• Welcome to all New Sikh Philosophy Network Forums!
    Explore Sikh Sikhi Sikhism...
    Sign up Log in

Understanding A Shabad By Kabeer Ji

Oct 21, 2009
451
895
India
Following is 'Tripadas' by Kabeer ji. The translation by Sant Singh Khalsa appears to be entirely different from from Prof. Sahib singh. I am giving below both Translations. The sabad is all Greek to me as Sahib Singh has assigned meanings that do not appear to be very meaningful either.

Shall be grateful if you can put the sabad in perspective so that meaning is clear and the message contained in Sabad is extracted.
.
ਗਉੜੀ ਬੈਰਾਗਣਿ ਤਿਪਦੇ ॥
Gauree Bairaagan, Ti-Padas:
xxx
XXX

1.ਉਲਟਤ ਪਵਨ ਚਕ੍ਰ ਖਟੁ ਭੇਦੇ ਸੁਰਤਿ ਸੁੰਨ ਅਨਰਾਗੀ
I turned my breath inwards, and pierced through the six chakras of the body, and my awareness was centered on the Primal Void of the Absolute Lord.
ਉਲਟਤ = ਉਲਟਾਂਦਿਆਂ ਹੀ, ਪਰਤਾਂਦਿਆਂ ਹੀ। ਪਵਨ = ਹਵਾ, (ਮਨ ਦੀ) ਹਵਾ, ਮਨ ਦੀ ਚੰਚਲਤਾ, ਭਟਕਣਾ, ਵਿਕਾਰਾਂ ਵਲ ਦੌੜ। ਖਟੁ = ਛੇ। ਚਕ੍ਰ ਖਟੁ = ਛੇ ਚੱਕਰ {ਜੋਗੀ ਲੋਕ ਸਰੀਰ ਵਿਚ ਛੇ ਚੱਕ੍ਰ ਮੰਨਦੇ ਹਨ: (੧) ਮੂਲਾਧਾਰ (ਗੁਦਾ ਮੰਡਲ ਦਾ ਚੱਕਰ), (੨) ਸ੍ਵਾਧਿਸ਼ਠਾਨ (ਲਿੰਗ ਦੀ ਜੜ੍ਹ ਵਿਚ), (੩) ਮਣਿਪੁਰ ਚੱਕ੍ਰ (ਧੁੰਨੀ ਦੇ ਕੋਲ), (੪) ਅਨਾਹਤ ਚੱਕ੍ਰ (ਹਿਰਦੇ ਵਿਚ), (੫) ਵਿਸ਼ੁੱਧ ਚੱਕ੍ਰ (ਗਲੇ ਵਿਚ), (੬) ਆਗਿਆ ਚੱਕ੍ਰ (ਭਰਵੱਟਿਆਂ ਦੇ ਵਿਚਕਾਰ)। ਜਦੋਂ ਜੋਗੀ ਲੋਕ ਸਮਾਧੀ ਲਾਣ ਲੱਗਦੇ ਹਨ, ਤਾਂ ਪ੍ਰਾਣਾਯਾਮ ਨਾਲ ਸੁੱਧ ਕੀਤੀ ਹੋਈ ਪੌਣ ਨੂੰ ਗੁਦਾ ਦੇ ਨੇੜੇ ਇਕ ਕੁੰਡਲਨੀ ਨਾੜੀ ਵਿਚ ਚੜ੍ਹਾਉਂਦੇ ਹਨ, ਉਹ ਨਾੜੀ ਗੁਦਾ ਦੇ ਚੱਕ੍ਰ ਤੋਂ ਲੈ ਕੇ ਦਸਮ-ਦੁਆਰ ਤਕ ਅਪੜਦੀ ਹੈ। ਵਿਚਕਾਰਲੇ ਚੱਕ੍ਰਾਂ ਨਾਲ ਭੀ ਉਸ ਨਾੜੀ ਦਾ ਮੇਲ ਹੁੰਦਾ ਹੈ। ਸੋ, ਜੋਗੀ ਪਵਣ ਨੂੰ ਮੂਲਾਧਾਰ ਚੱਕ੍ਰ ਤੋਂ ਖਿੱਚ ਕੇ, ਵਿਚਕਾਰਲੇ ਚੱਕ੍ਰਾਂ ਵਿਚੋਂ ਦੀ ਲੰਘਾ ਦੇ ਦਸਮ-ਦੁਆਰ ਵਿਚ ਲੈ ਜਾਂਦੇ ਹਨ ਅਤੇ ਉੱਥੇ ਰੋਕ ਲੈਂਦੇ ਹਨ। ਜਿਤਨਾ ਚਿਰ ਸਮਾਧੀ ਲਾਈ ਰੱਖਣੀ ਹੋਵੇ, ਉਤਨਾ ਚਿਰ ਪ੍ਰਾਣਾਂ ਨੂੰ ਹੇਠ ਉਤਰਨ ਨਹੀਂ ਦੇਂਦੇ।} ਭੇਦੇ = ਵਿੰਨ੍ਹੇ ਜਾਂਦੇ ਹਨ। ਸੁੰਨ = ਸੁੰਞ, ਅਫੁਰ ਅਵਸਥਾ, ਮਨ ਦੀ ਉਹ ਹਾਲਤ ਜਿੱਥੇ ਇਸ ਵਿਚ ਕੋਈ ਮਾਇਕ ਫੁਰਨਾ ਨਹੀਂ ਉਠਦਾ। ਅਨੁਰਾਗੀ = ਅਨੁਰਾਗ ਕਰਨ ਵਾਲਾ, ਪ੍ਰੇਮ ਕਰਨ ਵਾਲਾ, ਪ੍ਰੇਮੀ, ਆਸ਼ਿਕ। ਸੁੰਨ ਅਨੁਰਾਗੀ = ਸੁੰਨ ਦਾ ਪ੍ਰੇਮੀ, ਅਫੁਰ ਅਵਸਥਾ ਦਾ ਪ੍ਰੇਮੀ।
ਮਨ ਦੀ ਭਟਕਣਾ ਨੂੰ ਪਰਤਾਂਦਿਆਂ ਹੀ, (ਮਾਨੋ,) (ਜੋਗੀਆਂ ਦੇ ਦੱਸੇ ਹੋਏ) ਛੇ ਹੀ ਚੱਕ੍ਰ (ਇਕੱਠੇ ਹੀ) ਵਿੱਝ ਜਾਂਦੇ ਹਨ, ਅਤੇ ਸੁਰਤੀ ਉਸ ਅਵਸਥਾ ਦੀ ਆਸ਼ਿਕ ਹੋ ਜਾਂਦੀ ਹੈ ਜਿੱਥੇ ਵਿਕਾਰਾਂ ਦਾ ਕੋਈ ਫੁਰਨਾ ਪੈਦਾ ਹੀ ਨਹੀਂ ਹੁੰਦਾ।

