਰ ਵਿਚ ਵਾਪਰੀ ਹੈ)। (ਬਾਬਰ) ਕਾਬਲ ਤੋਂ (ਫ਼ੌਜ ਜੋ, ਮਾਨੋ) ਪਾਪ-ਜ਼ੁਲਮ ਦੀ ਜੰਞ (ਹੈ) ਇਕੱਠੀ ਕਰ ਕੇ ਆ ਚੜ੍ਹਿਆ ਹੈ, ਅਤੇ ਜ਼ੋਰ-ਧੱਕੇ ਨਾਲ ਹਿੰਦ-ਦੀ-ਹਕੂਮਤ ਰੂਪ ਕੰਨਿਆ-ਦਾਨ ਮੰਗ ਰਿਹਾ ਹੈ। (ਸੈਦਪੁਰ ਵਿਚੋਂ) ਹਯਾ ਤੇ ਧਰਮ ਦੋਵੇਂ ਲੋਪ ਹੋ ਚੁਕੇ ਹਨ, ਝੂਠ ਹੀ ਝੂਠ ਚੌਧਰੀ ਬਣਿਆ ਫਿਰਦਾ ਹੈ। (ਬਾਬਰ ਦੇ ਸਿਪਾਹੀਆਂ ਵਲੋਂ ਸੈਦਪੁਰ ਦੀਆਂ ਇਸਤ੍ਰੀਆਂ ਉਤੇ ਇਤਨੇ ਅੱਤਿਆਚਾਰ ਹੋ ਰਹੇ ਹਨ ਕਿ, ਮਾਨੋ) ਸ਼ੈਤਾਨ (ਇਸ ਸ਼ਹਿਰ ਵਿਚ) ਵਿਆਹ ਪੜ੍ਹਾ ਰਿਹਾ ਹੈ ਤੇ ਕਾਜ਼ੀਆਂ ਅਤੇ ਬ੍ਰਾਹਮਣਾਂ ਦੀ (ਸਾਊਆਂ ਵਾਲੀ) ਮਰਯਾਦਾ ਮੁੱਕ ਚੁਕੀ ਹੈ। ਮੁਸਲਮਾਨ ਔਰਤਾਂ (ਭੀ ਇਸ ਜ਼ੁਲਮ ਦਾ ਸ਼ਿਕਾਰ ਹੋ ਰਹੀਆਂ ਹਨ ਜੋ) ਇਸ ਬਿਪਤਾ ਵਿਚ (ਆਪਣੀ ਧਰਮ-ਪੁਸਤਕ) ਕੁਰਾਨ (ਦੀਆਂ ਆਇਤਾਂ) ਪੜ੍ਹ ਰਹੀਆਂ ਹਨ ਤੇ ਖ਼ੁਦਾ ਅੱਗੇ ਪੁਕਾਰ ਕਰ ਰਹੀਆਂ ਹਨ। ਉੱਚੀਆਂ ਜਾਤਾਂ ਦੀਆਂ, ਨੀਵੀਆਂ ਜਾਤਾਂ ਦੀਆਂ ਅਤੇ ਹੋਰ ਭੀ ਸਭ ਹਿੰਦੂ ਇਸਤ੍ਰੀਆਂ-ਇਹਨਾਂ ਸਾਰੀਆਂ ਉਤੇ ਇਹੀ ਅੱਤਿਆਚਾਰ ਹੋ ਰਹੇ ਹਨ।

ਹੇ ਨਾਨਕ! (ਇਸ ਖ਼ੂਨੀ ਵਿਆਹ ਵਿਚ ਸੈਦਪੁਰ ਨਗਰ ਦੇ ਅੰਦਰ ਹਰ ਪਾਸੇ) ਵਿਰਲਾਪ ਹੋ ਰਹੇ ਹਨ ਤੇ ਲਹੂ ਦਾ ਕੇਸਰ ਛਿੜਕਿਆ ਜਾ ਰਿਹਾ ਹੈ।੧।

Like you, young Nanak couldn't stand human abuse and atrocities, result of which is Sikhism. Evolution favoured resistance and delivered "Khalsa" [United Nations]. Amnesty International is geared to protect the innocent, maybe you want to have your say through them.
 

❤️ CLICK HERE TO JOIN SPN MOBILE PLATFORM

❤️ CLICK HERE TO JOIN SPN MOBILE PLATFORM

📌 For all latest updates, follow the Official Sikh Philosophy Network Whatsapp Channel:
Top