Sat SRI akaal,
Step 12
ਮੰਨੇ ਕੀ ਗਤਿ ਕਹੀ ਨ ਜਾਇ॥
ਜੇ ਕੋ ਕਹੈ ਪਿਛੈ ਪਛੁਤਾਇ॥
ਕਾਗਦਿ ਕਲਮ ਨ ਲਿਖਣਹਾਰੁ॥
ਮੰਨੇ ਕਾ ਬਹਿ ਕਰਨਿ ਵੀਚਾਰੁ॥
ਐਸਾ ਨਾਮੁ ਨਿਰੰਜਨੁ ਹੋਇ॥
ਜੇ ਕੋ ਮੰਨਿ ਜਾਣੈ ਮਨਿ ਕੋਇ॥ ੧੨॥
ਮੰਨੇ ਕੀ ਗਤਿ ਕਹੀ ਨ ਜਾਇ॥ After Listening Who accepted TRUTH, the state of Mind can not be stated, who can state the vastness, infinity, abundance etc
ਜੇ ਕੋ ਕਹੈ ਪਿਛੈ ਪਛੁਤਾਇ॥
ਕਾਗਦਿ ਕਲਮ ਨ ਲਿਖਣਹਾਰੁ॥ Even it can not be scribed.
ਮੰਨੇ ਕਾ ਬਹਿ ਕਰਨਿ ਵੀਚਾਰੁ॥ Accepted they discuss routines of Mind.
ਐਸਾ ਨਾਮੁ ਨਿਰੰਜਨੁ ਹੋਇ॥ And they get they realise the pure state if MIND when nothing was stored but purity of Thought connected to Nature was there.
ਜੇ ਕੋ ਮੰਨਿ ਜਾਣੈ ਮਨਿ ਕੋਇ॥ ੧੨॥ That Mind ONE Who get Inner Mind Awareness
Waheguru Ji Ka Khalsa
WAHEGURU Ji Ki Fateh