2.ਆਵੈ ਨ ਜਾਇ ਮਰੈ ਨ ਜੀਵੈ ਤਾਸੁ ਖੋਜੁ ਬੈਰਾਗੀ ॥੧॥
Search for the One who does not come or go, who does not die and is not born, O renunciate. ||1||
ਜੀਵੈ = ਜੰਮਦਾ। ਤਾਸੁ = ਉਸ (ਪ੍ਰਭੂ) ਨੂੰ। ਖੋਜੁ = ਲੱਭ। ਬੈਰਾਗੀ = ਵੈਰਾਗਵਾਨ (ਹੋ ਕੇ), ਵਿਕਾਰਾਂ ਵਲੋਂ ਉਪਰਾਮ ਹੋ ਕੇ, ਨਫ਼ਸਾਨੀ ਖ਼ਾਹਸ਼ਾਂ ਵਲੋਂ ਹਟ ਕੇ ॥੧॥
(ਹੇ ਭਾਈ! ਵੈਰਾਗੀ ਹੋ ਕੇ) ਮਾਇਆ ਵਲੋਂ ਉਪਰਾਮ ਹੋ ਕੇ ਉਸ ਪ੍ਰਭੂ ਨੂੰ ਲੱਭ, ਜੋ ਨਾਹ ਆਉਂਦਾ ਹੈ ਨਾਹ ਜਾਂਦਾ ਹੈ, ਨਾਹ ਮਰਦਾ ਹੈ, ਨਾਹ ਜੰਮਦਾ ਹੈ ॥੧॥

3.ਮੇਰੇ ਮਨ ਮਨ ਹੀ ਉਲਟਿ ਸਮਾਨਾ
My mind has turned away from the world, and is absorbed in the Mind of God.
ਮੇਰੇ ਮਨ = ਹੇ ਮੇਰੇ ਮਨ! ਮਨ ਹੀ ਉਲਟਿ = ਮਨ (ਦੀ ਪਵਨ) ਨੂੰ ਉਲਟਾ ਕੇ ਹੀ, ਮਨ ਦੀ ਵਿਕਾਰਾਂ ਵਲ ਦੀ ਦੌੜ ਨੂੰ ਪਰਤਾ ਕੇ ਹੀ। ਸਮਾਨਾ = (ਪ੍ਰਭੂ ਵਿਚ) ਲੀਨ ਹੋ ਸਕੀਦਾ ਹੈ।
ਹੇ ਮੇਰੇ ਮਨ! ਜੀਵ ਪਹਿਲਾਂ ਤਾਂ ਪ੍ਰਭੂ ਤੋਂ ਓਪਰਾ ਓਪਰਾ ਰਹਿੰਦਾ ਹੈ (ਭਾਵ, ਪਰਮਾਤਮਾ ਬਾਰੇ ਇਸ ਨੂੰ ਕੋਈ ਸੂਝ ਨਹੀਂ ਹੁੰਦੀ; ਪਰ)

4.ਗੁਰ ਪਰਸਾਦਿ ਅਕਲਿ ਭਈ ਅਵਰੈ ਨਾਤਰੁ ਥਾ ਬੇਗਾਨਾ ॥੧॥ ਰਹਾਉ ॥
By Guru's Grace, my understanding has been changed; otherwise, I was totally ignorant. ||1||Pause||
ਪਰਸਾਦਿ = ਕਿਰਪਾ ਨਾਲ। ਭਈ ਅਵਰੈ = ਹੋਰ ਹੋ ਜਾਂਦੀ ਹੈ, ਬਦਲ ਜਾਂਦੀ ਹੈ। ਨਾਤਰੁ = ਨਹੀਂ ਤਾਂ, ਇਸ ਤੋਂ ਪਹਿਲਾਂ ਤਾਂ। ਥਾ = ਸੀ। ਬੇਗਾਨਾ = ਬਿਗਾਨਾ, ਓਪਰਾ, ਨਾਵਾਕਿਫ਼, (ਪ੍ਰਭੂ ਤੋਂ) ਵੱਖਰਾ ॥੧॥ ਰਹਾਉ ॥
ਸਤਿਗੁਰੂ ਦੀ ਕਿਰਪਾ ਨਾਲ ਜਿਸ ਦੀ ਸਮਝ ਹੋਰ ਤਰ੍ਹਾਂ ਦੀ ਹੋ ਜਾਂਦੀ ਹੈ, ਉਹ ਮਨ ਦੀ ਵਿਕਾਰਾਂ ਵਲ ਦੀ ਦੌੜ ਨੂੰ ਹੀ ਪਰਤਾ ਕੇ ਪ੍ਰਭੂ ਵਿਚ ਲੀਨ ਹੋ ਜਾਂਦਾ ਹੈ ॥੧॥ ਰਹਾਉ ॥

5.[SIZE="3"[COLOR="Blue"]]ਨਿਵਰੈ ਦੂਰਿ ਦੂਰਿ ਫੁਨਿ ਨਿਵਰੈ ਜਿਨਿ ਜੈਸਾ ਕਰਿ ਮਾਨਿਆ [/COLOR]॥[/SIZE]
That which was near has become distant, and again, that which was distant is near, for those who realize the Lord as He is.
ਨਿਵਰੈ = ਨਿਅਰੈ, ਨੇੜੇ। ਜਿਨਿ = ਜਿਸ ਮਨੁੱਖ ਨੇ। ਜੈਸਾ ਕਰਿ = ਜਿਉਂ ਕਾ ਤਿਉਂ ਸਮਝ ਕੇ, ਸਹੀ ਤਰੀਕੇ ਨਾਲ, ਅਸਲ ਸਰੂਪ ਨੂੰ।
(ਇਸ ਤਰ੍ਹਾਂ) ਜਿਸ ਮਨੁੱਖ ਨੇ ਪ੍ਰਭੂ ਨੂੰ ਸਹੀ ਸਰੂਪ ਵਿਚ ਸਮਝ ਲਿਆ ਹੈ, ਉਸ ਤੋਂ (ਉਹ ਕਾਮਾਦਿਕ) ਜੋ ਪਹਿਲਾਂ ਨੇੜੇ ਸਨ, ਦੂਰ ਹੋ ਜਾਂਦੇ ਹਨ, ਤੇ ਜੋ ਪ੍ਰਭੂ ਪਹਿਲਾਂ ਕਿਤੇ ਦੂਰ ਸੀ (ਭਾਵ, ਕਦੇ ਚੇਤੇ ਹੀ ਨਹੀਂ ਸੀ ਆਉਂਦਾ) ਹੁਣ ਅੰਗ-ਸੰਗ ਜਾਪਦਾ ਹੈ।

6.ਅਲਉਤੀ ਕਾ ਜੈਸੇ ਭਇਆ ਬਰੇਡਾ ਜਿਨਿ ਪੀਆ ਤਿਨਿ ਜਾਨਿਆ ॥੨॥
It is like the sugar water made from the candy; only one who drinks it knows its taste. ||2||
ਅਲਉਤੀ = ਮਿਸਰੀ। ਬਰੇਡਾ = ਸ਼ਰਬਤ ॥੨॥
(ਪਰ ਇਹ ਇਕ ਐਸਾ ਅਨੁਭਵ ਹੈ ਜੋ ਬਿਆਨ ਨਹੀਂ ਕੀਤਾ ਜਾ ਸਕਦਾ, ਸਿਰਫ਼ ਮਾਣਿਆ ਹੀ ਜਾ ਸਕਦਾ ਹੈ) ਜਿਵੇਂ ਮਿਸਰੀ ਦਾ ਸ਼ਰਬਤ ਹੋਵੇ, ਉਸ ਦਾ ਆਨੰਦ ਉਸੇ ਮਨੁੱਖ ਨੇ ਜਾਣਿਆ ਹੈ ਜਿਸ ਨੇ (ਉਹ ਸ਼ਰਬਤ) ਪੀਤਾ ਹੈ ॥੨॥

7.ਤੇਰੀ ਨਿਰਗੁਨ ਕਥਾ ਕਾਇ ਸਿਉ ਕਹੀਐ ਐਸਾ ਕੋਇ ਬਿਬੇਕੀ
Unto whom should I speak Your speech, O Lord; it is beyond the three qualities. Is there anyone with such discerning wisdom?
ਨਿਰਗੁਨ ਕਥਾ = ਉਸ ਸਰੂਪ (ਦੇ ਦੀਦਾਰ) ਦਾ ਬਿਆਨ ਜੋ ਮਾਇਆ ਦੇ ਤਿੰਨ ਗੁਣਾਂ ਤੋਂ ਪਰੇ ਹੈ; ਉਸ ਸਰੂਪ ਦਾ ਜ਼ਿਕਰ ਜਿਸ ਦੀ ਉਪਮਾ ਮਾਇਕ ਜਗਤ ਵਿਚੋਂ ਕਿਸੇ ਚੀਜ਼ ਨਾਲ ਦਿੱਤੀ ਨਾਹ ਜਾ ਸਕੇ। ਕਾਇ ਸਿਉ = ਕਿਸ ਬੰਦੇ ਨਾਲ? ਕੋਇ = ਕੋਈ ਵਿਰਲਾ। ਬਿਬੇਕੀ = ਵਿਚਾਰਵਾਨ।
(ਹੇ ਪ੍ਰਭੂ!) ਤੇਰੇ ਉਸ ਸਰੂਪ ਦੀਆਂ ਗੱਲਾਂ ਕਿਸ ਨਾਲ ਕੀਤੀਆਂ ਜਾਣ ਜਿਸ (ਸਰੂਪ) ਵਰਗਾ ਕਿਤੇ ਕੁਝ ਹੈ ਹੀ ਨਹੀਂ? (ਕਿਉਂਕਿ ਇੱਕ ਤਾਂ) ਕੋਈ ਵਿਰਲਾ ਹੀ ਅਜਿਹਾ ਵਿਚਾਰਵਾਨ ਹੈ (ਜੋ ਤੇਰੀਆਂ ਅਜਿਹੀਆਂ ਗੱਲਾਂ ਸੁਣਨ ਦਾ ਚਾਹਵਾਨ ਹੋਵੇ, ਤੇ ਦੂਜੇ, ਇਹ ਅਨੰਦ ਮਾਣਿਆ ਹੀ ਜਾ ਸਕਦਾ ਹੈ, ਬਿਆਨ ਤੋਂ ਪਰੇ ਹੈ)

8.ਕਹੁ ਕਬੀਰ ਜਿਨਿ ਦੀਆ ਪਲੀਤਾ ਤਿਨਿ ਤੈਸੀ ਝਲ ਦੇਖੀ ॥੩॥੩॥੪੭
Says Kabeer, as is the fuse which you apply, so is the flash you will see. ||3||3||47||
ਜਿਨਿ = ਜਿਸ ਮਨੁੱਖ ਨੇ। ਪਲੀਤਾ = (ਪ੍ਰੇਮ ਦਾ) ਪਲੀਤਾ। ਤਿਨਿ = ਉਸੇ ਮਨੁੱਖ ਨੇ। ਝਲ = ਝਲਕ, ਚਮਤਕਾਰ ॥੩॥੩॥੪੭॥
ਹੇ ਕਬੀਰ! ਆਖ-ਜਿਸ ਨੇ (ਜਿਤਨਾ ਕੁ) ਪ੍ਰੇਮ ਦਾ ਪਲੀਤਾ ਲਾਇਆ ਹੈ ਉਸੇ ਨੇ ਹੀ ਉਤਨੀ ਕੁ ਉਸ ਦੀ ਝਲਕ ਵੇਖੀ ਹੈ ॥੩॥੩॥੪੭॥Ang -333
 

Gyani Jarnail Singh

Sawa lakh se EK larraoan
Mentor
Writer
SPNer
Jul 4, 2004
7,706
14,381
75
KUALA LUMPUR MALAYSIA
Prof Sahib Singh ji is following the examples used by the Authors of SGGS..that is they all..PROVIDE the know-how/prevalent ritual/behaviour/beleif etc...AND then they give THEIR VERSION. Prof Sahib Singh thus gives us the exaple of How and what the YOGIS DO....
1. Yogis beleive in six chakras.
2 Yogis suck IN their Breath in such a way as to take it down to the navel chakra to PURIFY IT..and then they take that pure breath to the Dasvaan Duar and HOLD IT THERE..for as long as they are in SAMADHI. ( This is ususally described in Yogi stories as the Saadhu who was in samdhi for Centuries..eons of time..whatever...and in Contemporary nature seems to resemble HIBERNATION.

THEN its what Bhagat kabeer ji is saying...His thoughts are NOT in the Physical REVERSAL of BREATHING as the Yogis doa nd practise...His Central thought is to DIVERT THE MANN's WINDS that ..."begin blowing towards VIKAARS...bad thoughts..actuions..at a moments notice...this is the WIND/BREATH/PAVAN..that kabeer Ji wants us to DIVERT...towards dharma..good deeds..good thoughts...towards The CREATOR...and HOLD this BREATH at the Creators feet ...( as the Yogis do tot heir Breath inside their body)..

THIS is the meanings that prof sahib Singh is providing. His LAST LINE ( just as the RAHAO LINE ALWAYS INDICATES...provides this answer. A person who DIVERTS his Mann WIND from this world, its vikaars TOWARDS the Creator..achieves whatever the Yogis hope to achieve by withholding their breath inside the Dasvaan duar via their six chakras...

GURBANI is for the MANN...the MIND..so PHYSICAL HOLDING BREATHS is an utterly useless exercise ( Yogis do this)..and Bhagat kabeer Ji is instructing us in the RIGHT WAY...DIVERT the Mann "WIND"...rather than the PHYSICAL BREATHS...which can give you helath benefits BUT will NOT provide Mann/Mind Clarity/cleanliness/ or Love of the Creator which is the AIM of Gurbani written in SGGS.

The Sant Singh Khalsa translation of course...goes the YOGI WAY...its more concerned with the PHYSICAL actions of the Yogis their chakras and etc etc..and he leaves OUT the mann Mind factor (mostly). The SGGS is NOT a Yoga Exercise Manual.
 

Gyani Jarnail Singh

Sawa lakh se EK larraoan
Mentor
Writer
SPNer
Jul 4, 2004
7,706
14,381
75
KUALA LUMPUR MALAYSIA
Whoever lights the "fuse" ( divert his mind/mann towards the GURU..will see the FLASH !! A gentle reminder that its not necessary to waste your life time in samaadhees, and sucking in breaths and trying to get the chakras in line....JUST DIVERT THE MANN..and Hey presto..ENJOY the FLASH.....:mundabhangra:
 

Ishna

Writer
SPNer
May 9, 2006
3,261
5,192
Taranjeet ji I hope you don't mind, I renamed your thread slightly as when I saw the original heading (Understanding Shabad - Kabir ji) I thought the thread was about Kabir ji helping us to understand Shabad. Hoping the clarification is ok and that I haven't midunderstood your original question. Many thanks.
 

❤️ CLICK HERE TO JOIN SPN MOBILE PLATFORM

Top